Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਸਿਵਲ ਸਰਜਨ ਡਾ. ਬਲਜੀਤ ਸਿੰਘ ਵੱਲੋਂ ਸਿਹਤ ਬਲਾਕ ਮਹਿਲ ਕਲਾਂ ਦਾ ਦੌਰਾ

ਸਿਹਤ ਸੇਵਾਵਾਂ ਦਾ ਕੀਤਾ ਨਿਰੀਖਣ

Health, Civil Surgeon Barnala, Barnala

Web Admin

Web Admin

5 Dariya News

ਮਹਿਲ ਕਲਾਂ , 10 Sep 2025

Last updated on: Sep 10, 2025, 15:15 IST

ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਮੀਂਹ ਨਾਲ ਪ੍ਰਭਾਵਿਤ ਹੋਈਆਂ ਸਿਹਤ ਸੰਸਥਾਵਾਂ ਦਾ ਮੁਆਇਨਾ ਕਰਨ ਲਈ  ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਵੱਲੋਂ ਸਿਹਤ ਬਲਾਕ ਮਹਿਲ ਕਲਾਂ ਅਧੀਨ ਆਉਂਦੀਆਂ ਵੱਖ ਵੱਖ ਸਰਕਾਰੀ  ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਬਲਜੀਤ ਸਿੰਘ ਵੱਲੋਂ ਸੀ.ਐਚ.ਸੀ. ਮਹਿਲ ਕਲਾਂ , ਸਬ ਸੈਂਟਰ ਛੀਨੀਵਾਲ ਕਲਾਂ, ਚੰਨਣਵਾਲ, ਸਹਿਜੜਾ, ਹੈਲਥ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕ ਚੁਹਾਣਕੇ ਖੁਰਦ ਤੇ ਠੀਕਰੀਵਾਲ ਦਾ ਨਿਰੀਖਣ ਕੀਤਾ ਗਿਆ।

ਸੀ.ਐਚ.ਸੀ. ਮਹਿਲ ਕਲਾਂ ਹਸਪਤਾਲ ਦੇ ਨਿਰੀਖਣ ਦੌਰਾਨ ਉਨ੍ਹਾਂ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਵੱਖ ਵੱਖ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਐਮਰਜੈਂਸੀ, ਓ.ਪੀ.ਡੀ. ਜੱਚਾ-ਬੱਚਾ ਵਿਭਾਗ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। 

ਇਸ ਤੋਂ ਇਲਾਵਾ ਉਨ੍ਹਾਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੇ ਸਮੂਹ ਸਟਾਫ ਨੂੰ ਸਮੇਂ ਦੀ ਪਾਬੰਧੀ ਤੇ ਅਨੁਸ਼ਾਸਨ ਵਿੱਚ ਰਹਿਣ ਦੀ ਹਦਾਇਤ ਕੀਤੀ ਗਈ।ਹਰ ਬੁੱਧਵਾਰ ਵਾਲੇ ਦਿਨ ਸਿਹਤ ਵਿਭਾਗ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਟੀਕਾਕਰਨ ਕੀਤਾ ਜਾਂਦਾ ਹੈ ਤਾਂ ਚੈਕਿੰਗ ਦੌਰਾਨ ਟੀਕਾਕਰਨ ਕਰ ਰਹੀਆਂ ਏ.ਐਨ.ਐਮਜ਼ ਅਤੇ ਟੀਕਾਕਰਨ ਕਰਵਾਉਣ ਆਏ ਮਾਪਿਆਂ ਨਾਲ ਗੱਲਬਾਤ ਕੀਤੀ ਜਿਸ 'ਤੇ ਲੋਕਾਂ ਨੇ ਟੀਕਾਕਰਨ ਦੀ ਮਿਲ ਰਹੀ ਸਿਹਤ ਸਹੂਲਤ ਸਬੰਧੀ ਸੰਤੁਸ਼ਟੀ ਜ਼ਾਹਿਰ ਕੀਤੀ ।

ਆਮ ਆਦਮੀ ਕਲੀਨਿਕ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਜਿਸ ‘ਤੇ ਲੋਕਾਂ ਵੱਲੋ ਆਮ ਆਦਮੀ ਕਲੀਨਿਕ ਵਿੱਚ ਹੋ ਰਹੇ ਇਲਾਜ ਨੂੰ ਚੰਗੀ ਸਿਹਤ ਸਹੂਲਤ ਦੱਸਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਵੱਲੋ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਸਾਡਾ ਮੁਢਲਾ ਫਰਜ਼ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣਾ ਹੈ ਜੋ ਕਿ ਸੀ.ਐਚ.ਸੀ. ਮਹਿਲ ਕਲਾਂ ਬਾਖੂਬੀ ਦੇ ਰਿਹਾ ਹੈ।

 

Tags: Health , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD