Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਰਸਾਤ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ - ਬਰਿੰਦਰ ਗੋਇਲ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਘੱਗਰ ਦਾ ਦੌਰਾ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh Banawali

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 10 Sep 2025

Last updated on: Sep 11, 2025, 10:46 IST

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਸਰਦੂਲਗੜ੍ਹ ਘੱਗਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਹੋੲੋ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਸਥਿਤੀ ਦੀ ਨਜ਼ਾਰਸਾਨੀ ਕੀਤੀ ਜਾ ਰਹੀ ਹੈ ਕਿ ਕਿੱਥੇ ਕਿੰਨ੍ਹਾਂ ਨੁਕਸਾਨ ਹੋਇਆ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੇ ਹਰ ਤਰ੍ਹਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਵਿਖੇ ਸਥਿਤੀ ਠੀਕ ਹੈ। ਉਨ੍ਹਾਂ ਸਾਰੇ ਹੀ ਪਿੰਡਾਂ ਦੇ ਲੋਕਾਂ, ਸਮਾਜ ਸੇਵੀ ਸੰਸਥਾਵਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸ੍ਰੋਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਪੀੜਤ ਲੋਕਾਂ ਦਾ ਸਹਿਯੋਗ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ ਹੈ। ਹੜ੍ਹ ਪੀੜਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਇਲਾਕੇ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਦਿਨਰਾਤ ਤਤਪਰ ਹਨ। ਉਨ੍ਹਾਂ ਦੱਸਿਆ ਕਿ ਕਿ ਉਨ੍ਹਾਂ ਆਪਣੀ ਤਨਖਾਹ ਵਿਚੋਂ 01 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿਚ ਭੇਜੇ ਹਨ ਤਾਂ ਜੋ ਹੜ੍ਹ ਪੀੜਤਾਂ ਦੀ ਮਦਦ ਹੋ ਸਕੇ। 

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh Banawali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD