Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਨਵਜੋਤ ਕੌਰ ਨੂੰ ਹੜ੍ਹ ਪੀੜਤਾਂ ਲਈ ਆਪਣੀ ਤਨਖਾਹ 'ਚੋਂ 01 ਲੱਖ ਰੁਪਏ ਦਾ ਚੈੱਕ ਸੌਂਪਿਆ

ਹੜ੍ਹ ਪੀੜਤਾਂ ਦੀ ਮਦਦ ਲਈ ਹਰ ਨਾਗਰਿਕ ਪਾਵੇ ਆਪਣਾ ਯੋਗਦਾਨ-ਡਿਪਟੀ ਕਮਿਸ਼ਨਰ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 10 Sep 2025

Last updated on: Sep 11, 2025, 11:52 IST

ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਉਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੂੰ ਆਪਣੀ ਤਨਖਾਹ ਵਿਚੋਂ 01 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫੰਡ ਲਈ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਇਸ ਕੁਦਰਤੀ ਆਫ਼ਤ ਵਿਚ ਬਹੁਤ ਸਾਰੇ ਲੋਕ ਘਰੋਂ ਬੇਘਰ ਹੋਏ ਨੇ ਜਿੰਨ੍ਹਾਂ ਦੇ ਰਹਿਣ ਸਹਿਣ, ਖਾਣ ਪੀਣ ਅਤੇ ਰੋਜ਼ਮਰਾ ਦੀਆਂ ਹੋਰ ਜ਼ਰੂਰਤਾਂ ਲਈ ਸਹਿਯੋਗ ਕਰਨਾ ਸਾਡਾ ਨੈਤਿਕ ਫਰ਼ਜ ਹੈ। ਉਨ੍ਹਾਂ ਵਿਧਾਇਕ ਬਣਾਂਵਾਲੀ ਵੱਲੋਂ ਕੀਤੇ ਇਸ ਨੇਕ ਉਪਰਾਲੇ ਦੀ ਸਰਾਹਨਾ ਕੀਤੀ।

ਵਿਧਾਇਕ ਸ੍ਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੋਈ ਵੀ ਨਾਗਰਿਕ ਹੜ੍ਹ ਪੀੜਤਾਂ ਦੀ ਮਦਦ ਲਈ ਸਹਿਯੋਗ ਕਰਨਾ ਚਾਹੁੰਦਾ ਹੈ ਤਾਂ ਉਹ ਮੁੱਖ ਮੰਤਰੀ ਰਾਹਤ ਫੰਡ ਵਿਚ ਸਹਾਇਤਾ ਰਾਸ਼ੀ ਦੇ ਸਕਦਾ ਹੈ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਸ਼ਨ, ਦਵਾਈਆਂ ਅਤੇ ਪਸ਼ੂਆਂ ਲਈ ਚਾਰਾ ਆਦਿ ਦੀ ਵੀ ਸਹਾਇਤਾ ਦਿੱਤੀ ਜਾ ਸਕਦੀ ਹੈ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਲਈ ਜੁਟਿਆ ਹੋਇਆ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD