Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਵਿਜੈ ਸਿੰਗਲਾ ਨੇ ਖੇਤੀ ਹਾਦਸਾ ਪੀੜਤਾ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ

Dr Vijay Singla, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 11 Sep 2025

Last updated on: Sep 11, 2025, 16:47 IST

ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਵੱਖ ਵੱਖ ਪਿੰਡਾਂ ਦੇ ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਖੇਤੀਬਾੜੀ ਨਾਲ ਸਬੰਧਤ ਕੰਮ ਕਰਨ ਵਾਲੇ ਲੋਕਾਂ ਨਾਲ ਕੰਮ ਕਰਨ ਸਮੇਂ ਕਿਸੇ ਹਾਦਸੇ ਕਰਕੇ ਕੋਈ ਅੰਗ ਪੈਰ ਜਾਂ ਸਰੀਰ ਦਾ ਨੁਕਸਾਨ ਹੁੰਦਾ ਹੈ ਤਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਵਿੱਤੀ ਸਹਾਇਤਾ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਹਰੀ ਦੀ ਮਹਿੰਦਰ ਕੌਰ ਨੂੰ 48 ਹਜ਼ਾਰ ਰੁਪਏ, ਠੂਠਿਆਂਵਾਲੀ ਦੇ ਰਾਮਪਾਲ ਸਿੰਘ ਨੂੰ 24 ਹਜ਼ਾਰ ਰੁਪਏ, ਮਾਨਸਾ ਦੀ ਕਾਂਤਾ ਦੇਵੀ ਨੂੰ 40 ਹਜ਼ਾਰ ਰੁਪਏ, ਭੈਣੀ ਬਾਘਾ ਦੇ ਹਰਬੰਸ ਸਿੰਘ ਨੂੰ 24 ਹਜ਼ਾਰ ਰੁਪਏ ਅਤੇ ਮਾਨਸਾ ਦੇ ਸਵਰਨ ਸਿੰਘ ਨੂੰ 36 ਹਜ਼ਾਰ ਰੁਪਏ ਦੇ ਸਹਾਇਤਾ ਰਾਸ਼ੀ ਦੇ ਚੈੱਕ ਸੌਪੇ ਗਏ ਹਨ। ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ ਅਤੇ ਸਦਾ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ।

ਇਸ ਮੌਕੇ ਮੀਡੀਆ ਇੰਚਾਰਜ ਰਣਦੀਪ ਸ਼ਰਮਾ, ਜ਼ਿਲ੍ਹਾ ਮੀਡੀਆ ਸਕੱਤਰ ਕਮਲਜੀਤ ਸਿੱਧੂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਅਹੁਦੇਦਾਰ ਸਾਹਿਬਾਨਾਂ ਸਮੇਤ ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ, ਮੰਡੀ ਸੁਪਰਵਾਇਜ਼ਰ ਅਮਨ ਅਤੇ ਮਾਰਕਿਟ ਕਮੇਟੀ ਦੇ ਹੋਰ ਕਰਮਚਾਰੀ ਮੌਜੂਦ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD