Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

20 ਸਤੰਬਰ ਨੂੰ ਪੂਰੇ ਸੂਬੇ ਵਿੱਚ ਨਵੀਂ ਸੜਕਾਂ ਦੇ ਨਿਰਮਾਣ ਅਤੇ ਰਿਪੇਅਰ ਕੰਮਾਂ ਦਾ ਹੋਵੇਗਾ ਸ਼ੁਭਾਰੰਭ-ਰੰਣਬੀਰ ਗੰਗਵਾ

ਲੋਕ ਨਿਰਮਾਣ ਮੰਤਰੀ ਨੇ 6 ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Ranbir Gangwa, Ranbir Singh Gangwa, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 09 Sep 2025

Last updated on: Sep 12, 2025, 10:53 IST

ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮ ਦਿਵਸ 17 ਸਤੰਬਰ ਤੋਂ 2 ਅਕਤੂਬਰ, 2025 ਤੱਕ ਸੇਵਾ ਪੱਖਵਾੜਾ ਆਯੋਜਿਤ ਕੀਤਾ ਜਾ ਰਿਹਾ ਹੈ।  ਇਸੇ ਦਿਸ਼ਾ ਵਿੱਚ ਸੂਬਾ ਸਰਕਾਰ ਦੇ ਲੋਕ ਨਿਰਮਾਣ ਵਿਭਾਗ, ਸ਼ਹਿਰੀ ਸਥਾਨਕ ਵਿਭਾਗ, ਵਿਕਾਸ ਅਤੇ ਪੰਚਾਇਤ ਵਿਭਾਗ, ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਅਤੇ ਐਚਐਸਆਈਆਈਡੀਸੀ ਵੱਲੋਂ 20 ਸਤੰਬਰ ਨੂੰ ਪੂਰੇ ਸੂਬੇ ਵਿੱਚ ਆਪਣੇ ਆਪਣੇ ਵਿਭਾਗਾਂ ਦੀ 75 ਨਵੀਂ ਸੜਕਾਂ ਦਾ ਨਿਰਮਾਣ ਕੰਮ, ਪੁਰਾਣੀ ਸੜਕਾਂ ਦੀ ਮੇਜਰ ਰਿਪੇਅਰ ਦੇ ਕੰਮਾਂ ਦਾ ਸ਼ੁਭਾਰੰਭ ਕੀਤਾ ਜਾਵੇਗਾ।

ਸ੍ਰੀ ਰਣਬੀਰ ਗੰਗਵਾ ਦੇਰ ਸ਼ਾਮ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੇਵਾ ਖਪਵਾੜੇ ਨੂੰ ਲੈ ਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ 20 ਸਤੰਬਰ ਨੂੰ ਆਯੋਜਿਤ ਹੋਣ ਵਾਲੇ ਪੋ੍ਰਗਰਾਮ ਵਿੱਚ ਇੱਕ ਥਾਂ 'ਤੇ ਮੁੱਖ ਮੰਤਰੀ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਣਗੇ। ਇਸ ਦੇ ਇਲਾਵਾ ਹੋਰ ਸਥਾਨਾਂ 'ਤੇ ਮੰਤਰੀ, ਸਾਂਸਦ ਅਤੇ ਵਿਧਾਇਕ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਣਗੇ।

ਸੇਵਾ ਪੱਖਵਾੜਾ ਦੌਰਾਨ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਇਆ ਜਾਵੇਗਾ ਵਿਸ਼ੇਸ਼ ਸਫਾਈ ਅਭਿਆਨ

ਸ੍ਰੀ ਰਣਬੀਰ ਗੰਗਵਾ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸੇਵਾ ਪੱਖਵਾੜਾ ਦੌਰਾਨ ਬਰਸਾਤ ਨਾਲ ਖਰਾਬ ਹੋਈ ਸੜਕਾਂ ਦੀ ਮਰੱਮਤ ਲਈ ਵਿਸ਼ੇਸ਼ ਅਭਿਆਨ ਚਲਾ ਕੇ ਉਨ੍ਹਾਂ ਨੂੰ ਠੀਕ ਕੀਤਾ ਜਾਵੇ। ਨਾਲ ਹੀ ਸਾਰੇ ਵਿਸ਼ਰਾਮ ਘਰਾਂ ਵਿੱਚ ਵਿਸ਼ੇਸ਼ ਸਫਾਈ ਅਭਿਆਨ ਅਤੇ ਪੌਧਾਰੋਪਣ ਕੀਤਾ ਜਾਵੇ ਅਤੇ ਸਾਰੇ ਸਰਕਾਰੀ ਹੱਯਪਤਾਲਾਂ ਦਾ ਸੌਂਦਰੀਕਰਣ ਕੀਤਾ ਜਾਵੇ। ਇਸ ਦੇ ਇਲਾਵਾ, ਸੜਕਾਂ ਦੇ ਬਰਮ ਅਤੇ ਸੈਂਟ੍ਰਲ ਵਰਜ ਨੂੰ ਠੀਕ ਕੀਤਾ ਜਾਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੂਬੇ ਸੂਬੇ ਵਿੱਚ 20 ਸਤੰਬਰ ਨੂੰ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਸਬੰਧਿਤ ਵਿਭਾਗ ਆਪਣੇ ਆਪਣੇ ਪੋ੍ਰਗਰਾਮਾਂ ਦੇ ਸਥਾਨ ਦੀ ਨਿਸ਼ਾਨਦੇਹੀ ਕਰ ਉਨ੍ਹਾਂ ਦੀ ਲਿਸਟ ਦਫ਼ਤਰ ਭਿਜਵਾਨਾ ਯਕੀਨੀ ਕਰਨ।ਸ੍ਰੀ ਗੰਗਵਾ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਸਭਕਾਂ ਦੀ ਸਥਿਤੀ ਨਾਲ ਹੀ ਉੱਥੇ ਦੀ ਤਰੱਕੀ ਦਾ ਪਤਾ ਚਲਦਾ ਹੈ। 

ਅੱਜ ਦੀ ਦੁਨਿਆ ਵਿੱਚ ਸਭਕ ਅਤੇ ਟ੍ਰਾਂਸਪੋਰਟ ਹਰੇਕ ਵਿਅਕਤੀ ਦੇ ਜੀਵਨ ਦਾ ਇੱਕ ਮੁੱਖ ਅੰਗ ਬਣ ਗਿਆ ਹੈ। ਹਰ ਵਿਅਕਤੀ ਕਿਸੇ ਨਾ ਕਿਸੇ ਰੂਪ ਨਾਲ ਸਭਕ ਨੂੰ ਇਸਤੇਮਾਲ ਕਰਦਾ ਹੈ। ਇਸ ਲਈ ਸੜਕਾਂ ਨੂੰ ਮਜਬੂਤੀ ਨਾਲ ਬਨਾਉਣਾ ਹੈ।ਇਸ ਮੌਕੇ 'ਤੇ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਅਤੇ ਵੱਖ ਵੱਖ ਵਿਭਾਗਾਂ ਦੇ ਸੀਨਿਅਰ ਅਧਿਕਾਰੀ ਮੌਜ਼ੂਦ ਰਹੇ।

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD