Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ: ਸੀਜੀਐੱਸਟੀ ਲੁਧਿਆਣਾ ਨੇ 29.43 ਕਰੋੜ ਰੁਪਏ ਦੇ ਬਿਲਿੰਗ ਘੋਟਾਲੇ ਦਾ ਪਰਦਾਫਾਸ਼ ਕੀਤਾ, ਇੱਕ ਗ੍ਰਿਫ਼ਤਾਰ

Scam, GST Fake Billing Scams, CGST Ludhiana, CGST Ludhiana Commissionerate, Ludhiana

Web Admin

Web Admin

5 Dariya News

ਲੁਧਿਆਣਾ , 12 Sep 2025

Last updated on: Sep 12, 2025, 15:06 IST

ਜੀਐੱਸਟੀ ਜਾਅਲੀ ਬਿਲਿੰਗ ਘੋਟਾਲਿਆਂ ਵਿਰੁੱਧ ਕਾਰਵਾਈ ਵਿੱਚ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦੇ ਹੋਏ, ਸੀਜੀਐੱਸਟੀ ਲੁਧਿਆਣਾ ਕਮਿਸ਼ਨਰੇਟ ਨੇ ਆਇਰਨ ਐਂਡ ਸਟੀਲ ਸੈਕਟਰ ਵਿੱਚ ਕੰਮ ਕਰ ਰਹੀ ਇੱਕ ਜਾਅਲੀ ਜੀਐੱਸਟੀ ਫਰਮ ਦਾ ਪਰਦਾਫਾਸ਼ ਕੀਤਾ ਹੈ। ਇਹ ਫਰਮ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਹੈ।

ਜਾਂਚ ਤੋਂ ਪਤਾ ਲੱਗਿਆ ਕਿ ਉਕਤ ਫਰਮ ਨੇ 29.43 ਕਰੋੜ ਰੁਪਏ ਦੇ ਜਾਅਲੀ ਜੀਐੱਸਟੀ ਬਿੱਲ ਪ੍ਰਾਪਤ ਕਰਕੇ ਉਨ੍ਹਾਂ ਨੂੰ ਅੱਗੇ ਪ੍ਰਸਾਰਿਤ ਕੀਤਾ, ਜਿਸਦੇ ਨਤੀਜੇ ਵਜੋਂ 5.29 ਕਰੋੜ ਰੁਪਏ ਦੀ ਜੀਐੱਸਟੀ ਚੋਰੀ ਹੋਈ। ਇਨ੍ਹਾਂ  ਜਾਅਲੀ ਬਿੱਲਾਂ ਨੂੰ ਜਾਇਜ਼ ਠਹਿਰਾਉਣ ਲਈ, ਫਰਮ ਨੇ ਜੀਐੱਸਟੀ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਜਾਂਚ ਤੋਂ ਬਚਣ ਲਈ ਜਾਅਲੀ ਈ-ਵੇਅ ਬਿੱਲ ਸਮੇਤ ਹੋਰ ਦਸਤਾਵੇਜ਼ ਜਾਰੀ ਕੀਤੇ। 

ਫਰਮ ਦੇ ਮਾਲਕ ਨੂੰ 11 ਸਤੰਬਰ, 2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਸੀਜੀਐੱਸਟੀ ਲੁਧਿਆਣਾ ਕਮਿਸ਼ਨਰੇਟ ਟੈਕਸ ਧੋਖਾਧੜੀਆਂ ਦਾ ਪਤਾ ਲਗਾਉਣ ਅਤੇ ਇਮਾਨਦਾਰ ਟੈਕਸਪੇਅਰਸ ਲਈ ਬਰਾਬਰੀ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਾ ਹੈ।

 

Tags: Scam , GST Fake Billing Scams , CGST Ludhiana , CGST Ludhiana Commissionerate , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD