Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵੱਧ ਬਰਸਾਤ ਹੋਣ ਦੇ ਕਾਰਨ ਮਕਾਨ ਦੀ ਛੱਤ ਡਿੱਗਣ 'ਤੇ ਪੀੜਤਾ ਨੂੰ ਪ੍ਰਦਾਨ ਕੀਤੀ ਸਹਾਇਤਾ - ਸ਼ਿਆਮ ਸਿੰਘ ਰਾਣਾ

Shyam Singh Rana, Haryana, Bharatiya Janata Party, BJP, BJP Haryana

Web Admin

Web Admin

5 Dariya News

ਯਮੁਨਾਨਗਰ , 11 Sep 2025

Last updated on: Sep 13, 2025, 12:32 IST

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਆਪਣੇ ਯਮੁਨਾਨਗਰ ਦੌਰੇ ਦੌਰਾਨ ਪਿੰਡ ਬੈੜੀ ਨਿਵਾਸੀ ਮਾਨ ਸਿੰਘ ਦੀ ਭਾਰਤੀ ਬਰਸਾਤ ਕਾਰਨ ਮਕਾਨ ਦੀ ਛੱਤ ਡਿੱਗਣ ਨਾਲ ਮੌਤ ਹੋਣ 'ਤੇ ਉਨ੍ਹਾਂ ਦੀ ਪਤਨੀ ਉਸ਼ਾ ਰਾਣੀ ਨੂੰ ਸਰਕਾਰ ਵੱਲੋਂ 4 ਲੱਖ ਰੁਪਏ ਦੀ ਸਹਾਇਤਾ ਰਕਮ ਦਾ ਚੈਕ ਪ੍ਰਦਾਨ ਕੀਤਾ ਅਤੇ ਪੀੜਤ ਪਰਿਵਾਰ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ।

ਉਨ੍ਹਾਂ ਨੇ ਕਿਹਾ ਕਿ ਉਹ ਲਗਾਤਾਰ ਆਪਣੇ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਹਾਲਾਤ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਜਲਭਰਾਵ ਤੇ ਬਰਸਾਤ ਨਾਲ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਕਿਸਾਨਾਂ ਲਹੀ ਵੀ ਰਾਹਤ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਫਸਲ ਬਰਸਾਤੀ ਪਾਣੀ ਕਾਰਨ ਖਰਾਬ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਮਦਦ ਲਈ ਹਰਸੰਭਵ ਯਤਨ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਵੱਧ ਬਰਸਾਤ ਹੋਣ ਦੇ ਕਾਰਨ ਜਿਲ੍ਹਾ ਦੇ ਵੱਖ-ਵੱਖ ਥਾਵਾਂ 'ਤੇ ਜਲਭਰਾਵ ਦੀ ਸਥਿਤੀ ਬਣੀ ਹੋਈ ਸੀ। ਜਿਸ ਦੀ ਵਜ੍ਹਾ ਨਾਲ ਫਸਲਾਂ ਅਤੇ ਮਕਾਨਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਜਿਹੇ ਸਾਰੇ ਕਿਸਾਨ ਆਪਣੇ ਨੁਕਸਾਨ ਦੀ ਭਰਪਾਈ ਲਈ ਸ਼ਤੀਪੂਰਤੀ ਪੋਰਟਲ 'ਤੇ ਆਪਣੇ ਫਸਲ ਖਰਾਬੇ ਦੀ ਰਜਿਸਟ੍ਰੇਸ਼ਣ 15 ਸਤੰਬਰ, 2025 ਤੱਕ ਕਰਵਾ ਸਕਦੇ ਹਨ।

ਉਨ੍ਹਾਂ ਨੈ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਵੀ ਕਿਸਾਨਾਂ ਦੀ ਫਸਲਾਂ ਦਾ ਨੁਕਸਾਨ ਹੋਇਆ ਹੈ ਉਹ ਜਲਦੀ ਤੋਂ ਜਲਦੀ ਸ਼ਤੀਪੂਰਤੀ ਪੋਰਅਲ 'ਤੇ ਆਪਣਾ ਰਜਿਸਟ੍ਰੇਸ਼ਣ ਕਰਵਾਉਣ ਤਾਂ ਜੋ ਫਸਲ ਵਿੱਚ ਹੋਏ ਨੁਕਸਾਨ ਦੀ ਸਮੀਖਿਆ ਕਰ ਉਸ ਦੇ ਫਸਲ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ ਤਾਂ ਜੋ ਅਧਿਕਾਰੀਆਂ ਵੱਲੋਂ ਮੌਕੇ 'ਤਦੇ ਤਸਦੀਕ ਕਰ ਸਮੇਂ 'ਤੇ ਮੁਆਵਜਾ ਯਕੀਨੀ ਕੀਤਾ ਜਾ ਸਕੇ। 

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਹਿੱਤ ਵਿੱਚ ਅੱਗੇ ਵੀ ਕੰਮ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤੀ ਪਾਣੀ ਕਾਰਨ ਜਿਲ੍ਹਾ ਦੇ ਵੱਖ-ਵੱਖ ਥਾਵਾਂ 'ਤੇ ਜਲਭਰਾਵ ਦੇ ਹਾਲਾਤ ਪੈਦਾ ਹੋਣ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਮਹਣਾ ਕਰਨਾ ਪਿਆ ਹੈ। ਪਰ ਹੁਣ ਸਥਿਤੀ ਪੂਰੀ ਤਰ੍ਹਾ ਨਾਲ ਆਮ ਹੈ। ਇਸੀ ਲੜੀ ਵਿੱਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜਲ੍ਹਭਰਾਵ ਵਾਲੇ ਥਾਂਵਾਂ 'ਤੇ ੧ਾਣ ਅਤੇ ਲੋਕਾਂ ਨਾਲ ਸੰਪਰਕ ਕਰਨ।

ਖੇਤੀਬਾੜੀ ਮੰਤਰੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਰਾਦੌਰ ਸਬ-ਡਿਵੀਜਨ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨਾਲ ਰੁਬਰੂ ਹੋਏ ਅਤੇ ਬਰਸਾਤ ਦੀ ਵਜ੍ਹਾ ਨਾਲ ਜਿਨ੍ਹਾਂ ਪਰਿਵਾਰਾਂ ਦੇ ਮਕਾਨਾਂ ਨੁੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਨੇ ਖੁਦ ਇੰਨ੍ਹਾਂ ਗਰੀਬ ਪਰਿਵਾਰਾਂ ਦੇ ਨੁਕਸਾਨ ਹੋਏ ਮਕਾਨਾਂ ਦਾ ਨਿਰੀਖਣ ਕੀਤਾ ਅਤੇ ਪੜੀਤਾਂ ਨੂੰ ਭਰੋਸਾ ਦਿੱਤਾ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੁੰ ਸਰਕਾਰ ਵੱਲੋਂ ਆਰਥਕ ਸਹਾਇਤਾ ਉਪਲਬਧ ਕਰਵਾਈ ਜਾਵੇਗੀ।

 

Tags: Shyam Singh Rana , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD