Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਸੂਬੇ ਵਿੱਚ 17 ਸਤੰਬਰ ਤੋਂ 2 ਅਗਤੂਬਰ ਤੱਕ ਮਨਾਇਆ ਜਾਵੇਗਾ ਕੌਮੀ ਸੇਵਾ ਪੱਖਵਾੜਾ

ਨਰਵਾਨਾ ਵਿਧਾਨਸਭਾ ਖੇਤਰ ਵਿੱਚ ਇਸ ਦੌਰਾਣ ਹੋਣਗੇ ਜਨ ਭਲਾਈਕਾਰੀ ਪ੍ਰੋਗਰਾਮ

Krishan Kumar Bedi, Krishna Kumar Bedi, Haryana, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 13 Sep 2025

Last updated on: Sep 16, 2025, 13:25 IST

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਆਗਾਮੀ 17 ਸਤੰਬਰ ਤੋਂ 2 ਅਗਤੂਬਰ ਤੱਕ ਕੌਮੀ ਸੇਵਾ ਪੱਖਵਾੜਾ ਮਨਾਇਆ ਜਾਵੇਗਾ। ਇਹ ਪੱਖਪਾੜਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮ ਦਿਨ 'ਤੇ ਸੂਬੇਭਰ ਵਿੱਚ ਜੋਸ਼ ਅਤੇ ਉਤਸਾਹ ਨਾਲ ਮਨਾਇਆ ਜਾਵੇਗਾ। ਇਸ ਪੱਖਪਾੜੇ ਦੌਰਾਨ ਨਰਵਾਨਾ ਵਿਧਾਨਸਭਾ ਖੇਤਰ ਵਿੱਚ ਵੀ ਜਨ ਭਲਾਈਕਾਰੀ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਸਰਕਾਰੀ ਯੋਜਨਾਵਾਂ ਦਾ ਆਮ ਲੋਕਾਂ ਅਤੇ ਸਮਾਜ ਦੇ ਅੰਤਮ ਵਿਅਕਤੀ ਤੱਕ ਲਾਭ ਪਹੁੰਚਾਉਣਾ ਅਤੇ ਅੰਤਯੋਦਿਆ ਕਲਿਆਣ ਦਾ ਮੁੱਖ ਟੀਚਾ ਰਵੇਗਾ।

ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਸ਼ਨਿਵਾਰ ਨੂੰ ਨਰਵਾਨਾ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ  ਕਿਹਾ ਕਿ 17 ਸਤੰਬਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਆਪਣੇ ਜੀਵਨ ਦੇ 75 ਸਾਲ ਪੂਰੇ ਕਰ ਰਹੇ ਹਨ ਉਨ੍ਹਾਂ ਨੇ ਦੇ ਜਨਮਦਿਨ ਦੇ ਉਪਲੱਖ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ਹਰ ਰੋਜ ਜਨਸੇਵਾ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਲੋਕਾਂ ਨੂੰ ਇੱਕ ਰੁੱਖ ਮਾਂ ਦੇ ਨਾਮ, ਭੈਣ ਦੇ ਨਾਮ ਅਤੇ ਬੇਟੇ ਦੇ ਨਾਮ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ ਤਾਂ ਜੋ ਗਲੋਬਲ ਵਾਰਮਿੰਗ ਅਤੇ ਉਦਯੋਗਾਂ ਦੇ ਯੁਗ ਵਿੱਚ ਵਧਦੇ ਪ੍ਰਦੁਸ਼ਣ 'ਤੇ ਰੋਕ ਲਗਾਇਆ ਜਾ ਸਕੇ ਅਤੇ ਵਾਤਾਵਰਣ ਸੁਰੱਖਿਅਤ ਕੀਤਾ ਜਾ ਸਕੇ।

ਇਸ ਦੇ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਸੂਬੇ ਦੇ 750 ਪਿੰਡਾਂ ਨੂੰ ਨਿਸ਼ਾਨਦੇਹੀ ਕੀਤਾ ਗਿਆ ਹੈ ਜਿਸ ਵਿੱਚ ਸਿਹਤ ਕੈਂਪ, ਸਵੱਛਤਾ ਮੁਹਿੰਮ, ਸਮਾਜਿਕ ਸੇਵਾਵਾਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਪੀਣ ਦਾ ਪਾਣੀ, ਬਿਜਲੀ ਸਪਲਾਈ, ਸਿੱਖਿਆ ਵਿਵਸਥਾ ਜਿਹੀ ਸਹੂਲਤਾਂ ਮੁਹੱਈਆ ਕਰਵਾਈ ਜਾਵੇਗੀ। ਕੈਬੀਨੇਟ ਮੰਰਤੀ ਨੇ ਕਿਹਾ ਕਿ ਹਰੇਕ ਪ੍ਰੋਗਰਾਮ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਨਾਲ ਆਮ ਲੋਕਾਂ ਦੀ ਹਿੱਸੇਦਾਰੀ ਵੀ ਯਕੀਨੀ ਕੀਤੀ ਜਾਵੇਗੀ। 

ਇਸ ਦੌਰਾਨ ਬਲਾਕ ਵਿੱਚ ਉਪਮੰਡਲ 'ਤੇ ਦਿਵਿਆਂਗਾਂ ਦੀ ਮਦਦ ਲਈ ਕੈਂਪ ਲਗਾਏ ਜਾਣਗੇ ਜਿਸ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਕੰਨ ਦੀ ਮਸ਼ੀਨ, ਚਸ਼ਮਾ, ਟ੍ਰਾਈ ਸਾਇਕਲ ਸਮੇਤ ਸਾਰੀ ਤਰ੍ਹਾਂ ਦੇ ਕ੍ਰਿਤਰੀਮ ਅੰਗ ਵੀ ਪ੍ਰਦਾਨ ਕੀਤੇ ਜਾਣਗੇ।ਕੈਬੀਨੇਟ ਮੰਤਰੀ ਨੇ ਵਾਤਾਵਰਣ ਦੀ ਸ਼ੁੱਧੀ ਲਈ 17 ਸਤੰਬਰ ਨੂੰ ਸ਼ਹਿਰੀ ਅਤੇ ਪੇਂਡੂ ਇਲਾਕਾਂ ਵਿੱਚ ਹਵਨ ਕਰਵਾਉਣ ਦੀ ਵੀ ਅਪੀਲ ਕੀਤੀ। 

ਉਨ੍ਹਾਂ ਨੇ ਮੌਜ਼ੂਦਾ ਵਿੱਚ ਸੂਬੇਭਰ ਵਿੱਚ ਬਣੇ ਹੱੜ੍ਹ ਦੇ ਹਾਲਾਤਾਂ 'ਤੇ ਚਿੰਤਾ ਜਤਾਈ ਅਤੇ ਕਿਹਾ ਕਿ ਆਪਦਾ ਦੀ ਇਸ ਘੜੀ ਵਿੱਚ ਮੌਜ਼ੂਦਾ ਸਰਕਾਰ ਗਰੀਬ, ਮਜਦੂਰ ਅਤੇ ਕਿਸਾਨਾਂ ਨਾਲ ਖੜੀ ਹੈ। ਭਾਰੀ ਮੀਂਹ ਪੈਣ ਕਾਰਨ ਹੋਏ ਨੁਕਸਾਨ ਦੀ ਪੂਰੀ ਭਰਪਾਈ ਸਰਕਾਰ ਵੱਲੋਂ ਕੀਤੀ ਜਾਵੇਗੀ ਇਸ ਦੇ ਲਈ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿੱਚ ਈ-ਮੁਆਵਜਾ ਪੋਰਟਲ 'ਤੇ ਨੁਕਸਾਨ ਦਾ ਆਨਲਾਇਨ ਬਿਯੌਰਾ ਲਿਆ ਜਾ ਰਿਹਾ ਹੈ।

 

Tags: Krishan Kumar Bedi , Krishna Kumar Bedi , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD