Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

Bhagirath Choudhary, Bharatiya Janata Party, BJP, Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 15 Sep 2025

Last updated on: Sep 16, 2025, 15:01 IST

ਕੇਂਦਰੀ ਰਾਜ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਭਾਰਤ ਸਰਕਾਰ, ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹੇ ਵਿੱਚ ਹੜਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ. ਏ. ਐੱਸ., ਐੱਸ. ਐੱਸ. ਪੀ. ਡਾ. ਰਵਜੋਤ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਕੁਮਾਰ ਸ਼ਰਮਾਂ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਪ੍ਰੀਤਇੰਦਰ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਡਾ. ਕਰਨਵੀਰ ਸਿੰਘ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਐਕਸੀਅਨ ਡਰੇਨੇਜ਼ ਸਾਹਿਲ ਕੁਮਾਰ ਅਤੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਮੀਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ। 

ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਪਹਿਲਾ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਚੰਬਾਂ ਕਲਾਂ ਅਤੇ ਮਰੜ ਦਾ ਵੀ ਦੌਰਾ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਅਤੇ ਨਾਲ ਹੀ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ।

 

Tags: Bhagirath Choudhary , Bharatiya Janata Party , BJP , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD