Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

Dr Vijay Singla, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 15 Sep 2025

Last updated on: Sep 17, 2025, 12:03 IST

ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ ਲੋਕਾਂ ਦੇ ਘਰ ਨੁਮਸਾਨੇ ਗਏ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਬਰਸਾਤ ਕਾਰਨ ਮਕਾਨ ਡਿੱਗਣ ਕਰਕੇ ਹੋਏ ਨੁਕਸਾਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਮੁਆਵਜ਼ੇ ਵਜ਼ੋਂ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਦੇ ਵਾਰਡ ਨੰਬਰ 01 ਵਿਖੇ ਮਕਾਨ ਡਿਗਣ ਕਾਰਨ ਮਹਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਾਇਤਾ ਲਈ ਮਹਿੰਦਰ ਸਿੰਘ ਦੇ ਲੜਕੇ ਜੀਵਨ ਸਿੰਘ ਨੂੰ 04 ਲੱਖ ਰੁਪਏ ਅਤੇ ਉਸ ਦੀ ਬੇਟੀ ਜੋ ਕਿ ਇਸ ਹਾਦਸੇ ਵਿਚ ਜ਼ਖਮੀ ਹੋ ਗਈ ਸੀ ਦੇ ਇਲਾਜ਼ ਲਈ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ।

ਵਿਧਾਇਕ ਨੇ ਕਿਹਾ ਕਿ ਕੁਦਰਤੀ ਆਫ਼ਤ ਵਿਚ ਅਸੀਂ ਪ੍ਰਭਾਵਿਤ ਪਰਿਵਾਰਾਂ ਨਾਲ ਖੜ੍ਹੇ ਹਾਂ। ਇਸ ਘੜੀ ਵਿਚ ਹਰ ਪ੍ਰਭਾਵਿਤ ਪਰਿਵਾਰ ਦੀ ਮਦਦ ਕੀਤੀ ਜਾਵੇਗੀ। ਇਸ ਮੌਕੇ ਐੱਸ.ਡੀ.ਐੱਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਡੀ.ਐੱਸ.ਪੀ. ਬੂਟਾ ਸਿੰਘ, ਸੁਨੀਲ ਕੁਮਾਰ ਪ੍ਰਧਾਨ ਨਗਰ ਕੌਂਸਲ, ਅਮਨ ਮਿੱਤਲ ਡਾਇਰੈਕਟਰ ਵਾਟਰ ਰਿਸੋਰਸ ਪੰਜਾਬ, ਕੁਲਦੀਪ ਸਿੰਘ ਟੀਟੂ ਚਹਿਲ ਹਲਕਾ ਸੰਗਠਨ ਇੰਚਾਰਜ, ਕਿਰਤਪਾਲ ਸਿੰਘ ਕੀਰਤੀ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ, ਗੁਰ ਸਾਹਿਬ ਸਿੰਘ ਬਲਾਕ ਪ੍ਰਧਾਨ, ਬੁੱਧਰਾਮ, ਜਗਦੇਵ ਸਿੰਘ ਅਦਿ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD