Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਡਿਫਾਲਟਰਾਂ ਦੀ ਬਕਾਇਆ ਰਕਮ ਦੀ ਰਿਕਵਰੀ ਲਈ ਜਲਦੀ ਹੀ ਊਰਜਾ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ ਮੀਟਿੰਗ - ਊਰਜਾ ਮੰਤਰੀ ਸ੍ਰੀ ਅਨਿਲ ਵਿਜ

ਸਬੰਧਿਤ ਸੁਪਰਡੈਂਟ ਇੰਜੀਨੀਅਰਾਂ ਤੋਂ ਬਿਜਲੀ ਡਿਫਾਲਟਰ ਰਿਕਵਰੀ ਦੇ ਸਬੰਧ ਵਿੱਚ ਲਈ ਜਾਵੇਗੀ ਰਿਪੋਰਟ

Anil Vij, Haryana, Ambala, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 15 Sep 2025

Last updated on: Sep 17, 2025, 12:51 IST

ਹਰਿਆਣਾ ਦੇ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਬਿਜਲੀ ਡਿਫਾਲਟਰਾਂ ਦੀ ਬਕਾਇਆ ਰਕਮ ਦੀ ਰਿਕਵਰੀ ਲਈ ਜਲਦੀ ਹੀ ਊਰਜਾ ਵਿਭਾਗ ਦੇ ਅਧਿਕਾਰੀਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਸਬੰਧਿਤ ਸੁਪਰਡੈਂਟ ਇੰਜੀਨੀਅਰਾਂ ਤੋਂ ਰਿਕਵਰੀ ਦੇ ਸਬੰਧ ਵਿੱਚ ਰਿਪੋਰਟ ਲਈ ਜਾਵੇਗੀ। ਸ੍ਰੀ ਵਿਜ ਅੱਜ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਪਰਸਨਸ ਵੱਲੋਂ ਊਰਜਾ ਵਿਭਾਗ ਦੀ ਬਕਾਇਆ ਰਕਮ 7700 ਕਰੋੜ ਰੁਪਏ ਦੀ ਰਿਕਵਰੀ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ਦਾ ਜਵਾਬ ਦੇ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਬਿਜਲੀ ਡਿਫਾਲਟਰਾਂ ਦਾ ਇਹ ਤੱਥ ਜਦੋਂ ਉਨ੍ਹਾਂ ਦੇ ਸਾਹਮਣੇ ਆਇਆ ਤਾਂ ਉਸੀ ਸਮੇਂ ਊਰਜਾ ਵਿਭਾਂਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਮੀਟਿੰਗ ਲਈ ਗਈ ਸੀ, ਜਿਸ ਵਿੱਚ ਹਰੇਮ ਜਿਲ੍ਹੇ ਦੀ ਰਿਕਵਰੀ ਦੇ ਬਾਰੇ ਵਿੱਚ ਜਾਣਕਾਰੀ ਤਹਿਤ ਸਬੰਧਿਤ ਅਧਿਕਾਰੀਆਂ ਨੂੰ ਟੀਚਾ ਦਿੱਤਾ ਗਿਆ ਸੀ।ਉਨ੍ਹਾਂ ਨੇ ਕਿਹਾ ਕਿ ਹੁਣ ਅਮੁੱਕ ਅਧਿਕਾਰੀਆਂ ਦੀ ਰੈਂਕਿੰਗ ਵੀ ਰਿਕਵਰੀ ਅਨੁਸਾਰ ਤੈਟ ਕੀਤੀ ਜਾਵੇਗੀ।

ਸੇਵਾ ਪਖਵਾੜਾ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ਦੇ ਜਵਾਬ ਵਿੱਚ ਸ੍ਰੀ ਵਿਜ ਨੇ ਕਿਹਾ ਕਿ ਅੰਬਾਲਾ ਵਿੱਚ ਸੇਵਾ ਪਖਵਾੜਾ ਤਹਿਤ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ ਅਤੇ ਅੰਬਾਲਾ ਦੇ ਚਾਰ ਡਿਵੀਜਨਾਂ ਤਹਿਤ ਇੱਕ -ਇੱਕ ਖੂਨਦਾਨ ਕੈਂਪ ਲਗਾਇਆ ਜਾਵੇਗਾ, ਜਿਸ ਵਿੱਚ 75-75 ਲੋਕ ਖੂਨਦਾਨ ਕਰਣਗੇ। ਇਸ ਤੋਂ ਇਲਾਵਾ, ਸਾਰੇ ਡਿਵੀਜਨਾਂ ਵਿੱਚ ਸ਼ਰੀਰ ਦੀ ਪੂਰੀ ਜਾਂਚ ਲਈ ਕੈਂਪ ਆਯੋਜਿਤ ਕੀਤਾ ਜਾਵੇਗਾ, ਬੀਮਾਰੀ ਮਿਲਣ ਵਾਲੇ ਰੋਗੀਆਂ ਦਾ ਇਲਾਜ ਵੀ ਕਰਵਾਇਆ ਜਾਵੇਗਾ। ਇੰਦਾਂ ਹੀ ਅੰਬਾਲਾ ਦੇ ਚਾਰੋਂ ਡਿਵੀਜਨਾਂ ਵਿੱਚ ਨਮੋ ਵਨ ਤਹਿਤ 75 ਪੇੜ ਇੱਕ ਹੀ ਵੈਰਾਇਟੀ ਦੇ ਹਿੱਕ ਥਾਂ 'ਤੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਸੜਕਾਂ ਦੇ ਕਿਨਾਰੇ ਤੇ ਡਿਵਾਈਡਰ 'ਤੇ ਵੀ ਪੌਧੇ ਲਗਾਏ ਜਾਣਗੇ।

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD