Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਕਾਹਨੇਵਾਲਾ ਵਿਖੇ ਮੈਡੀਕਲ ਕੈਂਪ 'ਚ ਕੀਤੀ ਸ਼ਿਰਕਤ

ਬਰਸਾਤ ਤੋਂ ਪ੍ਰਭਾਵਿਤ ਖੇਤਰਾਂ 'ਚ ਸਿਹਤ ਸੇਵਾਵਾਂ ਜਾਰੀ, ਮੱਛਰ ਤੇ ਬਿਮਾਰੀ ਦੇ ਫੈਲਾਅ ਦੀ ਰੋਕਥਾਮ ਲਈ ਫੌਗਿੰਗ ਕਰਵਾਈ ਜਾ ਰਹੀ ਹੈ-ਵਿਧਾਇਕ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਮਾਨਸਾ , 17 Sep 2025

Last updated on: Sep 18, 2025, 13:25 IST

ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਿੱਤੀ। 

ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਖੇ ਯੂਥ ਕਲੱਬ ਦੇ ਨੌਜਵਾਨਾਂ, ਪੰਚਾਇਤ ਤੇ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਸਕੂਲ, ਪਿੰਡ ਦੀਆਂ ਹੋਰ ਸਾਂਝੀਆਂ ਥਾਂਵਾਂ ਦੀ ਸਾਫ਼-ਸਫ਼ਾਈ ਅਤੇ ਪਿੰਡਾਂ ‘ਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਮੌਜੂਦ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਕਿੱਟਾਂ ਵੀ ਵੰਡੀਆਂ ਗਈਆਂ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਕਿਸਮ ਦੀ ਬਿਮਾਰੀ ਨਾ ਫੈਲੇ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਯਾਬੀ ਅਤੇ ਸੁਚੱਜੇ ਵਸੇਬੇ ਲਈ ਉਹ ਸਦਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਸਰਦੂਲਗੜ੍ਹ ਸ੍ਰੀ ਰਾਏ ਸਿੰਘ, ਸਰਪੰਚ ਪਿੰਡ ਕਾਹਨੇਵਾਲ ਕਰਮਜੀਤ ਸਿੰਘ ਵੀ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD