Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਐਸ.ਏ.ਐਸ ਨਗਰ ਨੂੰ ਵਿਕਾਸ ਪੱਖੋਂ ਮੋਹਰੀ ਅਤੇ ਵਾਤਾਵਰਣ ਦੀ ਸਵਛਤਾ ਲਈ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ – ਹਰਭਜਨ ਮਾਨ

ਹਰਭਜਨ ਮਾਨ ਰੁੱਖ ਲਗਾਓ ਮੁਹਿੰਮ ਤਹਿਤ ਵਾਰਡ ਨੰ 24, ਸੈਕਟਰ-70 ਚ ਐਸ-ਸੀ-ਐਲ ਕੰਪਲੈਕਸ ਅਤੇ ਪਾਰਕ ਨੰਬਰ 32 ਵਿੱਚ ਪੌਦੇ ਲਗਾਉਂਦੇ ਹੋਏ।
ਹਰਭਜਨ ਮਾਨ ਰੁੱਖ ਲਗਾਓ ਮੁਹਿੰਮ ਤਹਿਤ ਵਾਰਡ ਨੰ 24, ਸੈਕਟਰ-70 ਚ ਐਸ-ਸੀ-ਐਲ ਕੰਪਲੈਕਸ ਅਤੇ ਪਾਰਕ ਨੰਬਰ 32 ਵਿੱਚ ਪੌਦੇ ਲਗਾਉਂਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 15 Jul 2012

ਕੇਦਰੀ ਸਹਿਕਾਰੀ ਬੈਕ ਮੋਹਾਲੀ ਦੇ ਵਾਈਸ ਚੇਅਰਮੈਨ  ਸ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਚ ਅੱਜ ਵਾਰਡ ਨੰ 24, ਸੈਕਟਰ-70 ਚ ਐਸ-ਸੀ-ਐਲ ਕੰਪਲੈਕਸ ਅਤੇ ਪਾਰਕ ਨੰਬਰ 32 ਵਿੱਚ ਜਿਲਾ੍ਹ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਹਰਭਜਨ ਮਾਨ ਅਤੇ ਇਸਤਰੀ  ਅਕਾਲੀ ਦਲ ਦੀ ਜਨਰਲ ਸਕੱਤਰ ਬੀਬੀ ਅਮਨਜੋਤ ਕੌਰ ਵਲੋ ਪੌਦੇ ਲਾਏ ਗਏ। ਇਸ ਤੋ ਪਹਿਲਾਂ ਹੋਏ ਭਰਵੇ ਸਮਾਗਮ ਚ ਬੋਲਦਿਆਂ  ਹਰਭਜਨ ਮਾਨ ਨੇ ਕਿਹਾ ਕਿ ਉਹ ਐਸ.ਏ.ਐਸ ਨਗਰ ਨੂੰ ਵਿਕਾਸ ਪੱਖੋਂ ਮੋਹਰੀ  ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਚ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਕੇ ਪੰਜਾਬ ਦਾ ਭਲਾ ਕੀਤਾ ਹੈ। ਇਸ ਮੌਕੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਆਪਣਾ ਆਲਾ ਦੁਆਲਾ ਸਾਫ ਰੱਖਣਾ ਤੇ ਰੁੱਖ ਤੇ ਕੁੱਖ ਦੀ ਰਾਖੀ ਕਰਨਾ ਸਾਡਾ  ਸਭ ਦਾ ਫਰਜ਼ ਬਣਦਾ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਉਹ ਵਾਰਡ ਨੰ 24 ਵਿੱਚ ਹਰ ਖਾਲੀ ਥਾਂ ਤੇ ਰੁੱਖ ਲਗਾਉਣਗੇ ਅਤੇ ਉਸਦੀ ਰਾਖੀ ਵੀ ਕਰਨਗੇ । ਰੁੱਖ ਲਗਾਓ ਮੁਹਿੰਮ ਅਧੀਨ ਰੁੱਖ ਲਗਾਉਣ ਲਈ ਅਜੀਤ ਅਖਬਾਰ ਵਲੋ ਬੂਟੇ ਦਾਨ ਕਰਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਅਜੀਤ ਵਲੋ ਪਿਛਲੇ ਸਾਲ ਤੋ ਚਲਾਈ ਜਾ ਰਹੀ ਹਰਿਆਵਲ ਲਹਿਰ ਨੇ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਕੀਤਾ ਹੈ। 

ਇਸ ਮੌਕੇ ਐਮ.ਆਈ.ਜੀ. ਸੁਪਰ ਐਸ਼ੋਸੀਏਸ਼ਨ ਦੇ ਪ੍ਰਧਾਨ ਸ੍ਰ ਐਸ.ਐਸ. ਗਿੱਲ, ਜਨਰਲ ਸਕੱਤਰ ਪਰਮਜੀਤ ਸਿੰਘ ਮਾਨ, ਸਕੱਤਰ ਆਰ.ਕੇ. ਗੁਪਤਾ, ਸਾਬਕਾ ਪ੍ਰਧਾਨ  ਕੰਬੋਜ, ਸਾਬਕਾ ਪ੍ਰਾਧਾਨ ਕਰਨਲ ਸਮਸ਼ੇਰ ਸਿੰਘ ਡਡਵਾਲ, ਸਾਬਕਾ ਜਨਰਲ ਸਕੱਤਰ ਆਰ.ਪੀ. ਵਰਮਾ, ਇਕਬਾਲ ਸਿੰਘ ਨਾਰੰਗ, ਅਮਰ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਡੀ.ਪੀ.ਈ ਅਮਰੀਕ ਸਿੰਘ ਗਿੱਲ, ਪ੍ਰਸ਼ੋਤਮ ਸਿੰਘ, ਜਸਵੰਤ ਸਿੰਘ ਗੋਪਾਲ, ਕ੍ਰਿਸ਼ਨ, ਸੁਦਰਸ਼ਨ ਸੋਈ, ਸ੍ਰ ਪ੍ਰਤਾਪ ਸਿੰਘ ਸਾਬਕਾ ਪ੍ਰਧਾਨ 8 ਮਰਲੇ ਕੋਠੀਆਂ, ਅਵਤਾਰ ਸਿੰਘ ਅਜੈਬ ਸਿੰਘ ਪ੍ਰੇਮ ਸਿੰਘ ਗੁਰਦਾਸਪੁਰੀ ਸਤਪਾਲ ਸੇਖਾ, ਰਾਜ ਕੁਮਾਰ, ਰਵਿੰਦਰ ਸਿੰਘ ਰਾਣਾ, ਸਰਬਜੀਤ ਸਿੰਘ, ਪਰਮਜੀਤ ਸਿੰਘ, ਹਰਪਾਲ ਸਿੰਘ, ਰਵਿੰਦਰ ਸਿੰਘ, ਡਾ. ਐਸ.ਐਸ. ਬੇਦੀ, ਸਿਕੰਦਰ ਸਿੰਘ, ਬਹਾਦਰ ਸਿੰਘ ਤੋ ਇਲਾਵਾ ਸ੍ਰ ਸੁਖਵਿੰਦਰ ਸਿੰਘ ਛਿੰਦੀ, ਯੂਥ ਲੀਡਰ ਜਸਵੀਰ ਸਿੰਘ ਜੱਸਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਸ੍ਰ ਐਸ.ਐਸ. ਬਰਾੜ ਸਿਆਸੀ ਸਕੱਤਰ ਸ੍ਰ ਬਲਵੰਤ ਸਿੰਘ ਰਾਮੂਵਾਲੀਆ, ਇਸਪ੍ਰੀਤ ਸਿੰਘ ਵਿਕੀ, ਗੁਰਦਾਸ ਸਿੰਘ, ਗਿਆਨ ਸਿੰਘ ਗੋਤਰਾ ਆਦਿ ਬਹੁਤ ਸਾਰੇ ਸ਼ਾਮਲ ਸਨ। 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD