Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਵੱਛਤਾ,ਨਸ਼ਾ ਮੁਕਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਬਣਾਵੇ ਜਨ ਆਂਦੋਲਨ-ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮਦਿਨ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੋਹਤੱਕ ਵਿੱਚ ਕੀਤਾ ਸਵੱਛਤਾ ਸ਼੍ਰਮਦਾਨ, ਪੌਧਾਰੋਪਣ ਕਰ ਨਮੋ ਮੈਰਾਥਨ ਨੂੰ ਵਿਖਾਈ ਝੰਡੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Rohtak

Web Admin

Web Admin

5 Dariya News

ਰੋਹਤਕ , 17 Sep 2025

Last updated on: Sep 19, 2025, 15:25 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਵੱਛਤਾ,ਨਸ਼ਾ ਮੁਕਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਹੁਣ ਜਨਆਂਦੋਲਨ ਬਨਾਉਣਾ ਚਾਹੀਦਾ ਹੈ। ਇਸ ਸੰਕਲਪ ਨੂੰ ਲੈ ਕੇ ਜਨਭਾਗੀਦਾਰੀ ਨਾਲ ਅਸੀ ਇੱਕ ਮਜਬੂਤ ਰਾਸ਼ਟਰ ਦਾ ਨਿਰਮਾਣ ਕਰ ਸਕਣਗੇ।ਉਨ੍ਹਾਂ ਨੇ ਇਹ ਗੱਲ ਬੁੱਧਵਾਰ ਦੀ ਸਵੇਰ ਰੋਹਤੱਕ ਵਿੱਚ ਮਾਨਸਰੋਵਰ ਪਾਰਕ ਨੇੜੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮਦਿਨ ਦੇ ਉਪਲੱਖ ਵਿੱਚ ਡ੍ਰੱਗ ਫ੍ਰੀ ਹਰਿਆਣਾ ਥੀਮ ਨੂੰ ਲੈ ਕੇ ਆਯੋਜਿਤ ਨਮੋ ਮੈਰਾਥਨ ਵਿੱਚ ਪਹੁੰਚੇ ਯੁਵਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਹੀ। 

ਮੁੱਖ ਮੰਤਰੀ ਨੇ ਅੱਜ ਸਵੇਰੇ ਰੋਹਤੱਕ ਵਿੱਚ ਆਪ ਸ਼੍ਰਮਦਾਨ ਕਰ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨਮੋ ਮੈਰਾਥਨ ਤੋਂ ਪਹਿਲਾਂ ਉਨ੍ਹਾਂ ਨੇ ਮਾਨਸਰੋਵਰ ਪਾਰਕ ਵਿੱਚ ਪੌਧੇਰੋਪਣ ਕਰ ਵਾਤਾਵਰਣ ਸਰੰਖਣ ਦਾ ਸਨੇਹਾ ਦਿੱਤਾ।ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਸਨੀਕਾਂ ਵੱਲੋਂ ਪ੍ਰਧਾਨ ਮੰਰਤੀ ਸ੍ਰੀ ਨਰੇਂਦਰ ਮੋਦੀ ਨੂੰ ਜਨਮਦਿਨ ਦੀ ਸ਼ੁਭਕਾਮਨਾਵਾਂ ਦਿੱਤੀ। ਉਨ੍ਹਾਂ ਨੇ ਨਮੋ ਮੈਰਾਥਨ ਵਿੱਚ ਉਮੜੀ ਯੁਵਾ ਸ਼ਕਤੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ, ਤਿਆਗ, ਸੇਵਾ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਦਾ ਉਤਸਵ ਹੈ।

ਪ੍ਰਧਾਨ ਮੰਤਰੀ ਦਾ ਜੀਵਨ ਸਾਡੇ ਸਾਰਿਆਂ ਲਈ ਪੇ੍ਰਰਣਾ ਹੈ।  ਸਾਨੂੰ ਅਜਿਹੇ ਊਰਜਾਵਾਨ ਵਿਅਕਤੀਤੱਵ 'ਤੇ ਮਾਣ ਹੈ ਜਿਨ੍ਹਾਂ ਲਈ ਅਗਵਾਈ ਕਰਨਾ ਅਹੁਣਾ ਹੀ ਨਹੀਂ ਸਗੋਂ ਸੇਵਾ , ਤਿਆਗ ਅਤੇ ਇਮਾਨਦਾਰੀ ਹੈ। ਉਨ੍ਹਾਂ ਦੀ ਅਗਵਾਈ ਹੇਠ ਭਾਰਤ ਨੇ ਸਵੈ-ਨਿਰਭਰ, ਨਵਾਚਾਰ ਅਤੇ ਸਮਾਵੇਸ਼ੀ ਵਿਕਾਸ ਦੀ ਦਿਸ਼ਾ ਵਿੱਚ ਸਲਾਂਘਾਯੋਗ ਤਰੱਕੀ ਕੀਤੀ ਹੈ ਅਤੇ ਦੁਨਿਆਵੀ ਮੰਚ 'ਤੇ ਦੇਸ਼ ਨੂੰ ਨਵੀਂ ਪਛਾਣ ਮਿਲੀ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਸਾਡੀ ਡਬਲ ਇੰਜਨ ਸਰਕਾਰ ਨੇ ਨਾਰੀ ਸਸ਼ਕਤੀਕਰਨ ਨੂੰ ਪ੍ਰਾਥਮਿਕਤਾ ਦਿੰਦੇ ਹੋਏ ਸਲਾਂਘਾਯੋਗ ਕੰਮ ਕੀਤਾ ਹੈ।

ਬੇਟੀ ਬਚਾਓ-ਬੇਟੀ ਬਚਾਓ, ਉੱਜਵਲਾ ਯੋਜਨਾ, ਮਾਂ ਵੰਦਨਾ ਯੋਜਨਾ ਅਤੇ ਆਪ ਸਹਾਇਤਾ ਗਰੂਪਾਂ ਰਾਹੀਂ ਨਾਲ ਨਾਰੀ ਸ਼ਕਤੀ ਨੂੰ ਸਸ਼ਕਤ ਦਾ ਕੰਮ ਕੀਤਾ ਹੈ। ਉਨ੍ਹਾਂ ਨੇ ਨਮੋ ਮੈਰਾਥਨ ਨੂੰ ਨਸ਼ਾਮੁਕਤ ਸਮਾਜ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਦੱਸਿਆ।ਉਨ੍ਹਾਂ ਨੇ ਪੋ੍ਰਗਰਾਮ ਵਿੱਚ ਪਹੁੰਚੇ ਲੋਕਾਂ ਤੋਂ ਵਾਤਾਵਰਨ ਸਰੰਖਣ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਇੱਕ ਰੁੱਖ ਮਾਂ ਦੇ ਨਾਮ ਮੁਹਿੰਮ ਤਹਿਤ ਪੌਧਾਰੋਪਣ ਨੂੰ ਧਰਤੀ ਮਾਂ ਦੇ ਸਨਮਾਨ ਅਤੇ ਆਉਣ ਵਾਲੀ ਪੀਢੀਆਂ ਦੇ ਭਵਿੱਖ ਦੀ ਸੁਰੱਖਿਆ ਦਾ ਸੰਕਲਪ ਦੱਸਿਆ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪ ਸ਼੍ਰਮਦਾਨ ਕਰ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤਾ ਗਿਆ ਸਵੱਛ ਭਾਰਤ ਮਿਸ਼ਨ ਅੱਜ ਆਂਦੋਲਨ ਦਾ ਰੂਪ ਲੈ ਚੁੱਕਾ ਹੈ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਪਹੁੰਚੇ ਯੁਵਾਵਾਂ ਨੂੰ ਨਸ਼ਾ ਮੁਕਤ ਦੀ ਸੌਂਹ ਵੀ ਦਿਵਾਈ।ਇਸ ਮੌਕੇ 'ਤੇ ਸਾਬਕਾ ਮੰਤਰੀ ਸ੍ਰੀ ਮਨੀਸ਼ ਗੋ੍ਰਵਰ, ਰੋਹਤੱਕ ਦੇ ਮੇਅਰ ਸ੍ਰੀ ਰਾਮ ਅਵਤਾਰ ਵਾਲਮੀਕਿ ਸਮੇਤ ਹੋਰ ਮਾਣਯੋਗ ਵਿਅਕਤੀ ਵੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Rohtak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD