Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਕੂਲੀ ਬੱਚਿਆਂ ਨੂੰ ਪ੍ਰੇਰਿਤ ਕਰ ਗਈ ਡਾਕਿਊਮੈਂਟਰੀ ‘ਚਲੋ ਜੀਤੇ ਹੈਂ’

ਸਕੂਲ ਦੇ ਵਿਦਿਆਰਥੀਆਂ ਦੇ ਲਈ ‘ਚਲੋ ਜੀਤੇ ਹੈਂ’ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ

Press Information Bureau, PIB Chandigarh, Chalo Jeetein Hain, Chandigarh

Web Admin

Web Admin

5 Dariya News

ਚੰਡੀਗੜ੍ਹ , 20 Sep 2025

Last updated on: Sep 20, 2025, 18:43 IST

ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਪ੍ਰੈੱਸ ਇਨਫੋਰਮੇਸ਼ਨ ਬਿਊਰੋ (ਪੀਆਈਬੀ), ਚੰਡੀਗੜ੍ਹ ਨੇ ਪੀਐੱਮ ਸ਼੍ਰੀ ਕੇਂਦਰੀਯ ਵਿਦਿਆਲਯ, ਸੈਕਟਰ 29, ਚੰਡੀਗੜ੍ਹ ਦੇ ਸਹਿਯੋਗ ਨਾਲ ਪ੍ਰੇਰਣਾਦਾਇਕ ਫਿਲਮ ‘ਚਲੋ ਜੀਤੇ ਹੈਂ’ ਦਾ ਵਿਸ਼ੇਸ਼ ਪ੍ਰਦਰਸ਼ਨ ਪੀ.ਵੀ.ਆਰ ਸੈਂਟਰਾ ਮਾੱਲ, ਆਈਟੀ ਪਾਰਕ, ਇੰਡਸਟ੍ਰੀਅਲ ਏਰੀਆ, ਚੰਡੀਗੜ੍ਹ ਵਿੱਚ ਆਯੋਜਿਤ ਕੀਤਾ। ਇਸ ਮੌਕੇ ‘ਤੇ ਲਗਭਗ 120 ਸਕੂਲੀ ਵਿਦਿਆਰਥੀਆਂ ਨੇ ਫਿਲਮ ਦੇਖੀ।

31 ਮਿੰਟ ਦੀ ਇਹ ਫਿਲਮ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਬਚਪਨ ‘ਤੇ ਅਧਾਰਿਤ ਹੈ। ਇਸ ਵਿੱਚ ਦਰਸਾਇਆ ਗਿਆ ਹੈ ਕਿ ਕਿਸ ਤਰ੍ਹਾਂ ਨਾਲ ਉਨ੍ਹਾਂ ਨੇ ਸਵਾਮੀ ਵਿਵੇਕਾਨੰਦ ਦੇ ਪ੍ਰਸਿੱਧ ਕਥਨ ‘ਵਹੀ ਜੀਤੇ ਹੈਂ ਜੋ ਦੂਸਰੋਂ ਕੇ ਲਈ ਜੀਤੇ ਹੈਂ’ ਤੋਂ ਪ੍ਰੇਰਣਾ ਪ੍ਰਾਪਤ ਕੀਤੀ। ਇਹ ਡਾਕਿਊਮੈਂਟਰੀ ਫਿਲਮ ਵਿਦਿਆਰਥੀਆਂ ਦੇ ਲਈ ਮੁਫ਼ਤ ਪ੍ਰਦਰਸ਼ਿਤ ਕੀਤੀ ਗਈ।

ਫਿਲਮ ਤੋਂ ਵਿਦਿਆਰਥੀ ਬਹੁਤ ਪ੍ਰੇਰਿਤ ਹੋਏ। ਕਲਾਸ 11 ਦੀ ਵਿਦਿਆਰਥਣ ਅਨੁ ਕੁਮਾਰੀ ਨੇ ਸਾਂਝਾ ਕੀਤਾ ਕਿ ਫਿਲਮ ਦਾ ‘ਨਾਰੂ’ ਪਾਤਰ, ਜੋ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਬਚਪਨ ‘ਤੇ ਅਧਾਰਿ ਹੈ, ਉਨ੍ਹਾਂ ਨੂੰ ਹਰ ਸੰਭਵ ਸਥਿਤੀ ਵਿੱਚ ਦੂਜਿਆਂ ਦੀ ਮਦਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉੱਥੇ ਹੀ ਕਲਾਸ 11 ਦੇ ਵਿਦਿਆਰਥੀ ਰੋਹਿਤ ਨੇ ਕਿਹਾ ਕਿ ਫਿਲਮ ਨੇ ਸਿਖਾਇਆ ਕਿ ਛੋਟੇ-ਛੋਟੇ ਨੇਕ ਕੰਮ ਸਮਾਜ ਵਿੱਚ ਵੱਡਾ ਬਦਲਾਅ ਲਿਆ ਸਕਦੇ ਹਨ ਅਤੇ ਉਹ ਇਸ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਯਤਨ ਕਰਨਗੇ।

ਇਸੇ ਪ੍ਰਕਾਰ, ਕਲਾਸ 9-ਬੀ ਦੀ ਅਰਾਧਨਾ ਅਤੇ ਦਿਲਪ੍ਰੀਤ ਤੇ ਕਲਾਸ 11 ਦੇ ਆਰਿਬ ਨੇ ਦੱਸਿਆ ਕਿ ਫਿਲਮ ਨੇ ਉਨ੍ਹਾਂ ਨੂੰ ਵਾਂਝਿਆਂ ਦੀ ਮਦਦ ਕਰਨ ਅਤੇ ਇਨ੍ਹਾਂ ਕਦਰਾਂ-ਕੀਮਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਪੀਐੱਮ ਸ਼੍ਰੀ ਕੇਂਦਰੀਯ ਵਿਦਿਆਲਯ ਦੇ ਇੱਕ ਅਧਿਆਪਕ ਨੇ ਵੀ ਆਪਣੇ ਵਿਚਾਰ ਸਾਂਝਾ ਕੀਤੇ। ਉਨ੍ਹਾਂ ਨੇ ਕਿਹਾ ਕਿ ਫਿਲਮ ਦਾ ‘ਨਾਰੂ’ ਪਾਤਰ ਬਹੁਤ ਚੰਗੀ ਤਰ੍ਹਾਂ ਪੇਸ਼ ਕੀਤਾ ਗਿਆ ਹੈ, ਜੋ ਨਾ ਸਿਰਫ਼ ਵਿਦਿਆਰਥੀਆਂ ਸਗੋਂ ਸਾਰੇ ਦਰਸ਼ਕਾਂ ਨੂੰ ਪ੍ਰੇਰਿਤ ਕਰੇਗਾ। 

ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਪਹਿਲਕਦਮੀ ਵਿਦਿਆਰਥੀਆਂ ਵਿੱਚ ਵੈਲਿਊ-ਬੇਸਡ ਲਰਨਿੰਗ ਨੂੰ ਉਤਸਾਹਿਤ ਕਰਦੀ ਹੈ। ਇਸ ਡਾਕਿਊਮੈਂਟਰੀ ਫਿਲਮ ਦਾ ਮੁਫ਼ਤ ਪ੍ਰਦਰਸ਼ਨ ਸੋਮਵਾਰ ਅਤੇ ਮੰਗਲਵਾਰ, 22-23 ਸਤੰਬਰ 2025 ਨੂੰ ਪੀਵੀਆਰ ਸਿਟੀ ਸੈਂਟਰ, ਚੰਡੀਗੜ੍ਹ ਵਿੱਚ ਦੁਪਹਿਰ 12:50 ਵਜੇ ਹੋਵੇਗਾ।

 

Tags: Press Information Bureau , PIB Chandigarh , Chalo Jeetein Hain , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD