Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਾਨੂੰ ਬੱਚਿਆਂ ਨੂੰ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਬਾਰੇ ਜਾਣੂ ਕਰਵਾਉਂਦੇ ਰਹਿਣਾ ਚਾਹੀਦਾ: ਰਣਜੀਤ ਸਿੰਘ ਗਿੱਲ

Ranjit Singh Gill, Bharatiya Janata Party, BJP, BJP Punjab, Religious, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 21 Sep 2025

Last updated on: Sep 22, 2025, 14:34 IST

ਸ੍ਰੀ ਰਾਮ ਲੀਲਾ ਕਲੱਬ (ਰਜਿ.) ਦੁਸਹਿਰਾ ਗਰਾਊਂਡ ਖਰੜ ਵਿਖੇ ਅੱਜ ਪਹਿਲੀ ਨਾਈਟ ਦੇ ਮੰਚਨ ਦੀ ਸ਼ੁਰੂਆਤ ਹੋਈ। ਮੰਚਨ ਦੀ ਨਾਈਟ ਦਾ ਉਦਘਾਟਨ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਅਤੇ ਸਮਾਜ ਸੇਵੀ ਆਗੂ ਭੁਪਿੰਦਰ ਸਿੰਘ ਲੌਂਗੀਆ (ਕਾਲਾ) ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਮੌਕੇ ਉਹਨਾਂ ਕਲੱਬ ਦੀ ਸਲਾਘਾ ਕਰਦਿਆਂ ਕਿਹਾ ਕਿ ਰਾਮਾਇਣ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਤੇ ਅਧਾਰਿਤ ਹੈ ਜੋ ਕਿ ਸਦੀਆਂ ਤੋਂ ਸ਼੍ਰੀ ਰਾਮ ਲੀਲਾ ਵਿੱਚ ਦਿਖਾਈ ਜਾਂਦੀ ਹੈ। 

ਉਹਨਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਇਤਿਹਾਸ ਸਬੰਧੀ ਆਪਣੇ ਬੱਚਿਆਂ ਨੂੰ ਜਾਣੂ ਕਰਵਾਉਣਾ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਰਾਮ ਲੀਲਾ ਕਲੱਬ ਖਰੜ ਦੁਸਹਿਰਾ ਗਰਾਊਂਡ ਵੱਲੋਂ ਇਹ ਬਹੁਤ ਹੀ ਸ਼ਲਾਗਾ ਉਪਰਾਲਾ ਕੀਤਾ ਜਾਂਦਾ ਹੈ ਜਿਸ ਨਾਲ ਸਾਡੀ ਨਵੀਂ ਪੀੜੀ ਧਰਮ ਦੇ ਨਾਲ ਜੁੜਦੀ ਹੈ। ਉਹਨਾਂ ਕਿਹਾ ਕਿ ਜਿਹੜੇ ਲੋਕ ਵਿਰਸੇ ਨਾਲ ਜੁੜੇ ਰਹਿੰਦੇ ਨੇ ਉਹ ਹਮੇਸ਼ਾ ਤਰੱਕੀ ਕਰਦੇ ਹਨ। 

ਇਸ ਮੌਕੇ ਉਹਨਾਂ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ।ਇਸ ਮੌਕੇ ਸ੍ਰੀ ਰਾਮ ਲੀਲਾ ਕਲੱਬ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਲੱਬ ਮੁੱਖ ਸਲਾਹਕਾਰ ਜਵਾਹਰ ਲਾਲ ਸ਼ਰਮਾ, ਪ੍ਰਧਾਨ ਹੇਮੰਤ ਸ਼ਰਮਾ, ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ, ਐਡਵੋਕੇਟ ਨਟਰਾਜਨ ਕੌਸ਼ਲ,  ਜੁਝਾਰ ਸਿੰਘ ਲੌਂਗੀਆ,ਮਨਜੀਤ ਸਿੰਘ ਬੈਦਵਾਨ, ਪ੍ਰੇਮ ਪ੍ਰਕਾਸ਼ ਸ਼ਰਮਾ, ਹਰਸ਼ ਸਰਨਾ, ਸਮਾਜ ਸੇਵੀ ਪਰਮਿੰਦਰ ਸਿੰਘ ਲੌਂਗੀਆ ਸਮੇਤ ਸਮੂਹ ਕਲੱਬ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।

 

Tags: Ranjit Singh Gill , Bharatiya Janata Party , BJP , BJP Punjab , Religious , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD