Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪ੍ਰਭਜੋਤ ਕੌਰ ਵੱਲੋਂ ਗ੍ਰਾਮ ਪੰਚਾਇਤ ਠਸਕਾ ਦੇ ਓਪਨ ਜਿੰਮ ਲਈ 5 ਲੱਖ ਰੁਪਏ ਜਾਰੀ

Prabhjot Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 21 Sep 2025

Last updated on: Sep 22, 2025, 15:30 IST

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਇੰਜ: ਪ੍ਰਭਜੋਤ ਕੌਰ ਵੱਲੋਂ ਮੋਹਾਲੀ ਦੇ ਪਿੰਡ ਠਸਕਾ ਲਈ ਓਪਨ ਜਿੰਮ ਲਈ ਆਪਣੇ ਅਖ਼ਤਿਆਰੀ ਫੰਡ ਵਿੱਚੋਂ 5 ਲੱਖ ਦੀ ਗ੍ਰਾਂਟ ਜਾਰੀ ਕਰਕੇ ਕੰਮ ਸ਼ੁਰੂ ਕਰਨ ਲਈ ਮਨਜੂਰੀ ਪੱਤਰ ਦਿੱਤਾ ਗਿਆ। ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ "ਜ਼ਿਲ੍ਹਾ ਯੋਜਨਾ ਕਮੇਟੀਆਂ/ਜ਼ਿਲ੍ਹਾ ਵਿਸ਼ੇਸ਼ ਯੋਜਨਾਵਾਂ ਦੇ ਅਨ-ਟਾਇਡ ਫੰਡ" ਅਧੀਨ ਗ੍ਰਾਮ ਪੰਚਾਇਤ ਠਾਕਰਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਵੱਖ-ਵੱਖ ਯੋਜਨਾਵਾਂ ਰਾਹੀਂ ਵਧੀਆ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤਹਿਤ ਗ੍ਰਾਮ ਪੰਚਾਇਤ ਠਾਕਰਾਂ ਨੂੰ ਜਾਰੀ ਕੀਤੀ ਗ੍ਰਾਂਟ ਪਿੰਡ ਦੇ ਵਿਕਾਸ ਕਾਰਜਾਂ ’ਤੇ ਖਰਚ ਕੀਤੀ ਜਾਵੇਗੀ।

ਚੇਅਰਪਰਸਨ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਹ ਸਕੀਮਾਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀਆਂ ਗਈਆਂ ਹਨ।

ਇਸ ਸਮੇਂ ਬਲਾਕ ਪ੍ਰਧਾਨ ਰਜੇਸ਼ ਰਾਣਾ, ਸਰਪੰਚ ਮਹਿਮਾ ਸਿੰਘ, ਸੁਰਿੰਦਰ ਸਿੰਘ ਮਟੌਰ, ਐਡਵੋਕੇਟ ਅਮਰਜੀਤ ਸਿੰਘ, ਸੁਰਮੁੱਖ ਸਿੰਘ ਅਤੇ ਪਿੰਡ ਦੇ ਮੋਹਤਬਰ ਸੱਜਣ ਮੌਜੂਦ ਸਨ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD