Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਦੀਪ ਸਿੰਘ ਮੁੰਡੀਆਂ ਨੇ 12.15 ਕਰੋੜ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 22 Sep 2025

Last updated on: Sep 22, 2025, 18:46 IST

ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 12.15 ਕਰੋੜ ਰੁਪਏ ਦੀ ਲਾਗਤ ਵਾਲੇ ਅੱਠ ਮੁੱਖ ਸੰਪਰਕ ਸੜਕ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਨ੍ਹਾਂ ਸੰਪਰਕ ਸੜਕ ਪ੍ਰਾਜੈਕਟਾਂ ਵਿੱਚ ਗੱਦੋਵਾਲ ਤੋਂ ਕਰੌਰ (1.80 ਕਿਲੋਮੀਟਰ), ਮਾਨਗੜ੍ਹ ਤੋਂ ਕੋਹਾੜਾ-ਮਾਛੀਵਾੜਾ (1.10 ਕਿਲੋਮੀਟਰ), ਕਟਾਣੀ ਖ਼ੁਰਦ ਤੋਂ ਕੋਟ ਗੰਗੂ ਰਾਏ, ਉੱਪਲਾਂ ਸੰਘੇ ਤੋਂ ਮਾਛੀਵਾੜਾ (7.20 ਕਿਲੋਮੀਟਰ), ਛੰਦੜਾਂ ਤੋਂ ਕਟਾਣੀ (1.23 ਕਿਲੋਮੀਟਰ), ਚੰਡੀਗੜ੍ਹ ਸੜਕ ਤੋਂ ਛੰਦੜਾਂ (1.20 ਕਿਲੋਮੀਟਰ), ਐਲ.ਸੀ ਸੜਕ ਤੋਂ ਹੀਰਾਂ ਤੋਂ ਬਰਵਾਲਾ ਤੋਂ ਸਾਹਨੇਵਾਲ ਤੋਂ ਰਾਮਗੜ੍ਹ (10.70 ਕਿਲੋਮੀਟਰ), ਹੀਰਾਂ ਤੋਂ ਕਨੇਚ (2.12 ਕਿਲੋਮੀਟਰ) ਅਤੇ ਸਾਹਨੇਵਾਲ ਖ਼ੁਰਦ ਸੜਕ (0.73 ਕਿਲੋਮੀਟਰ) ਸ਼ਾਮਲ ਹਨ।

ਸ. ਮੁੰਡੀਆਂ ਨੇ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਖੇਤਰ ਵਿੱਚ ਸੜਕੀ ਸੰਪਰਕ ਵਧੇਗਾ ਅਤੇ ਲੋਕਾਂ ਨੂੰ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਵਿਸ਼ਵ-ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਦੂਰ-ਅੰਦੇਸ਼ ਸੋਚ ਦਾ ਹਿੱਸਾ ਹੈ ਜਿਸ ਤਹਿਤ ਸੂਬੇ ਭਰ ਵਿੱਚ ਵਿਸ਼ਵ-ਪੱਧਰੀ ਸੜਕੀ ਢਾਂਚਾ ਪ੍ਰਦਾਨ ਕਰਨ ਦਾ ਤਹੱਈਆ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਇਹ ਪ੍ਰਾਜੈਕਟ ਖੇਤਰ 'ਚ ਸੜਕੀ ਸਹੂਲਤਾਂ ਵਧਾਉਣਗੇ, ਲੋਕਾਂ ਦੀ ਇੱਕ ਤੋਂ ਦੂਜੀ ਥਾਂ ਪਹੁੰਚ ਵਿੱਚ ਸੁਧਾਰ ਕਰਨਗੇ ਅਤੇ ਉਨ੍ਹਾਂ ਲਈ ਸੁਚਾਰੂ ਯਾਤਰਾ ਯਕੀਨੀ ਬਣਾਉਣਗੇ। 

ਉਨ੍ਹਾਂ ਭਰੋਸਾ ਦਿੱਤਾ ਕਿ ਇਹ ਪ੍ਰਾਜੈਕਟ ਸਮਾਂਬੱਧ ਤਰੀਕੇ ਨਾਲ ਪੂਰੇ ਕੀਤੇ ਜਾਣਗੇ ਤਾਂ ਜੋ ਆਉਣ-ਜਾਣਾ ਸੌਖਾ ਹੋ ਸਕੇ, ਸਥਾਨਕ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਖੇਤਰ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲ ਸਕੇ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD