Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਚਲਾਇਆ ਕਾਸੋ ਓਪਰੇਸ਼ਨ, 7 ਮੁਲਜ਼ਮ ਗ੍ਰਿਫਤਾਰ

ਹੈਰੋਇਨ, ਗੈਰ-ਕਾਨੂੰਨੀ ਸ਼ਰਾਬ ਤੇ 2 ਮੋਟਰਸਾਈਕਲ ਬਰਾਮਦ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

5 Dariya News

5 Dariya News

5 Dariya News

ਜਲੰਧਰ , 22 Sep 2025

Last updated on: Sep 23, 2025, 10:55 IST

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਏਡੀਸੀਪੀ-1 ਆਕਰਸ਼ੀ ਜੈਨ, ਏਡੀਸੀਪੀ-2 ਹਰਿੰਦਰ ਸਿੰਘ ਗਿੱਲ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਕਾਸੋ ਓਪਰੇਸ਼ਨ ਚਲਾਇਆ ਗਿਆ। ਇਸ ਤਲਾਸ਼ੀ ਮੁਹਿੰਮ ਲਈ 130 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਨੇ ਜਲੰਧਰ ਦੇ 13 ਹੋਟਸਪੋਟਸ, ਜਿਨ੍ਹਾਂ ਵਿੱਚ ਰੇਲਵੇ ਸ਼ਟੇਸ਼ਨ, ਅਲੀ ਮੁਹੱਲਾ, ਇੰਦਰਾ ਕਲੋਨੀ, ਭਾਰਗੋ ਕੈਂਪ, ਬਸਤੀ ਸ਼ੇਖ ਆਦਿ ਸ਼ਾਮਲ ਹਨ, ਵਿਖੇ ਕਾਸੋ ਓਪਰੇਸ਼ਨ ਚਲਾਇਆ। 

ਇਸ ਦੌਰਾਨ ਹਰੇਕ ਹੋਟਸਪੋਟ ਦੀ ਨਿਗਰਾਨੀ ਏ.ਡੀ.ਸੀ.ਪੀ./ਏ.ਸੀ.ਪੀ. ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਕਾਰਵਾਈ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ, ਵਾਹਨਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨਕੇਲ ਕੱਸੀ ਜਾ ਸਕੇ। 

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਕਾਸੋ ਓਪਰੇਸ਼ਨ ਦੌਰਾਨ ਪੁਲਿਸ ਵਲੋਂ ਕੁੱਲ 32.2 ਗ੍ਰਾਮ ਹੈਰੋਇਨ, 13,500 ਐਮ ਐਲ ਗੈਰ-ਕਾਨੂੰਨੀ ਸ਼ਰਾਬ ਅਤੇ 2 ਮੋਟਰਸਾਈਕਲ ਬਰਾਮਦ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਖਿਲਾਫ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕੁੱਲ 7 ਮੁਕੱਦਮੇ ਦਰਜ ਕੀਤੇ ਗਏ। 

ਇਸ ਤੋਂ ਇਲਾਵਾ, ਸਥਾਨਕ ਲੋਕਾਂ ਤੋਂ ਨੇੜਲੇ ਨਸ਼ਾ ਤਸਕਰਾਂ ਅਤੇ ਖੇਤਰ ਵਿੱਚ ਕਿਸੇ ਵੀ ਸ਼ੱਕੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਪੁੱਛਗਿੱਛ ਕੀਤੀ ਗਈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD