Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

“ਰੱਬ ਦਾ ਰੇਡੀਓ ਤੋਂ ਬਾਅਦ, ਮੁੜ ਇਕੱਠੀਆਂ ਨਜ਼ਰ ਆਉਣਗੀਆਂ ਮੈਂਡੀ ਤੱਖਰ ਤੇ ਸਿਮੀ ਚਾਹਲ

“ਬੰਬੂਕਾਟ”, “ਰੱਬ ਦਾ ਰੇਡੀਓ” ਅਤੇ “ਦਾਣਾ ਪਾਣੀ” ਵਰਗੀਆਂ ਹਿੱਟ ਫ਼ਿਲਮਾਂ ਦੇਣ ਤੋਂ ਬਾਅਦ ਜੱਸ ਗਰੇਵਾਲ ਇਕ ਵਾਰੀ ਫਿਰ ਲੈ ਕੇ ਆ ਰਹੇ ਹਨ ਮਨੋਰੰਜਨ ਭਰਪੂਰ ਫਿਲਮ”

Pollywood, Entertainment, Actress, Cinema, Punjabi Films, Movie, Simi Chahal, Mandy Takhar, Tutt Paini English Ne

5 Dariya News

5 Dariya News

5 Dariya News

ਚੰਡੀਗੜ੍ਹ , 22 Sep 2025

Last updated on: Sep 23, 2025, 13:54 IST

ਪੰਜਾਬੀ ਸਿਨੇਮਾ ਹਾਸੇ ਤੇ ਡਰਾਮੇ ਦੀ ਇੱਕ ਨਵੀਂ ਲਹਿਰ ਦਾ ਸਵਾਗਤ ਕਰਨ ਜਾ ਰਿਹਾ ਹੈ ਆਉਣ ਵਾਲੀ ਫਿਲਮ “ਟੁੱਟ ਪੈਣੀ ਇੰਗਲਿਸ਼ ਨੇ!” ਨਾਲ। "ਰੱਬ ਦਾ ਰੇਡੀਓ" “ਬੰਬੂਕਾਟ” ਅਤੇ “ਦਾਣਾ ਪਾਣੀ” ਵਰਗੀਆਂ ਸੁਪਰਹਿੱਟ ਫਿਲਮਾਂ ਦੇ ਲੇਖਕ ਜੱਸ ਗਰੇਵਾਲ ਇਸ ਵਾਰੀ ਵੀ ਦਰਸ਼ਕਾਂ ਲਈ ਲੈ ਕੇ ਆ ਰਹੇ ਹਨ ਇਕ ਕਹਾਣੀ ਜਿਸ ਵਿੱਚ ਹਾਸਾ ਵੀ ਹੈ, ਦਿਲ ਨੂੰ ਛੂਹਣ ਵਾਲੇ ਜਜ਼ਬਾਤ ਵੀ ਹਨ ।

ਫਿਲਮ ਵਿੱਚ ਸਿਮੀ ਚਾਹਲ ਅਤੇ ਮੈਂਡੀ ਟੱਖਰ ਮੁੜ ਇਕੱਠੀਆਂ ਨਜ਼ਰ ਆਉਣਗੀਆਂ, ਜੋ ਕਿ ਪਹਿਲਾਂ ਵੀ "ਰੱਬ ਦਾ ਰੇਡੀਓ" ਵਿੱਚ ਆਪਣੇ ਕਿਰਦਾਰਾਂ ਨਾਲ ਦਰਸ਼ਕਾਂ ਦੇ ਦਿਲ ਜਿੱਤ ਚੁੱਕੀਆਂ ਹਨ। ਇਨ੍ਹਾਂ ਦੇ ਨਾਲ ਸਤਵਿੰਦਰ ਸਿੰਘ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਵਰਿੰਦਰ ਸ਼ਰਮਾ ਦੇ ਨਿਰਦੇਸ਼ਨ ਹੇਠ ਬਣੀ ਇਹ ਫਿਲਮ ਹਾਸੇ ਤੇ ਡਰਾਮੇ ਦਾ ਬੇਹਤਰੀਨ ਮਿਲਾਪ ਹੋਵੇਗੀ ਜੋ ਸ਼ੁਰੂ ਤੋਂ ਅਖੀਰ ਤੱਕ ਦਰਸ਼ਕਾਂ ਨੂੰ ਆਪਣੇ ਨਾਲ ਜੋੜ ਕੇ ਰੱਖੇਗੀ।

2026 ਵਿੱਚ ਰਿਲੀਜ਼ ਹੋਣ ਜਾ ਰਹੀ “ਟੁੱਟ ਪੈਣੀ ਇੰਗਲਿਸ਼ ਨੇ!” ਪੰਜਾਬੀ ਕਹਾਣੀਕਾਰੀਆਂ ਦੀ ਖੂਬਸੂਰਤੀ ਨੂੰ ਮੁੜ ਵੱਡੇ ਪਰਦੇ ‘ਤੇ ਚਮਕਾਏਗੀ। ਦਰਸ਼ਕਾਂ ਨੂੰ ਇਸ ਵਿੱਚ ਮਨੋਰੰਜਨ, ਭਾਵਨਾਵਾਂ ਅਤੇ ਯਾਦਗਾਰ ਪਲਾਂ ਨਾਲ ਭਰਪੂਰ ਇੱਕ ਸ਼ਾਨਦਾਰ ਸਿਨੇਮੈਟਿਕ ਤਜਰਬਾ ਮਿਲੇਗਾ।

 

Tags: Pollywood , Entertainment , Actress , Cinema , Punjabi Films , Movie , Simi Chahal , Mandy Takhar , Tutt Paini English Ne

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD