Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬੱਲੂਆਣਾ ਵਿਧਾਨ ਸਭਾ ਹਲਕੇ ਵਿੱਚ 12 ਕਰੋੜ ਨਾਲ ਬਣ ਰਹੇ ਹਨ 44 ਖੇਡ ਸਟੇਡੀਅਮ - ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਪਿੰਡਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਨਵੀਂ ਗਤੀ -ਡਿਪਟੀ ਕਮਿਸ਼ਨਰ

Amandeep Singh Goldy Musafir, Amandeep Singh Goldy, Balluana, Fazilka, Abohar, AAP, Aam Aadmi Party, Aam Aadmi Party Punjab, AAP Punjab, Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 23 Sep 2025

Last updated on: Sep 23, 2025, 17:44 IST

ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਪਿੰਡ ਡੰਗਰ ਖੇੜਾ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਇੱਥੇ ਪਿੰਡ ਵਾਸੀਆਂ ਤੇ ਯੂਥ ਕਲੱਬ ਨਾਲ ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ।ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕੇ ਦੇ 44 ਪਿੰਡਾਂ ਵਿੱਚ 12 ਕਰੋੜ ਰੁਪਏ ਨਾਲ ਖੇਡ ਸਟਡੀਅਮ ਬਣਾਏ ਜਾ ਰਹੇ ਹਨ। 

ਉਹਨਾਂ ਨੇ ਕਿਹਾ ਕਿ ਇਸ ਪਿੰਡ ਵਿੱਚ ਵੀ ਖੇਡ ਸਟੇਡੀਅਮ ਦੀ ਵੱਡੀ ਮੰਗ ਹੈ ਜਿਸ ਨੂੰ ਪੂਰਾ ਕਰਨ ਲਈ ਪ੍ਰਸ਼ਾਸਨਿਕ ਪੱਧਰ ਤੇ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪਿੰਡ ਵਿੱਚ ਉਪਲਬਧ 6 ਏਕੜ ਸਰਕਾਰੀ ਜਮੀਨ ਨੂੰ ਪੰਚਾਇਤ ਨੂੰ ਤਬਦੀਲ ਕਰਨ ਦੀ ਕਾਰਵਾਈ ਪੂਰੀ ਕਰਵਾ ਕੇ ਇੱਥੇ ਸਟੇਡੀਅਮ ਬਣਾਇਆ ਜਾਵੇਗਾ। 

ਨਾਲ ਹੀ ਉਹਨਾਂ ਕਿਹਾ ਕਿ ਪਿੰਡ ਵਿੱਚ ਬਾਲੀਵਾਲ ਗਰਾਊਂਡ ਬਣਾਉਣ ਤੱਕ ਕੰਮ ਜਲਦ ਸ਼ੁਰੂ ਹੋ ਜਾਵੇਗਾ। ਅਤੇ ਲਾਈਬਰੇਰੀ ਵੀ ਜਲਦ ਮੁਕੰਮਲ ਹੋਵੇਗੀ। ਉਹਨਾਂ ਨੇ ਇਹ ਵੀ ਕਿਹਾ ਕਿ ਪਿੰਡ ਦੇ ਸਕੂਲ ਤੇ ਸਰਕਾਰ ਵੱਲੋਂ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਿਹਾ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਜਾ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਰੱਖੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਵੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD