Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਹੇਮੰਤ ਕੌਸਲ ਵੱਲੋਂ ਰਾਮ ਲੀਲਾ ਦੇ ਮੰਚਨ ਦੀ ਨਾਈਟ ਦਾ ਕੀਤਾ ਉਦਘਾਟਨ

Religious, Kharar, Kharar News, News of Kharar, Kharar Updates, Shree Ram Leela Kharar

Web Admin

Web Admin

5 Dariya News

ਖਰੜ , 22 Sep 2025

Last updated on: Sep 23, 2025, 17:52 IST

ਸ਼੍ਰੀ ਰਾਮ ਲੀਲਾ ਕਲੱਬ (ਰਜਿ.) ਦੁਸਹਿਰਾ ਗਰਾਉਂਡ ਖਰੜ ਵਿਖੇ ਕਰਵਾਈ ਜਾ ਰਹੀ ਸ਼੍ਰੀ ਰਾਮ ਲੀਲਾ ਦੇ ਮੰਚਨ ਦੀ ਦੂਸਰੀ ਨਾਈਟ ਦਾ ਉਦਘਾਟਨ ਕੌਸਲ ਹਸਪਤਾਲ ਖਰੜ ਦੇ ਐਮ. ਡੀ. ਡਾ. ਹੇਮੰਤ ਕੌਸਲ ਤੇ ਉਨਾਂ ਦੀ ਪਤਨੀ ਡਾ. ਨਿਧੀ ਕੌਸਲ  ਵੱਲੋਂ ਕੀਤਾ ਗਿਆ। ਇਸ ਮੌਕੇ ਉਨਾਂ ਕਲੱਬ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸ਼੍ਰੀ ਰਾਮ ਲੀਲਾ ਦੇਖਣ ਆਏ ਲੋਕਾਂ ਦੇ ਵੱਡੇ ਇਕੱਠ ਨੂੰ ਦੇਖਦੇ ਹੋਏ ਅੱਜ ਮੈਨੂੰ ਬੇਹੱਦ ਖੁਸ਼ੀ ਹੋਈ ਹੈ।

ਇਸ ਇਕੱਠ ਨੇ ਮੈਨੂੰ ਮੇਰਾ ਬਚਪਨ ਯਾਦ ਕਰਾ ਦਿਤਾ ਹੈ। ਉਹਨਾਂ ਵੱਲੋਂ ਕਲੱਬ ਨੂੰ ਮਾਲੀ ਸਹਾਇਤਾ ਵੀ ਦਿੱਤੀ ਗਈ। ਇਸ ਮੌਕੇ ਕਲੱਬ ਵੱਲੋਂ  ਮੁੱਖ ਮਹਿਮਾਨ ਡਾ. ਹੇਮੰਤ ਕੌਸਲ ਨੂੰ ਸਨਮਾਨ ਚਿੰਨ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਪ੍ਰਧਾਨ ਹੇਮੰਤ ਸ਼ਰਮਾ, ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ, ਪ੍ਰੇਮ ਪ੍ਰਕਾਸ਼ ਸ਼ਰਮਾ, ਜੁਝਾਰ ਸਿੰਘ ਲੌਂਗੀਆ, ਹਰਸ਼ ਕੁਮਰ ਸਰਨਾ, ਪ੍ਰਦੀਪ ਕੁਮਾਰ ਬਿੱਟੂ, ਮਨਜੀਤ ਸਿੰਘ ਬੈਦਵਾਨ, ਕਾਲਾ ਸਿੰਘ ਸੈਣੀ ਅਤੇ ਸਮੂਹ ਕਲੱਬ ਮੈਂਬਰ ਹਾਜ਼ਰ ਸਨ।

 

Tags: Religious , Kharar , Kharar News , News of Kharar , Kharar Updates , Shree Ram Leela Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD