Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦੁਸਹਿਰਾ ਕਮੇਟੀ ਖਰੜ ਵੱਲੋਂ ਆਪਣੀ ਸਿਲਵਰ ਜੁਬਲੀ ਕੇਕ ਕੱਟ ਕੇ ਮਨਾਈ

Religious, Kamal Kishore Sharma, Dussehra Committee, Dussehra Committee Kharar, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ , 24 Sep 2025

Last updated on: Sep 24, 2025, 20:40 IST

ਦੁਸਹਿਰਾ ਕਮੇਟੀ ਖਰੜ ਵੱਲੋਂ ਪਿਛਲੇ 25 ਸਾਲਾਂ ਤੋਂ ਪ੍ਰਧਾਨ ਕਮਲ ਕਿਸ਼ੋਰ ਦੀ ਅਗਵਾਈ ਹੇਠ ਲਗਾਤਾਰ ਬਹੁਤ ਹੀ ਸ਼ਾਨਦਾਰ ਢੰਗ ਨਾਲ ਦੁਸ਼ਹਿਰਾ  ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦਸਹਿਰਾ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਨੇ ਪੱਤਰਕਾਰਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੁਸ਼ਹਿਰਾ ਕਮੇਟੀ ਆਪਣੇ 25 ਸਾਲ ਸ਼ਾਨਦਾਰ ਢੰਗ ਨਾਲ ਅੱਗੇ ਵਧਦੇ ਹੋਏ 26ਵੇਂ ਸਾਲ ਵਿੱਚ ਪ੍ਰਵੇਸ਼ ਕਰ ਗਈ ਹੈ ਇਸ ਦੇ ਸੰਬੰਧ ਵਿੱਚ ਦੁਸਹਿਰਾ ਕਮੇਟੀ ਖਰੜ ਵੱਲੋਂ ਸਿਲਵਰ ਜੁਬਲੀ ਮਨਾਉਂਦੇ ਹੋਏ ਅੱਜ ਕੇਕ ਕੱਟ ਕੇ ਖੁਸ਼ੀ ਮਨਾਈ ਗਈ। 

ਉਹਨਾਂ ਦੱਸਿਆ ਇਸ ਨੂੰ ਲੈ ਕੇ ਕਲੱਬ ਮੈਂਬਰਾਂ ਬੇਹੱਦ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਹਨਾਂ ਦੱਸਿਆ ਅੱਜ 26ਵੇਂ ਸਾਲ ਪ੍ਰਵੇਸ਼ ਕਰਦੇ ਹੋਏ  "ਦੁਸਹਿਰਾ ਉਤਸਵ 2025" ਵੱਲੋਂ  ਨੂੰ ਲੈ ਕੇ ਅੱਜ ਰਾਮ ਚੰਦਰ ਜੀ ਦੇ ਵਿਆਹ ਸਬੰਧ ਵਿੱਚ ਪਹਿਲੀ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿੱਚ ਨੌ ਝਾਂਕੀਆਂ ਤਿਆਰ ਕੀਤੀਆਂ ਗਈਆਂ ਸਨ। ਉਹਨਾਂ ਦੱਸਿਆ ਇਸ ਵਾਰੀ ਦੋ ਝਾਂਕੀਆਂ  ਜਿਨਾਂ ਵਿੱਚ ਗਣੇਸ਼, ਸ਼ਿਵ ਵਿਆਹ ਤੇ ਰਾਮ ਜਨਮ ਛੂਲੇ ਤੇ ਝਾਕੀਆਂ ਤਿਆਰ ਕੀਤੀਆਂ ਗਈਆਂ ਸਨ। 

ਇਸ ਮੌਕੇ ਸੁਭਾਸ਼ ਸ਼ਰਮਾ,ਸੰਜੇ ਅਰੋੜਾ, ਸਤੀਸ਼ ਜੈਨ, ਪਰਮਜੀਤ ਸਿੰਘ ਪੰਮੀ, ਗੁਰਮੁਖ ਸਿੰਘ ਮਾਨ,ਰਾਜੇਸ਼ ਕੌਸ਼ਿਕ, ਸੁਰਿੰਦਰ ਰਾਣਾ,ਦੀਪਕ ਕੌਸ਼ਲ,ਬਲਰਾਮ ਕੌਸ਼ਲ,ਸੋਮਨਾਥ, ਬਲਜੀਤ ਸਿੰਘ, ਪ੍ਰਦੀਪ ਵੈਦ, ਅਨੀਲ ਪੁਰੀ, ਤਰਨਦੀਪ ਸ਼ਰਮਾ, ਰਮਾਨਦੀਪ ਸ਼ਰਮਾ,ਕੁਨਾਲ ਰਿਖੀ, ਕਾਲਾ ਸਿੰਘ ਸੈਣੀ, ਸੰਯਮ ਜੈਨ, ਪੁਨੀਤ ਸ਼ਰਮਾ, ਪ੍ਰਦੀਪ ਬੰਟੀ, ਰੀਤਿਕ, ਰਾਗਵ, ਕਾਰਤਿਕ, ਵਿਸ਼ਾਲ ਕੁਮਾਰ, ਅਜੇ ਕੁਮਾਰ,ਚੇਤਨ, ਸਮੇਤ ਸਮੂਹ ਮੈਂਬਰ ਹਾਜਰ ਸਨ।

 

Tags: Religious , Kamal Kishore Sharma , Dussehra Committee , Dussehra Committee Kharar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD