Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਨੇ ਧਰਮਪਤਨੀ ਸਮੇਤ ਪਹਿਲੇ ਨਰਾਤੇ 'ਤੇ ਕੀਤੇ ਮਾਤਾ ਮਨਸਾ ਦੇਵੀ ਦੇ ਦਰਸ਼ਨ, ਲਿਆ ਆਸ਼ੀਰਵਾਦ

ਸੂਬਾਵਾਸੀਆਂ ਦੀ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਦੀ ਕੀਤੀ ਕਾਮਨਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Suman Saini

Web Admin

Web Admin

5 Dariya News

ਪੰਚਕੂਲਾ , 22 Sep 2025

Last updated on: Sep 25, 2025, 10:49 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੇਣੀ ਸਮੇਤ ਅਸ਼ਵਿਨ ਨਰਾਤੇ ਦੇ ਪਹਿਲੇ ਦਿਨ ਅੱਜ ਪੰਚਕੂਲਾ ਸਥਿਤ ਮਾਤਾ ਮਨਸਾ ਦੇਵੀ ਮੰਦਿਰ ਵਿੱਚ ਮੱਥਾ ਟੇਕ ਪੂਰਾ ਅਰਚਣਾ ਕਰ ਮਹਾਮਾਈ ਦਾ ਆਸ਼ੀਰਵਾਦ ਲਿਆ ਅਤੇ ਸੂਬਾਵਾਸੀਆਂ ਦੀ ਸੁੱਖ, ਸ਼ਾਂਤੀ ਤੇ ਖੁਸ਼ਹਾਲੀ ਦੀ ਕਮਾਨਾ ਕੀਤੀ।ਮੁੱਖ ਮੰਤਰੀ ਨੇ ਇਸ ਦੇ ਬਾਅਦ ਮੰਦਿਰ ਪਰਿਸਰ ਵਿੱਚ ਸਥਿਤ ਯੱਗਸ਼ਾਲਾ ਪਹੁੰਚ ਕੇ ਹਵਨ ਯੱਗ ਵਿੱਚ ਹਿੱਸਾ ਲਿਆ ਅਤੇ ਆਹੂਤੀ ਪਾਈ।

ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ ਅਤੇ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਦੀ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਨਿਸ਼ਾ ਯਾਦਵ ਨੇ ਮੁੱਖ ਮੰਤਰੀ ਨੂੰ ਮਾਤਾ ਮਨਸਾ ਦੇਵੀ ਦੀ ਫੋਟੋ ਸਨਮਾਨ ਸਵਰੂਪ ਭੇਂਟ ਕੀਤੀ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਸ੍ਰੀ ਸਤਪਾਲ ਸ਼ਰਮਾ, ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਦੀ ਸਕੱਤਰ ਸ੍ਰੀਮਤੀ ਸ਼ਾਰਦਾ ਪ੍ਰਜਾਪਤੀ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Suman Saini

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD