Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮੁੱਖ ਮੰਤਰੀ ਨਾਇਬ ਸਿੰਘ ਸੈੀ ਨੇ ਲਾਡਵਾ ਅਨਾਜ ਮੰਡੀ ਤੋਂ ਕੀਤਾ ਝੋਨੇ ਦੀ ਖਰੀਦ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਨੇ ਲਾਡਵਾ ਮੰਡੀ ਵਿੱਚ ਖਰੀਦ ਕੰਮਾਂ ਦਾ ਲਿਆ ਜਾਇਜਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana,Subhash Sudha, Ladwa, Kurukshetra

Web Admin

Web Admin

5 Dariya News

ਲਾਡਵਾ , 22 Sep 2025

Last updated on: Sep 25, 2025, 10:57 IST

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਹਿੱਤ ਨੂੰ ਦੇਖਦੇ ਹੋਏ ਝੋਨਾ ਖਰੀਦ ਕੰਮ ਨੂੰ 1 ਅਕਤੂਬਰ ਦੀ ਥਾਂ 22 ਸਤੰਬਰ ਤੋਂ ਸ਼ੁਰੂ ਕਰਨ ਦਾ ਕੰਮ ਕੀਤਾ ਹੈ। ਸਰਕਾਰ ਵੱਲੋਂ ਘੱਟੋ ਘੱਟ ਸਹਾਇਕ ਮੁੱਲ 'ਤੇ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ -ਇੱਕ ਦਾਨਾ ਖਰੀਦਿਆ ਜਾਵੇਗਾ।ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਦੀ ਲਾਡਵਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਕੰਮ ਦੀ ਸ਼ੁਰੂਆਤ ਕਰਨ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਲਾਡਵਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਕੰਮ ਨੂੰ ਕਰਵਾਇਆ ਅਤੇ ਕਿਸਾਨਾਂ ਅਤੇ ਵਪਾਰੀਆਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਕਿਸਾਨਾਂ ਦੀ ਅਪੀਲ 'ਤੇ ਝੋਨਾ ਖਰੀਦ ਕੰਮ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਸ਼ੁਰੂ ਕਰਵਾਇਆ ਗਿਆ ਹੈ। ਇੰਨ੍ਹਾ ਹੀ ਨਹੀਂ ਕਿਸਾਨਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਦਿਨ ਹਿਸਾਰ ਖੇਤੀਬਾੜੀ ਮੇਲੇ ਵਿੱਚ ਕਿਸਾਨਾਂ ਨੇ ਕਣਕ ਦੇ ਬੀਜ 'ਤੇ ਸਬਸਿਡੀ ਦੇਣ ਦੀ ਮੰਗ ਰੱਖੀ ਸੀ। 

ਇਸ ਮੰਗ ਨੂੰ ਚੰਡੀਗੜ੍ਹ ਜਾਂਦੇ ਹੀ ਪੂਰਾ ਕੀਤਾ ਗਿਆ ਅਤੇ ਬੀਜ 'ਤੇ ਸਬਸਿਡੀ ਦੇਣ ਦੀ ਨੋਟੀਫਿਕੇਸ਼ਨ ਨੂੰ ਜਾਰੀ ਕਰਵਾਇਆ ਗਿਆ।ਮੁੱਖ ਮੰਤਰੀ ਦੇ ਸਾਹਮਣੇ ਖੁਰਾਕ ਸਪਲਾਈ ਵਿਭਾਗ ਵੱਲੋਂ ਕਿਸਾਨ ਅਮਿਤ ਕੁਮਾਰ ਤੇ ਚਰਣ ਸਿੰਘ ਦੀ ਲਗਭਗ 100 ਕੁਇੰਟਲ ਪੀਆਰ ਝੋਨਾ ਦੀ ਖਰੀਦ ਕੀਤੀ ਗਈ। ਪਿਛਲੇ ਸਾਲ ਪੀਆਰ ਝੋਨੇ ਦੀ ਕੁੱਲ ਆਮਦ 12,00,000 ਕੁਇੰਟਲ ਹੋਈ ਸੀ। ਹਾਲਾਂਕਿ ਇਸ ਸੀਜਨ ਵਿੱਚ ਨਾਜ ਮੰਡੀ ਵਿੱਚ ਪੀਆਰ ਝੋਨੇ ਦੀ ਕੁੱਲ 5000 ਕੁਇੰਟਲ ਦੀ ਆਮਦ ਹੋ ਚੁੱਕੀ ਹੈ। 

ਉਨ੍ਹਾਂ ਨੇ ਕਿਹਾ ਕਿ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ। ਕਿਸੇ ਵੀ ਕਿਸਾਨ ਦੇ ਨਾਲ ਅਨਿਆ ਨਹੀਂ ਹੋਣ ਦਿੱਤਾ ਜਾਵਗੇਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਪਰਾਲੀ ਜਲਾਉਣ ਤੋਂ ਰੋਕਣ ਲਈ 1200 ਰੁਪਏ ਦੀ ਮਦਦ ਦੇ ਰਹੀ ਹੈ। ਇਸ ਮੌਕੇ 'ਤੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ, ਐਮਸੀ ਚੇਅਰਮੇਨ ਸਾਕਸ਼ੀ ਖੁਰਾਣਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha , Ladwa , Kurukshetra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD