Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜਨਗਨਣਾ ਦੀ ਤਿਆਰੀ ਸਬੰਧੀ ਰਾਹੁਲ ਦੀ ਪ੍ਰਧਾਨਗੀ ਹੇਠ ਹੋਈ ਵਿਸੇਸ਼ ਮੀਟਿੰਗ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 24 Sep 2025

Last updated on: Sep 25, 2025, 15:51 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐਸ., ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਜਨਗਨਣਾ ਦੀ ਤਿਆਰੀ ਸਬੰਧੀ ਵਿਸੇਸ਼ ਮੀਟਿੰਗ ਹੋਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਪੱਟੀ ਸ੍ਰੀ ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਜਨਗਣਨਾ ਵਿਭਾਗ ਦੇ ਪ੍ਰਤੀਨਿਧ ਸ੍ਰੀ ਅਰਵਿੰਦ ਨੇਗੀ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਦਫਤਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਖੇ ਤੁਰੰਤ ਪ੍ਰਭਾਵ ਨਾਲ ਜਿਲਾ ਪੱਧਰੀ ਜਨਗਣਨਾ ਸੈਲ ਸਥਾਪਤ ਕਰਨ ਦੇ ਆਦੇਸ਼ ਦਿੱਤੇ ਗਏ, ਜਿਸ ਦੇ ਨੋਡਲ ਅਫਸਰ ਸ਼੍ਰੀ ਰਾਜਦੀਪ ਸਿੰਘ ਬਰਾੜ ਆਈ. ਏ. ਐੱਸ., ਵਧੀਕ ਡਿਪਟੀ ਕਮਿਸ਼ਨਰ (ਜਨਰਲ), ਇੰਚਾਰਜ ਡਾ. ਅਮਨਦੀਪ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ, ਸਹਾਇਕ ਸ਼੍ਰੀ ਵਿਨੋਦ ਬੇਰੀ ਏ. ਆਰ. ੳ. ਹੋਣਗੇ।ਇਸ ਦੌਰਾਨ ਉਹਨਾਂ ਹਦਾਇਤ ਕੀਤੀ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਬਿਹਤਰ ਤਾਲਮੇਲ ਲਈ ਤੁਰੰਤ ਵੱਟਸ ਐਪ ਗਰੁੱਪ ਬਣਾਉਣ ਤਾਂ ਜੋ ਲੋੜੀਂਦੀ ਸੂਚਨਾ ਜਾਂ ਜਾਣਕਾਰੀ ਇੱਕ-ਦੂਜੇ ਨਾਲ ਸਾਂਝੀ ਕੀਤੀ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਅਦੇਸ਼ ਕੀਤੇ ਗਏ ਕਿ ਆਪਣੇ ਅਧਿਕਾਰ ਖੇਤਰ ਅੰਦਰ ਸਪੈਸ਼ਲ ਚਾਰਜ ਏਰੀਆ ਜਿਵਂੇ ਕਿ ਬੀ. ਐੱਸ. ਐੱਫ, ਪੁਲਿਸ ਲਾਈਨ, ਜੇਲਾਂ ਆਦਿ ਦੀ ਸ਼ਨਾਖਤ ਕਰਕੇ ਰਿਪੋਰਟ ਇੱਕ ਹਫਤੇ ਦੇ ਅੰਦਰ-ਅੰਦਰ ਭੇਜੀ ਜਾਵੇ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD