Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸ਼੍ਰਮਦਾਨ 'ਚ ਸ਼ਮੂਲੀਅਤ

ਪੀਐਮ ਮੋਦੀ ਵੱਲੋਂ ਦਿੱਤਾ ਗਿਆ ਸੀ ਦੇਸ਼ 'ਚ ਸਵੱਛਤਾ ਮੁਹਿੰਮ ਦਾ ਸੱਦਾ

Ministry of Information and Broadcasting, Central Bureau of Communication, Swachh Bharat Abhiyan, Swachhata Hi Seva, Swachhata Hi Seva Campaign, Amritsar

Web Admin

Web Admin

5 Dariya News

ਅੰਮ੍ਰਿਤਸਰ , 25 Sep 2025

Last updated on: Sep 25, 2025, 17:10 IST

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਵੱਲੋਂ ਵੀਰਵਾਰ ਨੂੰ ‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਸ਼੍ਰਮਦਾਨ ਦਾ ਆਯੋਜਨ ਕੀਤਾ ਗਿਆ। ਦੇਸ਼ ਭਰ ਵਿੱਚ ਚਲਾਈ ਜਾ ਰਹੀ ਇਸ ਮੁਹਿੰਮ ਦੀ ਲੜੀ ਵਿੱਚ ਅੰਮ੍ਰਿਤਸਰ ਦੇ ਵ੍ਹਾਈਟ ਅਵੈਨਿਊ ਵਿੱਚ ਸਵੱਛਤਾ ਮੁਹਿੰਮ ਵਿੱਢੀ ਗਈ। ਜਿਸ ਵਿੱਚ ਵੱਡੇ ਪੱਧਰ ਤੇ ਆਮ ਲੋਕਾਂ ਸਣੇ ਸਫ਼ਾਈ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। 

ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਆਮ ਲੋਕਾਂ ਦੇ ਕਲਿਆਣ ਲਈ ਸਵੱਛ ਭਾਰਤ ਸਣੇ ਵੱਖੋ ਵੱਖ ਯੋਜਨਾਵਾਂ ਚਲਾਈਆਂ ਗਈਆਂ ਹਨ, ਪਰ ਉਨ੍ਹਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਨੂੰ ਅੱਗੇ ਆਉਣਾ ਪਵੇਗਾ ਅਤੇ ਇਸੇ ਲੜੀ ਤਹਿਤ ਉਨ੍ਹਾਂ ਇਲਾਕਾਵਾਸੀਆਂ ਨੂੰ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਪੀਐਮ ਨਰੇਂਦਰ ਮੋਦੀ ਦੀ ਰਹਿਨੁਮਾਈ ਹੇਠ ਸਵੱਛ ਭਾਰਤ ਅਭਿਆਨ, ਫਿੱਟ ਇੰਡੀਆ ਸਣੇ ਵੱਖੋ ਵੱਖ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਸਫਲ ਬਣਾਉਣ ਲਈ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਅਹਿਮ ਭੂਮਿਕਾ ਅਦਾ ਕੀਤੀ ਹੈ। 

ਦੱਸ ਦਈਏ ਕਿ ਦੇਸ਼ ਭਰ ਵਿੱਚ ਸਵੱਛਤਾ ਹੀ ਸੇਵਾ ਅਭਿਆਨ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਵੱਡੇ ਪੱਧਰ 'ਤੇ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਇਲਾਕਾਵਾਸੀਆਂ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਦੇ ਜ਼ਰੀਏ ਆਮ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਉਣਾ ਇੱਕ ਚੰਗਾ ਉਪਰਾਲਾ ਹੈ। 

ਬਹਿਰਹਾਲ ਇਸ ਦੌਰਾਨ ਮੰਤਰਾਲੇ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਸਣੇ ਸਮਾਜ ਸੇਵੀਆਂ ਵੱਲੋਂ ਲੋਕਾਂ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਸਫਲ ਬਣਾਉਣ ਦੀ ਅਪੀਲ ਕੀਤੀ ਗਈ। 

 

Tags: Ministry of Information and Broadcasting , Central Bureau of Communication , Swachh Bharat Abhiyan , Swachhata Hi Seva , Swachhata Hi Seva Campaign , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD