Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

'ਸਵੱਛਤਾ ਹੀ ਸੇਵਾ' ਪੰਦਰਵਾੜੇ ਤਹਿਤ ਲੋਕਾਂ ਨੂੰ ਸਫਾਈ ਦੇ ਮਹੱਤਵ ਬਾਰੇ ਕੀਤਾ ਜਾ ਰਿਹੈ ਜਾਗਰੂਕ - ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 25 Sep 2025

Last updated on: Sep 26, 2025, 13:13 IST

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 02 ਅਕਤੂਬਰ ਤੱਕ ਸਵੱਛਤਾ ਹੀ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਸਾਫ ਸਫਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।

ਉਨ੍ਹਾਂ ਕਿਹਾ ਕਿ ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਦੀ ਸਾਫ-ਸਫਾਈ ਰੱਖਣਾ, ਵਾਤਾਵਰਣ ਦੀ ਸਾਂਭ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਰਹਿਣਯੋਗ ਸਵੱਛ ਵਾਤਾਵਰਣ ਸਿਰਜਿਆ ਜਾ ਸਕੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐੱਸ.ਡੀ.ਓ. ਕਰਮਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਭਾਗ ਦੇ ਸੋਸ਼ਲ ਸਟਾਫ ਦੁਆਰਾ ਜਿਲ੍ਹੇ ਦੇ ਵੱਖ ਵੱਖ ਪਿੰਡਾਂ 'ਚ ਸੋਸ਼ਲ ਤੇ ਆਈ. ਈ. ਸੀ. ਗਤੀਵਿਧੀਆਂ ਦੁਆਰਾ ਆਮ ਲੋਕਾਂ ਨੂੰ ਸਫਾਈ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। 

ਵਾਤਾਵਰਨ ਦੀ ਸ਼ੁੱਧਤਾ ਲਈ ਨਵੇਂ ਰੁੱਖ ਲਗਾਏ ਜਾ ਰਹੇ ਹਨ। ਪਿੰਡਾਂ ਦੀਆਂ ਸਭ ਸਾਂਝੀਆਂ ਥਾਵਾਂ ਗੰਦਗੀ ਮੁਕਤ ਕੀਤੀਆਂ ਜਾਣਗੀਆਂ। ਇਸ ਦੇ ਲਈ ਸਮੂਹ ਹਾਜ਼ਰੀਨ ਵੱਲੋਂ ਸਹੁੰ ਵੀ ਚੁੱਕੀ ਗਈ। ਇਸ ਮੌਕੇ ਗੌਰਵ ਕੁਮਾਰ ਜੇ.ਈ, ਹੈਪੀ ਕੁਮਾਰ ਜੇ.ਈ., ਦਰਸ਼ਣ ਸਿੰਘ , ਚਰਨਜੀਤ ਸਿੰਘ, ਮਨਦੀਪ ਸਿੰਘ, ਨਿਸ਼ੂ ਰਾਣੀਂ, ਅੰਮ੍ਰਿਤਪਾਲ ਸਿੰਘ ਤੇ ਰਾਜ ਸ਼ਰਮਾ ਹਾਜ਼ਰ ਸਨ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD