Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਰਡ ਰੱਖਿਆ ਕਮੇਟੀਆਂ ਪੁਲਿਸ ਨਾਲ ਮਿਲ ਕੇ ਕਰਨਗੀਆਂ ਕੰਮ- ਡਾ: ਇੰਦਰਬੀਰ ਸਿੰਘ ਨਿੱਜਰ

ਹਲਕਾ ਦੱਖਣੀ ਦੀਆ ਵਾਰਡ ਰੱਖਿਆ ਕਮੇਟੀਆ ਦਾ ਖਰੜਾ ਤਿਆਰ - ਵਧੀਕ ਕਮਿਸ਼ਨਰ

Dr Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 25 Sep 2025

Last updated on: Sep 26, 2025, 13:43 IST

ਪੰਜਾਬ ਸਰਕਾਰ ਦੀਆ ਹਦਾਇਤਾ ਤੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਹਰੇਕ ਵਾਰਡ ਵਿਚ ਰੱਖਿਆ ਕਮੇਟੀਆਂ ਬਣਾਈਆਂ  ਗਈਆਂ ਹਨ, ਜੋ ਪੁਲਿਸ ਦੀ ਸਹਾਇਤਾ ਕਰਨਗੀਆਂ ਅਤੇ ਆਪੋ ਆਪਣੇ ਵਾਰਡ ਵਿਚ ਨਸ਼ੇ ਨੂੰ ਰੋਕਣ ਦੇ ਉਪਰਾਲੇ ਕਰਨਗੀਆਂ। ਇਸ ਸਬੰਧੀ ਮੀਟਿੰਗ ਕਰਦੇ ਹੋਏ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਾਰਡ ਕਮੇਟੀਆਂ ਦੇ ਮੈਬਰਾਂ ਦੀ ਪੁਲਿਸ ਵਲੋ ਜਾਂਚ ਕਰਕੇ ਇਹ ਕੰਮ ਜ਼ਲਦ ਮੁਕੰਮਲ ਕੀਤਾ ਜਾਵੇ। 

ਉਨ੍ਹਾਂ ਹਲਕਾ ਦੱਖਣੀ ਦੇ ਕੋਆਡੀਨੇਟਰ ਮਨਜੀਤ ਸਿੰਘ ਜੀ ਨੂੰ ਕਿਹਾ ਕਿ ਇਸ ਕੰਮ ਵਿੱਚ ਪੁਲਿਸ ਦਾ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇ ਕੇ ਇਸ ਕੰਮ ਨੂੰ ਮੁਕਮੰਲ ਕੀਤਾ ਜਾਵੇ। ਇਸ ਮੌਕੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ  ਨੇ ਦੱਸਿਆ ਕਿ ਕਮੇਟੀਆ ਦਾ ਕੰਮ ਮੁਕਮੰਲ ਹੋਣ ਤੋ  ਬਾਅਦ ਸਾਰੇ ਮੈਬਰਾਂ ਦੇ ਪਹਿਚਾਣ ਪੱਤਰ ਤਿਆਰ ਕਰਕੇ ਦਿੱਤੇ ਜਾਣਗੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਅੰਮ੍ਰਿਤਸਰ ਦੱਖਣੀ ਦੀਆ 16 ਵਾਰਡਾ ਦੀਆ ਵਾਰਡ ਰੱਖਿਆ ਕਮੇਟੀਆ ਬਣਾਉਣ ਦੀਆ ਮੀਟਿੰਗਾ 24 ਅਗਸਤ ਤੱਕ ਮੁਕਮੰਲ ਕਰ ਲਈਆ ਸਨ ਜਿਸਦਾ ਖਰੜਾ ਤਿਆਰ ਕਰਕੇ ਹਲਕਾ ਏ.ਡੀ.ਸੀ.ਪੀ ਸ੍ਰੀ ਵਿਸ਼ਾਲਜੀਤ ਸਿੰਘ ਅਤੇ ਏ.ਸੀ.ਪੀ ਪਰਵੇਸ਼ ਚੌਪੜਾ ਜੀ ਨੂੰ ਮੌਕੇ ਤੇ ਸੌਪ ਦਿੱਤਾ ਗਿਆ। ਇਸ ਮੌਕੇ ਏ.ਡੀ.ਸੀ.ਪੀ ਵਿਸ਼ਾਲਜੀਤ ਸਿੰਘ ਜੀ ਨੇ ਦੱਸਿਆ ਕਿ ਆਉਦੇ ਦਿਨਾ ਵਿੱਚ 16 ਵਾਰਡਾ ਦੀਆ ਕਮੇਟੀਆ ਦੇ ਮੈਬਰਾਂ ਦੀ ਜਾਂਚ-ਪੜਤਾਲ ਕਰਕੇ ਇਹ ਲਿਸਟਾ ਵਾਪਿਸ ਸੌਪ ਦਿੱਤੀਆ ਜਾਣਗੀਆ। 

ਇਸ ਮੌਕੇ ਇੰਚਾਰਜ ਸ੍ਰੀ ਸੰਜੀਵ ਕਾਲੀਆ ਜੀ ਨੇ ਦੱਸਿਆ ਕਿ ਆਉਦੇ ਦਿਨਾ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦੀ ਅਗਵਾਈ ਲੈ ਕੇ ਇਹ ਕਮੇਟੀਆ ਦਾ ਕੰਮ ਮੁਕਮੰਲ ਕਰ ਦਿੱਤਾ ਜਾਵੇਗਾ। ਇਸ ਮੌਕੇ ਐਸ.ਐਚ.ਓ ਮੈਡਮ ਰਜਵੰਤ ਕੌਰ, ਐਸ.ਐਚ.ਓ ਰਜਿੰਦਰ ਸਿੰਘ, ਐਸ.ਐਚ.ਓ ਲਵਪ੍ਰੀਤ ਸਿੰਘ, ਉਪ ਕੌਆਰਡੀਨੇਟਰ ਰਵਿੰਦਰ ਸਿੰਘ ਅਤੇ ਬਲਬੀਰ ਸਿੰਘ ਕਪੂਰ ਅਤੇ ਨਵਨੀਤ ਸ਼ਰਮਾ ਹਾਜ਼ਰ ਸਨ।

 

Tags: Dr Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD