Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਰਤੀ ਨਾਇਬ ਸਿੰਘ ਸੈਣੀ ਮਹਾਰਾਜਾ ਅਗਰਸੇਨ ਦੇ ਵਿਖਾਏ ਹੋਏ ਰਸਤੇ 'ਤੇ ਚਲਦੇ ਹੋਏ ਕਰਵਾ ਰਹੇ ਹਨ ਸੂਬੇ ਦਾ ਵਿਕਾਸ-ਸੁਮਨ ਸੈਣੀ

ਉਪ-ਪ੍ਰਧਾਨ ਸੁਮਨ ਸੈਣੀ ਨੇ ਵੀ ਸ਼੍ਰੀ ਅਗਰਵਾਲ ਸਭਾ ਲਾਡਵਾ ਵੱਲੋਂ ਆਯੋਜਿਤ ਮਹਾਰਾਜਾ ਅਗਰਸੇਨ ਜੈਯੰਤੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ

Suman Saini, Haryana, Bharatiya Janata Party, BJP Haryana, Bharatiya Janata Party, BJP

Web Admin

Web Admin

5 Dariya News

ਚੰਡੀਗੜ੍ਹ , 23 Sep 2025

Last updated on: Sep 27, 2025, 11:09 IST

ਹਰਿਆਣਾ ਰਾਜ ਬਾਲ ਵਿਕਾਸ ਪ੍ਰੀਸ਼ਦ ਦੀ ਉਪ ਪ੍ਰਧਾਨ ਸ੍ਰੀਮਤੀ ਸੁਮਨ ਸੈਣੀ ਨੇ ਕਿਹਾ ਕਿ ਮੁੱਖ ਮੰਰਤੀ ਨਾਇਬ ਸਿੰਘ ਸੈਣੀ ਮਹਾਰਾਜਾ ਅਗਰਸੇਨ ਦੇ ਵਿਖਾਏ ਹੋਏ ਰਸਤੇ 'ਤੇ ਚਲਦੇ ਹੋਏਸੂਬੇ ਦਾ ਵਿਕਾਸ ਕਰਵਾ ਰਹੇ ਹਨ। ਮਹਾਰਾਜਾ ਅਗਰਸੇਨ ਦੀ ਦੂਰਗਾਮੀ ਸੋਚ ਨੂੰ ਆਧਾਰ ਬਣਾ ਕੇ ਸਰਕਾਰ ਆਪਣੀ ਯੋਜਨਾਵਾਂ ਨਾਲ ਹਰੇਕ ਵਿਅਕਤੀ ਨੂੰ ਸਵੈ-ਨਿਰਭਰ ਬਨਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੇ ਹਨ।

ਉਪ-ਪ੍ਰਧਾਨ ਸ੍ਰੀਮਤੀ ਸੁਮਨ ਸੈਣੀ ਸੋਮਵਾਰ ਦੀ ਰਾਤ ਸ਼ਿਵਾਲਾ ਰਾਮਕੁੰਡੀ ਲਾਡਵਾ ਵਿੱਚ ਸ਼੍ਰੀ ਅਗਰਵਾਲ ਸਭਾ ਲਾਡਵਾ ਵੱਲੋਂ ਆਯੋਜਿਤ ਮਹਾਰਾਜਾ ਅਗਰਸੇਨ ਜੈਯੰਤੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਬੋਲ ਰਹੇ ਸਨ। ਪ੍ਰੋਗਰਾਮ ਵਿੱਚ ਪਹੁੰਚਣ 'ਤੇ ਉਪ-ਪ੍ਰਧਾਨ ਸੁਮਨ ਸੈਣੀ ਦਾ ਸ੍ਰੀ ਅਗਰਵਾਲ ਸਭਾ ਦੇ ਪਦਾਧਿਕਾਰੀਆਂ ਵੱਲੋਂ ਫੁੱਲਗੁੱਛ ਦੇ ਕੇ ਸੁਆਗਤ ਕੀਤਾ ਗਿਆ। ਉਪ-ਪ੍ਰਧਾਨ ਸੁਮਨ ਸੈਣੀ ਨੇ ਦੀਪ ਜਲਾ ਕੇ ਪ੍ਰੋਗਰਾਮ ਦੀ ਵਿਧੀਵਤ ਢੰਗ ਨਾਲ ਸ਼ੁਭਾਰੰਭ ਕੀਤਾ। ਉਪ-ਪ੍ਰਧਾਨ ਸੁਮਨ ਸੈਣੀ ਨੇ ਸਭ ਤੋਂ ਪਹਿਲਾਂ ਲੋਕਾਂ ਨੂੰ ਨਵਰਾਤਰਾਂ ਦੀ ਵਧਾਈ ਦਿੱਤੀ ਅਤੇ ਮਹਾਰਾਜਾ ਅਗਰਸੇਨ ਨੂੰ ਨਮਨ ਕੀਤਾ।

ਉਨ੍ਹਾਂ ਨੇ ਅਗਰਵਾਲ ਸਮਾਜ ਦੇ ਗੌਰਵਸ਼ਾਲੀ ਇਤਿਹਾਸ ਦਾ ਜਿਕਰ ਕਰਦੇ ਹੋਏ ਕਿਹਾ ਕਿ ਇਹ ਸਮਾਜ ਸਦਾ ਦੇਸ਼ ਅਤੇ ਸਮਾਜ ਲਈ ਅਤੇ ਉਸ ਤੋਂ ਵੱਧ ਕੇ ਸੰਪੂਰਨ ਮਨੁੱਖਤਾ ਲਈ ਮਹਾਨ ਸੇਵਾਵਾਂ ਪ੍ਰਦਾਨ ਕਰਦਾ ਰਿਹਾ ਹੈ। ਉਨ੍ਹਾਂ ਨੇ ਸਮਾਜ ਦੇ ਕਈ ਮਹਾਪੁਰਖਾਂ ਦਾ ਨਾਮ ਲੈਂਦੇ ਹੋਏ ਕਿਹਾ ਕਿ ਜਿਸ ਖੇਤਰ 'ਤੇ ਨਜਰ ਪਾਵੇ ਹਰ ਖੇਤਰ ਵਿੱਜ ਅਗਰਵਾਲ ਦੇ ਲੋਕਾਂ ਦੀ ਭੂਮਿਕਾ ਵੇਖਣ ਨੂੰ ਮਿਲਦੀ ਹੈ।

ਉਪ-ਪ੍ਰਧਾਨ ਸੁਮਨ ਸੈਣੀ ਨੇ ਕਿਹਾ ਕਿ ਸ੍ਰੀ ਅਗਰਵਾਲ ਸਭਾ ਲਾਡਵਾ ਵੀ ਸਮਾਜ ਦੇ ਲੋਕਾਂ ਦੀ ਮਦਦ ਲਈ ਕਈ ਕੰਮ ਕਰ ਰਹੀ ਹੈ, ਇਨਾਂਹ ਵਿੱਚ ਸਭ ਤੋਂ ਵੱਧ ਮਹੱਤਵਪੂਰਨ ਸਿੱਖਿਆ ਲਈ ਮਦਦ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਮਹਿਲਾ ਨੂੰ ਸਿਖਿਅਤ ਕੀਤਾ ਜਾਵੇ ਤਾਂ ਉਹ ਦੋ ਘਰਾਂ ਦਾ ਭਲਾ ਕਰ ਸਕਦੀ ਹੈ। ਇਸ ਮੌਕੇ 'ਤੇ ਪ੍ਰਧਾਨ ਵਿਕਾਸ ਸਿੰਘਲ, ਨਪਾ ਚੇਅਰਪਰਸਨ ਸਾਕਸ਼ੀ ਖੁਰਾਨਾ ਸਮੇਤ ਹੋਰ ਮਾਣਯੋਗ ਵਿਅਕਤੀ ਮੌਜ਼ੂਦ ਰਹੇ।

 

Tags: Suman Saini , Haryana , Bharatiya Janata Party , BJP Haryana , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD