Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਿਸ਼ਨ ਚੜ੍ਹਦੀਕਲਾ ਲਈ ਗ੍ਰਾਮ ਪੰਚਾਇਤ ਖੰਟ ਨੇ ਰੁਪਿੰਦਰ ਸਿੰਘ ਹੈਪੀ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਲਕਾ ਵਾਸੀਆਂ ਨੂੰ ਵਧ ਚੜ੍ਹ ਕੇ ਅੱਗੇ ਆਉਣ ਦੀ ਅਪੀਲ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 26 Sep 2025

Last updated on: Sep 27, 2025, 15:27 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀਕਲਾ ਤਹਿਤ ਹਲਕਾ ਬਸੀ ਪਠਾਣਾ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਗ੍ਰਾਮ ਪੰਚਾਇਤਾਂ ਨੇ ਮਦਦ ਲਈ ਹੱਥ ਅੱਗੇ ਵਧਾਉਣੇ ਸ਼ੁਰੂ ਕਰ ਦਿੱਤੇ ਹਨ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਗ੍ਰਾਮ ਪੰਚਾਇਤ ਖੰਟ ਦੀ ਤਰਫੋਂ ਮਿਸ਼ਨ ਚੜ੍ਹਦੀਕਲਾ ਲਈ 4 ਲੱਖ ਰੁਪਏ ਦਾ ਚੈਕ ਪ੍ਰਾਪਤ ਕਰਦਿਆਂ ਕੀਤਾ। 

ਵਿਧਾਇਕ ਨੇ ਗ੍ਰਾਮ ਪੰਚਾਇਤ ਦਾ ਧੰਨਵਾਦ ਕੀਤਾ ਅਤੇ ਹੋਰਨਾਂ ਨੂੰ ਵੀ ਸੇਵਾ ਦੇ ਇਸ ਕਾਰਜ ਵਿੱਚ ਵਧ ਚੜ੍ਹ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਸੂਬੇ ਦੇ ਵੱਡੀ ਗਿਣਤੀ ਜਿ਼ਲਿ੍ਹਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਵਜ਼ਾਰਤ, ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਦਿਨ ਰਾਤ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਜੁਟੇ ਰਹੇ ਹਨ। 

ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਅਤੇ ਚੜ੍ਹਦੀਕਲਾ ਲਈ ਆਰੰਭੇ ਇਸ ਮਿਸ਼ਨ  ਨੂੰ ਚੁਫੇਰਿਓ ਹੁੰਗਾਰਾ ਮਿਲ ਰਿਹਾ ਹੈ ਜੋ ਕਿ ਇਸ ਗੱਲ ਦਾ ਸੰਕੇਤ ਹੈ ਕਿ ਔਖੇ ਤੋਂ ਔਖੇ ਸਮੇਂ ਵਿੱਚ ਵੀ ਪੰਜਾਬੀ ਇੱਕ ਦੂਜੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਦੇ ਹਨ। ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਖੁੱਲ੍ਹੇ ਦਿਲ ਨਾਲ ਇਸ ਮਿਸ਼ਨ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਅਤੇ ਕਿਹਾ ਕਿ ਵੈਬਸਾਈਟ http://rangla.punjab.gov.in ਉਤੇ ਲਾਗਇਨ ਕਰਕੇ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।

ਚੈਕ ਪ੍ਰਦਾਨ ਕਰਨ ਮੌਕੇ ਬੀਡੀਪੀਓ ਵਨੀਤਾ ਮਿੱਤਲ, ਹੇਮੰਤ ਸੈਣੀ ਜੇਈ, ਜਸਵੀਰ ਸਿੰਘ ਪੰਚਾਇਤ ਸਕੱਤਰ, ਅਮਰਜੀਤ ਕੌਰ ਸਰਪੰਚ, ਪਰਮਜੀਤ ਕੌਰ ਪੰਚ, ਰਜਿੰਦਰ ਕੌਰ ਪੰਚ, ਤੀਰਥ ਸਿੰਘ ਪੰਚ, ਕਸ਼ਮੀਰ ਸਿੰਘ ਪੰਚ, ਪਰਮਿੰਦਰ ਸਿੰਘ ਪੰਚ, ਮਨਪ੍ਰੀਤ ਸਿੰਘ ਪੰਚ, ਧਰਮਿੰਦਰ ਸਿੰਘ, ਵਿਵੇਕ ਲਵਲੀ, ਮਨਦੀਪ ਧਨੌਲਾ, ਦਰਸ਼ਨ ਸ਼ਾਹੀ, ਗੋਗੀ ਅਮਰਾਲਾ, ਮਨਮੋਹਨ ਸਿੰਘ, ਪ੍ਰਭਦੀਪ ਸਰਪੰਚ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। 

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD