Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ 100 ਤੋਂ ਵੱਧ ਲਾਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

ਕਿਹਾ! ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਸਰਕਾਰ ਦੀ ਮੁੱਖ ਤਰਜੀਹ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 27 Sep 2025

Last updated on: Sep 27, 2025, 17:47 IST

ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਗਿੱਲ ਰੋਡ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕਰਦਿਆਂ ਕੀਤਾ।  

ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ। ਬਾਅਦ ਵਿੱਚ ਉਨ੍ਹਾਂ ਅਰਬਨ ਅਸਟੇਟ, ਦੁੱਗਰੀ, ਨੇੜੇ ਪਾਣੀ ਵਾਲੀ ਟੈਂਕੀ ਫੇਜ਼ 1 ਅਤੇ ਫੇਜ 2 ਦੇ ਡਿਵਾਈਡਿੰਗ ਰੋਡ 'ਤੇ ਸਟੋਰਮ ਸੀਵਰੇਜ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ। 

ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD