Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਯੁਵਕ ਸੇਵਾਵਾਂ ਬੋਰਡ ਨੇ ਲਗਾਇਆ ਖੂਨਦਾਨ ਕੈਂਪ

ਖੂਨ ਦਾਨ ਕਰਨ ਤੋਂ ਵੱਡਾ ਕੋਈ ਦਾਨ ਨਹੀਂ - ਕੈਬਨਿਟ ਮੰਤਰੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Blood Donation Camp

Web Admin

Web Admin

5 Dariya News

ਜੰਡਿਆਲਾ , 28 Sep 2025

Last updated on: Sep 29, 2025, 15:36 IST

ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜੰਡਿਆਲਾ ਵਿਖੇ ਖੂਨਦਾਨ ਕੈਂਪ ਲਗਾ ਲਗਾਇਆ ਗਿਆ। ਇਸ ਮੌਕੇ ਨੌਜਵਾਨਾਂ ਦਾ ਹੌਂਸਲਾ ਵਧਾਉਣ ਅਤੇ ਨੇਕ ਕੰਮ ਕਰਨ ਲਈ ਉਤਸਾਹਿਤ ਕਰਨ ਵਾਸਤੇ ਵਿਸ਼ੇਸ਼ ਤੌਰ ਉੱਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਪੁੱਜੇ। 

ਉਨਾਂ ਨੇ ਨੌਜਵਾਨਾਂ ਨੂੰ ਇਸ ਨੇਕ ਕੰਮ ਦੀ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਲਗਾ ਕੇ ਜੋ ਕਾਰਜ ਕਰ ਰਹੇ ਹੋ ਇਹ ਮਨੁੱਖਤਾ ਦੀ ਉੱਤਮ ਸੇਵਾ ਹੈ। ਉਹਨਾਂ ਕਿਹਾ ਕਿ ਉਹ ਨੌਜਵਾਨ ਜਿਸ ਨੇ ਆਪਣਾ ਖੂਨ ਸਾਡੀ ਆਜ਼ਾਦੀ ਲਈ ਕੁਰਬਾਨ ਕਰ ਦਿੱਤਾ, ਨੂੰ ਇਸ ਤੋਂ ਵੱਡੀ ਸ਼ਰਧਾਂਜਲੀ ਕੁੱਝ ਹੋਰ ਨਹੀਂ ਹੋ ਸਕਦੀ। 

ਉਹਨਾਂ ਕਿਹਾ ਕਿ ਤੁਸੀਂ ਇਸ ਪਵਿੱਤਰ ਦਿਹਾੜੇ ਮੌਕੇ ਖੂਨਦਾਨ ਕਰਕੇ ਸਰਦਾਰ ਭਗਤ ਸਿੰਘ ਦੇ ਵਿਰਸੇ ਨੂੰ ਅੱਗੇ ਤੋਰਨ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਖੂਨ ਦਾ ਦਾਨ ਕਈਆਂ ਦੀ ਜ਼ਿੰਦਗੀ ਬਚਾ ਸਕਦਾ ਹੈ, ਸੋ ਭਵਿੱਖ ਵਿੱਚ ਵੀ ਇਹ ਸੇਵਾ ਨਿਰੰਤਰ ਜਾਰੀ ਰੱਖੋ, ਮੈਂ ਤੁਹਾਡੇ ਇਸ ਨੇਕ ਕੰਮ ਲਈ ਹਰ ਵੇਲੇ ਤੁਹਾਡੇ ਨਾਲ ਹਾਂ ।

 

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD