Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ

Amrinder Singh Raja Warring, Congress, Punjab Congress, Amarinder Singh Raja Warring, Pawan Dewan

Web Admin

Web Admin

5 Dariya News

ਲੁਧਿਆਣਾ , 28 Sep 2025

Last updated on: Sep 29, 2025, 16:52 IST

ਨਰਾਤਿਆਂ ਦੇ ਸ਼ੁਭ ਮੌਕੇ ਤੇ ਜਗਰਾਉਂ ਪੁੱਲ ਨੇੜੇ ਸ਼੍ਰੀ ਦੁਰਗਾ ਮਾਤਾ ਮੰਦਿਰ ਵਿਖੇ ਚੱਲ ਰਹੇ ਉਤਸਵ ਦੌਰਾਨ ਲੁਧਿਆਣਾ ਤੋਂ ਮੈਂਬਰ ਲੋਕ ਸਭਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਤਮਸਤਕ ਹੋਏ। ਉਹਨਾਂ ਨਾਲ ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ, ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ, ਸੀਨੀਅਰ ਕਾਂਗਰਸੀ ਆਗੂ ਕੇ.ਕੇ ਬਾਵਾ ਵੀ ਮੌਜੂਦ ਸਨ।

ਇਸ ਮੌਕੇ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੀ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕ ਕੇ ਹੀ ਆਪਣੇ ਚੋਣ ਪ੍ਰਚਾਰ ਦੀ ਸ਼ੁਰੁਆਤ ਕੀਤੀ ਸੀ ਅਤੇ ਮਾਤਾ ਰਾਣੀ ਦੀ ਕਿਰਪਾ ਨਾਲ ਉਨ੍ਹਾਂ ਨੂੰ ਜਿੱਤ ਮਿਲੀ। ਉਨ੍ਹਾਂ ਨੂੰ ਮਾਤਾ ਦੇ ਦਰਬਾਰ ਤੋਂ ਬਹੁਤ ਕੁਝ ਮਿਲਿਆ ਹੈ। ਉਨ੍ਹਾਂ ਨੇ ਮਾਤਾ ਦੀਆਂ ਸੁੰਦਰ ਭੇਟਾਂ ਦਾ ਅਨੰਦ ਵੀ ਮਾਣਿਆ। ਇਸੇ ਤਰ੍ਹਾਂ, ਮੰਦਰ ਕਮੇਟੀ ਵਲੋਂ ਸੰਚਾਲਿਤ ਹਸਪਤਾਲ ਨੂੰ ਵਿੱਤੀ ਮਦਦ ਮੁੱਹਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ।

ਮੰਦਰ ਕਮੇਟੀ ਵੱਲੋ ਵੜਿੰਗ ਤੇ ਉਨ੍ਹਾਂ ਨਾਲ ਪਹੁੰਚੇ ਪਾਰਟੀ ਆਗੂਆਂ ਨੂੰ ਸਨਮਾਨਤ ਵੀ ਕੀਤਾ ਗਿਆ। ਜਿਨ੍ਹਾਂ ਦਾ ਕਾਂਗਰਸੀ ਆਗੂਆਂ ਨੇ ਧੰਨਵਾਦ ਪ੍ਰਗਟਾਇਆ। ਜਿੱਥੇ ਹੋਰਨਾਂ ਤੋਂ ਇਲਾਵਾ, ਬਲਬੀਰ ਗੁਪਤਾ, ਅਸ਼ਵਨੀ ਜੈਨ, ਰਜਨੀਸ਼ ਸਿੰਗਲਾ, ਇੰਦਰਜੀਤ ਕਪੂਰ ਸੁਸ਼ੀਲ ਮਲਹੋਤਰਾ, ਰੋਹਿਤ ਪਾਹਵਾ, ਧਰਮਿੰਦਰ ਵਰਮਾ, ਵਿਨੋਦ ਬਠਲਾ, ਸੋਨੂ ਛੀਬਾ ਵੀ ਮੌਜੂਦ ਰਹੇ।

 

Tags: Amrinder Singh Raja Warring , Congress , Punjab Congress , Amarinder Singh Raja Warring , Pawan Dewan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD