Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼੍ਰੀ ਰਾਮ ਲੀਲਾ ਲੋਕਾਂ ਵਿੱਚ ਭਾਈਚਾਰਾ ਤੇ ਅਦਰਸ ਪਰਿਵਾਰਿਕ ਜੀਵਨ ਦੀ ਸਿੱਖਿਆ : ਸੰਦੀਪ ਜੈਨ

Web Admin

Web Admin

5 Dariya News

ਖਰੜ , 28 Sep 2025

Last updated on: Sep 29, 2025, 17:40 IST

ਸ਼੍ਰੀ ਰਾਮ ਲੀਲਾ ਦਾ ਮੰਚਨ ਕੇਵਲ ਇੱਕ ਨਾਟਕ ਹੀ ਨਹੀਂ, ਸਗੋਂ ਸੱਚਾਈ, ਧਰਮ, ਨੈਤਿਕਤਾ ਤੇ ਆਦਰਸ਼ ਜੀਵਨ ਮੁੱਲਾਂ ਦੀ ਜੀਵੰਤ ਤਸਵੀਰ ਹੈ। ਰਾਮ ਲੀਲਾ ਲੋਕਾਂ ਵਿੱਚ ਭਾਈਚਾਰਾ ਅਤੇ ਆਦਰਸ਼ ਪਰਿਵਾਰਕ ਜੀਵ ਦੀ ਸਿੱਖਿਆ ਵੀ ਹੈ। ਇਹ ਵਿਚਾਰ  ਸੰਦੀਪ ਜੈਨ ਨੇ ਸ੍ਰੀ ਰਾਮ ਲੀਲਾ ਕਲੱਬ (ਰਜਿ.) ਖਰੜ ਦੀ ਸਟੇਜ ਦਾ ਬਤੌਰ ਮੁੱਖ ਮਹਿਮਾਨ ਉਦਘਾਟਨ ਕਰਨ ਸਮੇਂ ਸਾਂਝੇ ਕੀਤੇ। 

ਉਹਨਾਂ ਕਲੱਬ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਕਿ ਉਨਾਂ ਦਾ ਪਰਿਵਾਰ ਪਿਤਾ ਪ੍ਰਵੇਸ਼ ਜੈਨ ਤੇ ਦਾਦੀ ਮਾਂ  ਨਿਰਮਲ ਜੈਨ ਬੇਹੱਦ ਭਾਗਾਂ ਵਾਲਾ ਹਨ ਕਿ ਉਹਨਾਂ ਨੂੰ ਅੱਜ ਹੀ ਇਸੇ ਸਟੇਜ ਤੇ  ਹਾਜ਼ਰ ਹੋ ਕੇ ਰਾਮ ਦੇ ਭਗਤਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਕਲੱਬ ਵੱਲੋਂ ਜੈਨ ਪਰਿਵਾਰ  ਨੂੰ ਵਿਸ਼ੇਸ਼ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ। 

ਕਲੱਬ ਦੇ ਪ੍ਰਧਾਨ ਹੇਮੰਤ ਸ਼ਰਮਾ ਤੇ ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ ਵੱਲੋਂ  ਕਲੱਬ ਨੂੰ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ। ਉਹਨਾਂ ਗਵਰਧਨ ਪਰਬਤ ਵਾਲੀ ਝਾਂਕੀ ਦਾ ਵੀ ਆਨੰਦ ਮਾਣਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਹੇਮੰਤ ਸ਼ਰਮਾ, ਪ੍ਰੇਮ ਪ੍ਰਕਾਸ਼ ਸ਼ਰਮਾ, ਪ੍ਰਿੰਸੀਪਲ ਜਤਿੰਦਰ ਕੁਮਾਰ ਗੁਪਤਾ, ਜੁਝਾਰ ਸਿੰਘ ਲੌਂਗੀਆ,ਹਰਸ ਸਰਨਾ,ਪ੍ਰਦੀਪ ਕੁਮਾਰ ਬਿੱਟੂ ਅਤੇ ਸਮੂਹ ਕਲੱਬ ਮੈਂਬਰ ਤੇ ਕਲਾਕਾਰ ਹਾਜ਼ਰ ਸਨ।

 

Tags: Religious , Kharar , Kharar News , News of Kharar , Kharar Updates , Shree Ram Leela Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD