Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਦਲਜੀਤ ਸਿੰਘ ਗਰੇਵਾਲ ਭੋਲਾ ਤੇ ਮੇਅਰ ਵੱਲੋਂ ਵਾਰਡ ਨੰਬਰ 11 ਤੇ 12 'ਚ ਪਾਰਕਾਂ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ

ਕਿਹਾ! ਇਸ ਪ੍ਰੋਜੈਕਟ ਤਹਿਤ ਕਰੀਬ 3 ਕਰੋੜ ਰੁਪਏ ਕੀਤੇ ਜਾਣਗੇ ਖਰਚ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 30 Sep 2025

Last updated on: Oct 01, 2025, 11:44 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ  ਵਾਰਡ ਨੰਬਰ 11 ਅਤੇ 12 ਅਧੀਨ ਗਲੀ ਨੰਬਰ 2, 3 ਅਤੇ 5 ਵਿਖੇ ਪਾਰਕਾਂ ਦੇ ਸੁੰਦਰੀਕਰਨ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਹਲਕਾ ਪੂਰਬੀ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਮੁਕੰਮਲ ਕਰਵਾਏ ਜਾ ਰਹੇ ਹਨ ਤਾਂ ਜੋ ਵਿਕਾਸ ਪੱਖੋਂ ਕੋਈ ਵੀ ਵਾਰਡ ਵਾਂਝਾ ਨਾ ਰਹਿ ਜਾਵੇ। ਇਸੇ ਲੜੀ ਤਹਿਤ ਅੱਜ ਵਾਰਡ ਨੰਬਰ 11 ਤੇ 12 ਦੇ ਪਾਰਕਾਂ ਦੀ ਦਿੱਖ ਨੂੰ ਸੁੰਦਰ ਬਣਾਉਣ ਲਈ ਕਰੀਬ 3 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਅਤੇ ਭਲਕੇ ਕੰਮ ਦੀ ਸ਼ੁਰੂਆਤ ਕੀਤੀ ਜਾਵੇਗੀ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਬੀ ਅੰਦਰ ਨਵੇਂ ਹੋਰ ਕਈ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਉਚੇਚੇ ਤੌਰ 'ਤੇ ਹਾਜ਼ਰ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਜਿਨ੍ਹਾਂ ਵੱਲੋਂ ਹਲਕਾ ਪੂਰਬੀ ਹੀ ਨਹੀਂ ਪੂਰੇ ਮਹਾਂਨਗਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜਾਂ ਲਈ ਖੁੱਲ ਦਿੱਤੀ ਗਈ ਹੈ। 

ਉਹਨਾਂ ਸਪੱਸ਼ਟ ਕੀਤਾ ਕਿ ਹਲਕਾ ਪੂਰਬੀ ਵਿਖੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਯਤਨਾਂ ਸਦਕਾ ਪਹਿਲਾਂ ਤੋਂ ਹੀ ਰਿਕਾਰਡ ਤੋੜ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਚੁੱਕੇ ਹਨ ਅਤੇ ਜੋ ਬਾਕੀ ਰਹਿੰਦੇ ਹਨ ਉਹਨਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਅਨੁਜ ਚੌਧਰੀ, ਜਗਪਾਲ ਲਾਲੀ, ਭੂਸ਼ਨ ਸ਼ਰਮਾ, ਭੁਪਿੰਦਰ ਭਿੰਦਾ,  ਗੱਗੀ ਸ਼ਰਮਾ, ਲਲਿਤ ਸ਼ਰਮਾ, ਦਵਿੰਦਰ ਮਾਨ, ਸੱਬੀ ਸੇਖੋਂ, ਭਾਰਤ ਭੂਸ਼ਨ, ਮਿੰਟੂ ਰਾਣਾ ਤੇ ਹੋਰ ਵੀ ਮੌਜੂਦ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD