Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖ਼ੇ ਲਗਾਇਆ ਖੂਨਦਾਨ ਕੈੰਪ

ਵਿਧਾਇਕ ਫਾਜ਼ਿਲਕਾ ਨੇ ਕੀਤੀ ਸ਼ਿਰਕਤ

 Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Blood Donation Camp

5 Dariya News

5 Dariya News

5 Dariya News

ਫਾਜ਼ਿਲਕਾ , 30 Sep 2025

Last updated on: Oct 01, 2025, 15:17 IST

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖ਼ੇ  ਖੂਨਦਾਨ ਕੈੰਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ| ਇਹ ਖੂਨਦਾਨ ਕੈੰਪ ਯੂਥ ਟੀਮ ਫਾਜ਼ਿਲਕਾ ਵੱਲੋਂ ਲਗਾਇਆ ਗਿਆ।

ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਨੂੰ ਅੱਗੇ ਵਧਾਉਣ ਦੀ, ਅਪਣਾਉਣ ਦੀ, ਉਸ ਦੀ ਵਿਚਾਰਧਾਰਾ ਨੂੰ ਸਮਝਣ ਦੀ ਜਰੂਰਤ ਹੈ। ਸਰਦਾਰ ਭਗਤ ਸਿੰਘ ਵਰਗੇ ਸਿਰਲੱਥ ਸੂਰਮੇ ਦੀਆਂ ਕੁਰਬਾਨੀਆਂ ਦਾ ਹੀ ਫ਼ਲ ਹੈ ਕਿ ਅਸੀਂ ਇੱਕ ਆਜ਼ਾਦ ਕੌਮ ਕਹਾਉਂਦਿਆਂ ਦੇਸ਼ ਵਿੱਚ ਲੋਕਤੰਤਰੀ ਰਾਜ ਕਾਇਮ ਕੀਤਾ ਹੈ।

ਉਨ੍ਹਾਂ ਕਿਹਾ ਕਿ ਯੂਥ ਟੀਮ ਵੱਲੋਂ ਇਸ ਜਨਮ ਦਿਹਾੜੇ ਮੌਕੇ ਜੋ ਖੂਨਦਾਨ ਕੈੰਪ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ, ਉਹ ਸਲਾਂਘਾਯੋਗ ਹੈ ਕਿਉਂਕਿ ਖੂਨ ਦਾਨ ਕਰਨਾ ਪੁੰਨ ਦਾ ਕੰਮ ਹੈ। ਉਨਾਂ ਕਿਹਾ ਕਿ ਖੂਨ ਦਾਨ ਕਰਕੇ ਅਸੀਂ ਕਈਆਂ ਦੀਆਂ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ ਤੇ ਇਹੀ ਮਹਾਨ ਉਘੇ ਸ਼ਹੀਦ ਭਗਤ ਸਿੰਘ ਜੀ ਦਾ ਉਦੇਸ਼ ਸੀ।

ਇਸ ਮੌਕੇ ਅਰਵਿੰਦ ਭੋਬੀਆ ਯੂਥ ਪ੍ਰਧਾਨ ਹਲਕਾ ਫਾਜਿਲਕਾ, ਲਵਿਸ਼ ਚਾਵਲਾ ਪ੍ਰਧਾਨ ਟਰੇਡ ਵਿੰਗ ਹਲਕਾ ਫਾਜ਼ਿਲਕਾ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ, ਸ਼ੇਖਰ, ਵਕੀਲ ਸਿੰਘ ਸਰਪੰਚ ਢਾਣੀ ਮੋਹਣਾ ਰਾਮ, ਜਗਰੂਪ ਸਿੰਘ ਸੰਗਠਨ ਇੰਚਾਰਜ ਫਾਜ਼ਿਲਕਾ, ਰਾਜ ਸਿੰਘ ਬਲਾਕ ਪ੍ਰਧਾਨ, ਬਿੱਟੂ ਸੇਤੀਆ, ਸ਼ਾਮ ਲਾਲ ਗਾਂਧੀ, ਸੰਦੀਪ ਚਲਾਣਾ, ਬੋਬੀ ਸੇਤੀਆ ਤੋਂ ਇਲਾਵਾ ਯੂਥ ਵਿੰਗ ਦੇ ਸਾਰੇ ਬਲਾਕਾਂ ਦੇ ਪ੍ਰਧਾਨ ਆਦਿ ਹੋਰ ਪਤਵੰਤੇ ਸੱਜਣ ਮੌਜੂਦ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD