Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕਾਂਗਰਸ ਪਾਰਟੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਮਹਾਤਮਾ ਗਾਂਧੀ ਦਾ ਜੀਵਨ ਸੱਚਾਈ, ਅਹਿੰਸਾ ਅਤੇ ਸਾਦਗੀ ਦੀ ਪ੍ਰੇਰਨਾ ਦਿੰਦਾ ਹੈ: ਪਵਨ ਦੀਵਾਨ

Pawan Dewan, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 02 Oct 2025

Last updated on: Oct 02, 2025, 13:43 IST

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ 156ਵੀਂ ਜਯੰਤੀ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਬੰਧੀ ਪ੍ਰੋਗਰਾਮ ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਪਾਰਟੀ ਆਗੂ ਪਵਨ ਦੀਵਾਨ ਦੀ ਅਗਵਾਈ ਹੇਠ ਸਥਾਨਕ ਸਰਾਭਾ ਨਗਰ ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਸੰਬੋਧਨ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਗਾਂਧੀ ਜੀ ਦਾ ਜੀਵਨ ਸੱਚਾਈ, ਅਹਿੰਸਾ ਅਤੇ ਸਾਦਗੀ ਦੀ ਪ੍ਰੇਰਨਾ ਦਿੰਦਾ ਹੈ। 

ਉਨਾਂ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਉੱਪਰ ਚੱਲਣਾ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮਾਰਗ ਉੱਪਰ ਚੱਲ ਕੇ ਹੀ ਅਸੀਂ ਦੇਸ਼ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇ ਸਕਦੇ ਹਾਂ। ਜਿਨ੍ਹਾਂ ਨੇ ਕਿਹਾ ਸੀ ਕਿ ਸਾਨੂੰ ਦੁਨੀਆਂ ਵਿੱਚ ਬਦਲਾਓ ਦੇਖਣ ਵਾਸਤੇ ਖੁਦ ਵਿੱਚ ਬਦਲਾਅ ਕਰਨਾ ਪਵੇਗਾ।

ਇਸ ਦੌਰਾਨ ਇੰਦਰਜੀਤ ਕਪੂਰ, ਰੋਹਿਤ ਪਾਹਵਾ, ਨੀਰਜ ਬਿਰਲਾ, ਜੋਗਿੰਦਰ ਜੰਗੀ, ਤਰਸੇਮ ਲਾਲ, ਰਾਜੀਵ ਕਪੂਰ, ਮਨੂ ਚੌਧਰੀ, ਅਨੂਪ ਸਿੰਘ, ਮੁਨੀਸ਼ ਸੂਦ ਵੱਲੋਂ ਵੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

 

Tags: Pawan Dewan , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD