Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਆਈ.ਟੀ.ਆਈ. ਰਣਜੀਤ ਐਵਨਿਊ ਅਤੇ ਦਯਾਨੰਦ ਆਈ.ਟੀ.ਆਈ., ਅੰਮ੍ਰਿਤਸਰ ਦਾ ਚੌਥਾ ਕੌਸ਼ਲ ਦੀਕਸ਼ਾਂਤ ਸਮਾਰੋਹ ਸੰਪੰਨ

Jeevan Jyot Kaur, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 02 Oct 2025

Last updated on: Oct 03, 2025, 12:31 IST

ਸਰਕਾਰੀ ਆਈ.ਟੀ.ਆਈ. ਰਣਜੀਤ ਐਵਨਿਊ ਅਤੇ ਦਯਾਨੰਦ ਆਈ.ਟੀ.ਆਈ., ਅੰਮ੍ਰਿਤਸਰ ਵਿੱਚ ਚੌਥਾ ਕੌਸ਼ਲ ਦੀਕਸ਼ਾਂਤ ਸਮਾਰੋਹ ਅੱਜ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਮੁੱਖ ਮਹਿਮਾਨ  ਵਿਧਾਇਕ (ਪੂਰਬੀ ਅੰਮ੍ਰਿਤਸਰ) ਸ਼੍ਰੀਮਤੀ ਜੀਵਨਜੋਤ ਕੌਰ ਸਨ। ਇਹ ਸਮਾਰੋਹ ਪ੍ਰਿੰਸਿਪਲ ਇਜ.ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਕੀਤਾ ਗਿਆ। 

ਸਮਾਗਮ ਦੇ ਕੋਆਰਡੀਨੇਟਰ ਸ. ਗੁਰਪ੍ਰੀਤ ਸਿੰਘ (ਟੀ.ਓ.) ਅਤੇ ਸਹਿ-ਕੋਆਰਡੀਨੇਟਰ ਨਵਦੀਪ ਸਿੰਘ, ਚੰਨਦੀਪ ਸਿੰਘ, ਨਵਜੋਤ ਜੋਸ਼ੀ, ਲਾਲਚੰਦ, ਰਵਿੰਦਰ ਸਿੰਘ, ਦੀਪਕ ਕੁਮਾਰ, ਗਗਨਦੀਪ ਸਿੰਘ, ਸ਼੍ਰੀਮਤੀ ਜਗਜੀਤ ਕੌਰ (ਆਫਿਸ ਸੁਪਰਿੰਟੈਂਡੈਂਟ) ਅਤੇ ਹੋਰ ਮੈਂਬਰਾਂ ਨੇ ਖਾਸ ਯੋਗਦਾਨ ਪਾਇਆ। ਇਸ ਮੌਕੇ ਤੇ ਵੱਖ-ਵੱਖ ਟ੍ਰੇਡਾਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ 80 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। 

ਇਸ ਦੇ ਨਾਲ ਹੀ ਸੰਸਥਾ ਪੱਧਰ ’ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਖਾਸ ਸਨਮਾਨ ਦਿੱਤਾ ਗਿਆ। ਆਪਣੇ ਸੰਬੋਧਨ ਵਿੱਚ  ਵਿਧਾਇਕ ਸ਼੍ਰੀਮਤੀ ਜੀਵਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ “ਨਿਸ਼ਠਾ ਅਤੇ ਲਗਾਤਾਰ ਮਿਹਨਤ ਨਾਲ ਤੁਸੀਂ ਆਪਣੇ ਜੀਵਨ ਦੇ ਟੀਚੇ ਜ਼ਰੂਰ ਹਾਸਲ ਕਰ ਸਕਦੇ ਹੋ।” ਉਨ੍ਹਾਂ ਨੇ ਅੱਗੇ ਕਿਹਾ, “ਮੈਂ ਇੱਥੇ ਦੁਬਾਰਾ ਜ਼ਰੂਰ ਆਵਾਂਗੀ। 

ਮੈਂ ਇਸ ਸੰਸਥਾ ਬਾਰੇ ਖ਼ਾਸ ਕਰਕੇ ਟ੍ਰੇਨਿੰਗ ਅਤੇ ਪਲੇਸਮੈਂਟ ਸਬੰਧੀ ਬਹੁਤ ਕੁਝ ਸੁਣਿਆ ਹੈ।” ਪ੍ਰਿੰਸਿਪਲ ਅਤੇ ਸਟਾਫ਼ ਵੱਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

 

 

Tags: Jeevan Jyot Kaur , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD