Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੀਜੀਸੀ ਲਾਂਡਰਾਂ ਵਾਲੀਬਾਲ ਟੀਮਾਂ ਨੇ ਆਈਕੇਜੀਪੀਟੀਯੂ ਇੰਟਰ ਕਾਲਜ ਟੂਰਨਾਮੈਂਟ ਵਿੱਚ ਚੋਟੀ ਦੇ ਸਥਾਨ ਕੀਤੇ ਹਾਸਲ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 04 Oct 2025

Last updated on: Oct 04, 2025, 15:04 IST

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ) ਲਾਂਡਰਾਂ ਦੀਆਂ ਟੀਮਾਂ ਨੇ 30 ਸਤੰਬਰ ਤੋਂ 1 ਅਕਤੂਬਰ, 2025 ਤੱਕ ਕੈਂਪਸ ਵਿੱਚ ਆਯੋਜਿਤ ਦੋ ਰੋਜ਼ਾ ਆਈਕੇਜੀਪੀਟੀਯੂ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ। ਸੀਜੀਸੀ ਲਾਂਡਰਾਂ ਦੀ ਮਹਿਲਾ ਵਾਲੀਬਾਲ ਟੀਮ ਨੇ ਕੁੱਲ ਮਿਲਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋਂ ਕਿ ਪੁਰਸ਼ ਟੀਮਾਂ ਨੇ ਪਹਿਲਾ ਅਤੇ ਤੀਜਾ ਸਥਾਨ ਹਾਸਲ ਕੀਤਾ। 

ਟੂਰਨਾਮੈਂਟ ਵਿੱਚ ਵੱਖ-ਵੱਖ ਸੰਸਥਾਵਾਂ ਦੀਆਂ 25 ਤੋਂ ਵੱਧ ਟੀਮਾਂ ਸ਼ਾਮਲ ਸਨ। ਇਸ ਸਮਾਗਮ ਦਾ ਉਦਘਾਟਨ ਡੀਆਈਜੀ ਐਸ ਸੁਖਪਾਲ ਸਿੰਘ ਬਰਾੜ (ਆਈਪੀਐਸ), ਅਰਜੁਨ ਐਵਾਰਡੀ, ਮਹਾਰਾਜਾ ਰਣਜੀਤ ਸਿੰਘ ਐਵਾਰਡੀ ਅਤੇ ਭਾਰਤੀ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ ਵੱਲੋਂ ਕੀਤਾ ਗਿਆ। ਮੈਚਾਂ ਵਿੱਚ ਨਜ਼ਦੀਕੀ ਮੁਕਾਬਲੇ, ਮਜ਼ਬੂਤ ਪ੍ਰਦਰਸ਼ਨ ਅਤੇ ਸਾਰੀਆਂ ਟੀਮਾਂ ਦੀ ਸਰਗਰਮ ਭਾਗੀਦਾਰੀ ਵੇਖਣ ਨੂੰ ਮਿਲੀ।

ਇਸ ਪ੍ਰਾਪਤੀ ਲਈ ਵਾਲੀਬਾਲ ਚੈਂਪੀਅਨਾਂ ਨੂੰ ਵਧਾਈ ਦਿੰਦਿਆਂ ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ ਨੇ ਕਿਹਾ ਕਿ ਇਹ ਨਤੀਜੇ ਸਾਡੇ ਖਿਡਾਰੀਆਂ ਦੀ ਵਚਨਬੱਧਤਾ, ਅਭਿਆਸ ਅਤੇ ਅਨੁਸ਼ਾਸਨ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੀਜੀਸੀ ਵਿਖੇ ਅਸੀਂ ਵਿੱਦਿਅਕ ਅਤੇ ਖੇਡਾਂ ਦੋਵਾਂ ਨੂੰ ਵਿਿਦਆਰਥੀ ਵਿਕਾਸ ਦੇ ਅਨੁੱਟ ਹਿੱਸੇ ਵਜੋਂ ਮਹੱਤਵ ਦਿੰਦੇ ਹਾਂ ਅਤੇ ਇਹ ਪ੍ਰਦਰਸ਼ਨ ਸਾਡੇ ਵਿਿਦਆਰਥੀ ਐਥਲੀਟਾਂ ਦੀ ਤਾਕਤ ਨੂੰ ਉਜਾਗਰ ਕਰਦਾ ਹੈ। 

ਜਿਕਰਯੋਗ ਹੈ ਕਿ ਸੀਜੀਸੀ ਲਾਂਡਰਾਂ ਦੀਆਂ ਟੀਮਾਂ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਅੰਤਰ ਕਾਲਜ ਖੇਡਾਂ ਵਿੱਚ ਸੰਸਥਾ ਦੇ ਰਿਕਾਰਡ ਨੂੰ ਹੋਰ ਮਜ਼ਬੂਤ ਕਰ ਗਿਆ।  ਅੰਤ ਵਿੱਚ ਦੋ ਰੋਜ਼ਾ ਖੇਡ ਸਮਾਗਮ ਟੂਰਨਾਮੈਂਟ ਦੇ ਜੇਤੂਆਂ ਨੂੰ ਟਰਾਫੀਆਂ ਅਤੇ ਮੈਡਲਾਂ ਨਾਲ ਸਨਮਾਨਿਤ ਕਰਕੇ ਪ੍ਰੋਗਰਾਮ ਸਫਲਤਾਪੂਰਵਕ ਸਮਾਪਤ ਹੋਇਆ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD