Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

IIT ਰੋਪੜ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸਵਾਗਤ

Indian Institute of Technology Ropar, IIT Ropar, Prof Rajeev Ahuja, Taiwan Experience Education Program, TEEP, Ropar

Web Admin

Web Admin

5 Dariya News

ਰੋਪੜ , 06 Oct 2025

Last updated on: Oct 07, 2025, 13:51 IST

ਭਾਰਤੀ ਪ੍ਰੌਦਯੋਗਿਕੀ ਸੰਸਥਾਨ ਰੋਪੜ (IIT Ropar) ਨੇ 1 ਅਕਤੂਬਰ 2025 ਨੂੰ ਆਪਣੇ ਨਵੇਂ ਅਤੇ ਵਾਪਸੀ ਕਰ ਰਹੇ ਅੰਤਰਰਾਸ਼ਟਰੀ ਮਾਸਟਰਜ਼ ਅਤੇ ਪੀਐਚਡੀ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਵਾਗਤ ਸਮਾਰੋਹ ਆਯੋਜਿਤ ਕੀਤਾ। ਇਹ ਸਮਾਰੋਹ ਸੰਸਥਾਨ ਦੇ ਗਲੋਬਲ ਵਿਜ਼ਨ ਵੱਲ ਇੱਕ ਮਹੱਤਵਪੂਰਨ ਕਦਮ ਸੀ, ਜਿਸ ਵਿੱਚ ਏਸ਼ੀਆ ਅਤੇ ਅਫਰੀਕਾ ਦੇ ਲਗਭਗ ਦਰਜਨ ਦੋਸ਼ਾਂ ਤੋਂ ਵਿਦਿਆਰਥੀ ਸ਼ਾਮਿਲ ਹੋਏ।

ਇਸ ਸਮਾਰੋਹ ਦੀ ਅਗਵਾਈ ਪ੍ਰੋ. ਰਾਜੀਵ ਆਹੁਜਾ, ਡਾਇਰੈਕਟਰ, IIT ਰੋਪੜ ਨੇ ਕੀਤੀ। ਉਨ੍ਹਾਂ ਨੇ ਆਪਣੇ 30 ਸਾਲਾਂ ਦੇ ਸਵੀਡਨ ਅਕਾਦਮਿਕ ਅਨੁਭਵ ਨੂੰ ਸਾਂਝਾ ਕਰਦਿਆਂ ਕਿਹਾ: "ਅੰਤਰਰਾਸ਼ਟਰੀਕਰਨ ਹੁਣ ਚੋਣ ਨਹੀਂ, ਨਵੀਨਤਾ ਲਈ ਲਾਜ਼ਮੀ ਹੈ। ਵਿਦਿਆਰਥੀਆਂ ਨੇ ਆਪਣੇ ਦੇਸ਼ਾਂ ਦੀ ਸੱਭਿਆਚਾਰਕ ਪ੍ਰਸਤੁਤੀ ਰਾਹੀਂ ਇਕਤਾ ਅਤੇ ਵਿਭਿੰਨਤਾ ਦਾ ਰੰਗੀਨ ਪ੍ਰਦਰਸ਼ਨ ਕੀਤਾ। 

Talwan Experience Education Program (TEEP) ने दग्धमी वत चुवे विचिभावधीभ टू बी मठभठिड बीडा विभग ਪ੍ਰੋ. ਰੋਹਿਤ ਸ਼ਰਮਾ, ਡੀਨ, ਅੰਤਰਰਾਸ਼ਟਰੀ ਸੰਬੰਧ, ਨੇ IIT ਰੋਪੜ ਦੀ ਵਧ ਰਹੀ ਗਲੋਬਲ ਸਾਂਝ, ਐਕਸਚੇਂਜ ਪ੍ਰੋਗਰਾਮ ਅਤੇ ਨਵੀਂ ਪਹਲਾਂ ਬਾਰੇ ਜਾਣਕਾਰੀ ਦਿੱਤੀ। ਕਈ ਡੀਨ, ਵਿਭਾਗ ਮੁਖੀ ਅਤੇ ਗਾਈਡਾਂ ਦੀ ਹਾਜ਼ਰੀ ਨੇ ਦਰਸਾਇਆ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਸਮਾਵੇਸ਼ ਸੰਸਥਾਨ ਦੀ ਪ੍ਰਾਥਮਿਕਤਾ ਹੈ। 

ਵਿਦਿਆਰਥੀਆਂ ਨੇ ਇਸ ਗਰਮਜੋਸ਼ੀ ਭਰੇ ਸਵਾਗਤ ਲਈ ਧੰਨਵਾਦ ਕੀਤਾ। ਨਾਈਜੀਰੀਆ ਤੋਂ ਇੱਕ ਪੀਐਚਡੀ ਵਿਦਿਆਰਥੀ ਨੇ ਕਿਹਾ, "ਇਹ ਸਮਾਰੋਹ ਸਾਨੂੰ ਇਹ ਮਹਿਸੂਸ ਕਰਾਉਂਦਾ ਹੈ ਕਿ ਅਸੀਂ ਸਿਰਫ ਵਿਦਿਆਰਥੀ ਨਹੀਂ, IIT ਰੋਪੜ ਪਰਿਵਾਰ ਦਾ ਹਿੱਸਾ ਹਾਂ।" ਇਹ ਸਮਾਰੋਹ NEP 2020 ਦੀ ਦ੍ਰਿਸ਼ਟੀ ਨੂੰ ਦਰਸਾਉਂਦਾ ਹੈ, ਜੇ ਭਾਰਤੀ ਉੱਚ ਸਿੱਖਿਆ ਨੂੰ ਜ਼ਿਆਦਾ ਅੰਤਰਰਾਸ਼ਟਰੀ ਬਣਾਉਣ ਦੀ ਪਹਲ ਕਰਦਾ ਹੈ।

IIT ਰੋਪੜ ਨੇ ਹਾਲ ਹੀ ਵਿੱਚ ਯੂਰਪ, ਅਮਰੀਕਾ, ਦੱਖਣ-ਪੂਰਬੀ ਏਬੀਆ ਅਤੇ ਅਫਰੀਕਾ ਦੇ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਕਈ MoUs 'ਤੇ ਹਸਤਾਖਰ ਕੀਤੇ ਹਨ। ਇਹ ਸਵਾਗਤ ਸਮਾਰੋਹ ਸਿਰਫ ਸ਼ੁਰੂਆਤ ਸੀ-ਇੱਕ ਐਸਾ ਸੰਸਥਾਨ ਜੋ ਦੁਨੀਆ ਨੂੰ ਗਲੇ ਲਗਾਉਣ ਲਈ ਤਿਆਰ ਹੈ, ਅਤੇ ਜਿੱਥੇ ਅੰਤਰਰਾਸ਼ਟਰੀ ਵਿਦਿਆਰਥੀ ਸਿਰਫ ਮਹਿਮਾਨ ਨਹੀਂ, ਪਰ ਸਮੁਦਾਇ ਦੇ ਕੀਮਤੀ ਮੈਂਬਰ ਹਨ।

 

Tags: Indian Institute of Technology Ropar , IIT Ropar , Prof Rajeev Ahuja , Taiwan Experience Education Program , TEEP , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD