Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 Oct 2025

Last updated on: Oct 07, 2025, 15:26 IST

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਇਆ ਗਿਆ। ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਵੀ ਕੀਤਾ ਗਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਦਾ ਅਤੁਟ ਲੰਗਰ ਵੀ ਵਰਤਾਇਆ ਗਿਆ। 

ਇਸ ਮੌਕੇ  ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ, ਐਸ:ਐਸ:ਪੀ ਦਿਹਾਤੀ ਸ੍ਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਸ੍ਰੀਮਤੀ ਅਮਨਦੀਪ ਕੌਰ, ਐਸ:ਡੀ:ਐਮ ਸ੍ ਗੁਰਸਿਮਰਨ ਸਿੰਘ, ਐਸ:ਡੀ:ਐਮ ਸ੍ਰ ਮਨਕੰਵਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸਨਰ ਨਗਰ ਨਿਗਮ ਸ੍ਰੀ ਸੁਰਿੰਦਰ ਕੁਮਾਰ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਜੈ ਇੰਦਰ ਸਿੰਘ, ਜਿਲ੍ਹਾ ਮਾਲ ਅਫਸਰ ਸ੍ਰ ਨਵਕੀਰਤ ਸਿੰਘ ਰੰਧਾਵਾ, ਸੁਪਰਡੰਟ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਅਸਨੀਲ ਕੁਮਾਰ, ਸ੍ਰ ਹਰਪਾਲ ਸਿੰਘ, ਜਿਲ੍ਹਾ ਨਾਜਰ ਸ੍ਰ ਸੁਖਵਿੰਦਰ ਸਿੰਘ ਨੇ ਮੱਥਾ ਟੇਕਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਸ਼ੀਰਵਾਦ ਲਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਕੀਰਤਨ ਸਰਵਣ ਕੀਤਾ ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD