Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਮੋ ਯੂਥ ਮੈਰਾਥਨ ਵਿੱਚ ਕੈਬੀਨੇਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਦੌੜ ਲਗਾ ਕੇ ਨੌਜੁਆਨਾਂ ਦਾ ਵਧਾਇਆ ਹੌਂਸਲਾ

ਮੈਰਾਥਨ ਵਿੱਚ ਹਜ਼ਾਰਾਂ ਨੌਜੁਆਨਾਂ ਦੀ ਹਿੱਸੇਦਾਰੀ ਨਾਲ ਨਸ਼ੇ ਨੂੰ ਖ਼ਤਮ ਕਰਨ ਦਾ ਲਿਆ ਸੰਕਲਪ

Ranbir Gangwa, Ranbir Singh Gangwa, Haryana, Bharatiya Janata Party, BJP, BJP Haryana, Barwala, Hisar, Namo Youth Marathon 2025

Web Admin

Web Admin

5 Dariya News

ਬਰਵਾਲਾ (ਹਿਸਾਰ) , 28 Sep 2025

Last updated on: Oct 08, 2025, 12:33 IST

ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਨਮੋ ਯੂਥ ਮੈਰਾਥਨ-2025 ਤਹਿਤ ਬਰਵਾਲਾ (ਹਿਸਾਰ) ਵਿੱਚ ਹਜ਼ਾਰਾਂ ਨੌਜੁਆਨਾਂ ਨੇ ਦੌੜ ਲਗਾ ਕੇ ਦੇਸ਼ ਪ੍ਰੇਮ ਅਤੇ ਅਨੁਸ਼ਾਸਨ ਦਾ ਸਨੇਹਾ ਦਿੱਤਾ ਅਤੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਦਾ ਸੰਕਲਪ ਲਿਆ। ਇਸ ਦੌਰਾਨ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾਕੇ ਰਵਾਨਾ ਕੀਤਾ ਅਤੇ ਨੌਜੁਆਨਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਆਪ ਵੀ ਉਨ੍ਹਾਂ ਨਾਲ ਦੌੜ ਲਗਾਈ। ਮੈਰਾਥਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖੇਤਰ ਦੇ ਨਾਗਰਿਕਾਂ ਖ਼ਾਸਕਰ ਨੌਜੁਆਨਾਂ ਨੇ ਹਿੱਸਾ ਲਿਆ।

ਕੈਬੀਨੇਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਬਰਵਾਲਾ ਵਿੱਚ ਨਮੋ ਯੂਥ ਮੈਰਾਥਨ ਦੌਰਾਨ ਨੌਜੁਆਨਾਂ ਨੂੰ ਸੰਬੋਧਿਤ ਕਰ ਰਹੇ ਸਨ। ਕੇਂਦਰ ਅਤੇ ਸੂਬਾ ਸਰਕਾਰ ਨੇ ਫਿਟ ਇੰਡਿਆ ਮੂਵਮੇਂਟ, ਰਾਹਗਿਰੀ, ਸਾਇਕਲੋਥਾਨ, ਮੈਰਾਥਨ ਅਤੇ ਧਾਕੜ ਜਿਹੇ ਅਨੂਠੇ ਪ੍ਰੋਗਰਾਮ ਸ਼ੁਰੂ ਕਰਕੇ ਨਸ਼ੇ 'ਤੇ ਸਖ਼ਤ ਪ੍ਰਹਾਰ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਨੌਜੁਆਨਾਂ ਦੇ ਮਾਨਸਿਕ ਅਤੇ ਸ਼ਰੀਰਕ ਸਿਹਤ ਨੂੰ ਮਜਬੂਤ ਬਨਾਉਣ ਲਈ ਸੂਬੇਭਰ ਵਿੱਚ 2700 ਤੋਂ ਵੱਧ ਪ੍ਰੋਗਰਾਮ ਆਯੋਜਿਤ ਕੀਤੇ ਹਨ। 

ਇਨ੍ਹਾਂ ਪ੍ਰੋਗਰਾਮਾਂ ਵਿੱਚ ਲੱਖਾਂ ਲੋਕਾਂ ਨੇ ਹਿੱਸੇਦਾਰੀ ਦਿੱਤੀ। ਸੂਬੇ ਵਿੱਚ 162 ਨਸ਼ਾ ਮੁਕਤ ਕੇਂਦਰ ਸੰਚਾਲਿਤ ਕੀਤੇ ਜਾ ਰਹੇ ਹਨ। ਸਰਕਾਰੀ ਕਾਲਜਾਂ ਵਿੱਚ ਵੀ ਨਸ਼ਾ ਮੁਕਤੀ ਵਾਰਡ ਸਥਾਪਿਤ ਕੀਤੇ ਗਏ ਹਨ ਇਸ ਦੇ ਇਲਾਵਾ 13 ਜ਼ਿਲ੍ਹਿਆਂ ਦੇ ਨਾਗਰਿਕ ਹੱਸਪਤਾਲਾਂ ਵਿੱਚ ਨਸ਼ਾ ਮੁਕਤੀ ਕੇਂਦਰ ਸੰਚਾਲਿਤ ਕੀਤੇ ਜਾ ਰਹੇ ਹਨ। ਇਨਾਂ੍ਹ ਸਾਰੇ ਯਤਨਾਂ ਦਾ ਨਤੀਜਾ ਹੁਣ ਤੱਕ 3350 ਪਿੰਡ ਅਤੇ ਸ਼ਹਿਰਾਂ ਦੇ 876 ਵਾਰਡਾਂ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ ਗਿਆ ਹੈ।

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana , Barwala , Hisar , Namo Youth Marathon 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD