Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਇਨਕਮ ਟੈਕਸ ਵਿਭਾਗ ਚੰਡੀਗੜ੍ਹ ਦੁਆਰਾ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

Income Tax Department, Vidisha Kalra, Komal Jogpal, Tax Audit Reports as Risk Analysis Tools, Chandigarh

Web Admin

Web Admin

5 Dariya News

ਚੰਡੀਗੜ੍ਹ , 08 Oct 2025

Last updated on: Oct 08, 2025, 15:46 IST

ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ- ਚੰਡੀਗੜ੍ਹ ਦੇ ਦਫ਼ਤਰ ਦੁਆਰਾ 7 ਅਕਤੂਬਰ ਨੂੰ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਭਾਰਤ ਸਰਕਾਰ ਦੀ ਪਹਿਲਕਦਮੀ, ਰਾਸ਼ਟਰੀ ਸੇਵਾ ਸਮਰੱਥਾ ਨਿਰਮਾਣ ਪ੍ਰੋਗਰਾਮ (ਮਿਸ਼ਨ ਕਰਮਯੋਗੀ) ਦੇ ਤਹਿਤ ਆਯੋਜਿਤ ਕੀਤੀ ਗਈ।

ਵਰਕਸ਼ਾਪ ਦਾ ਉਦੇਸ਼ ਅਧਿਕਾਰੀਆਂ ਦੀ ਵਿਸ਼ਲੇਸ਼ਣਾਤਮਕ ਸਮਰੱਥਾਵਾਂ ਨੂੰ ਮਜ਼ਬੂਤ ਕਰਨਾ ਅਤੇ ਟੈਕਸ ਆਡਿਟ ਰਿਪੋਰਟ (ਟੀਏਆਰ) ਨੂੰ ਇੱਕ ਪ੍ਰਭਾਵਸ਼ਾਲੀ ਉਪਕਰਣ ਦੇ ਰੂਪ ਵਿੱਚ ਵਰਤੋਂ ਕਰਦੇ ਹੋਏ ਜੋਖਮ ਮੁਲਾਂਕਣ ਅਤੇ ਡੇਟਾ-ਅਧਾਰਿਤ ਫੈਸਲਾ ਪ੍ਰਕਿਰਿਆ ਵਿੱਚ ਕੁਸ਼ਲਤਾ ਵਿਕਸਿਤ ਕਰਨਾ ਸੀ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼ੁਸ਼੍ਰੀ ਵਿਦਿਸ਼ਾ ਕਾਲਰਾ, ਚੀਫ ਕਮਿਸ਼ਨਰ ਇਨਕਮ ਟੈਕਸ, ਪੰਚਕੂਲਾ ਅਤੇ ਸ਼ਿਮਲਾ ਰਹੇ। 

ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਆਧੁਨਿਕ ਟੈਕਸ ਪ੍ਰਸ਼ਾਸਨ ਵਿੱਚ ਵਿਸ਼ਲੇਸ਼ਣਾਤਮਕ ਸੋਚ ਅਤੇ ਟੈਕਨੋਲੋਜੀ-ਯੋਗ-ਕਾਰਜਪ੍ਰਣਾਲੀਆਂ ਨੂੰ ਅਪਣਾਉਣ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਨਾਲ ਟੈਕਸ ਪ੍ਰਸ਼ਾਸਨ ਵਿੱਚ ਪਾਰਦਰਸ਼ਿਤਾ ਅਤੇ ਕੁਸ਼ਲਤਾ ਦੋਵਾਂ ਵਿੱਚ ਵਾਧਾ ਹੋਵੇਗਾ। ਸੁਸ਼੍ਰੀ ਕੋਮਲ ਜੋਗਪਾਲ, ਭਾਰਤੀ ਰੈਵੇਨਿਊ ਸੇਵਾ, ਚੀਫ ਕਮਿਸ਼ਨਰ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ, ਚੰਡੀਗੜ੍ਹ ਨੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ ਅਤੇ ਮਿਸ਼ਨ ਕਰਮਯੋਗੀ ਦੀ ਭਾਵਨਾ ਦੇ ਅਨੁਸਾਰ ਵਿਭਾਗ ਦੀ ਗਿਆਨ-ਸਾਂਝਾਕਰਣ, ਸਮਰੱਥਾ-ਵਿਕਾਸ ਅਤੇ ਪੇਸ਼ੇਵਰ ਅਪਗ੍ਰੇਡ ਦੇ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਰੇਖਾਂਕਿਤ ਕੀਤਾ।

ਵਰਕਸ਼ਾਪ ਵਿੱਚ ਸ਼੍ਰੀ ਪਰੀਕਸ਼ਿਤ ਅਗਰਵਾਲ , ਚਾਰਟਰਡ ਅਕਾਉਂਟੈਂਟ ਦੁਆਰਾ ਤਕਨੀਕੀ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਤੋਂ ਬਾਅਦ ਇੱਕ ਇੰਟਰਐਕਟਿਵ ਚਰਚਾ ਹੋਈ। ਇਸ ਵਿੱਚ ਇਨਕਮ ਟੈਕਸ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ ਨੇ ਟੈਕਸ ਆਡਿਟ ਰਿਪੋਰਟਾਂ ਦੀ ਵਿਵਹਾਰਕ ਵਰਤੋਂ ਨੂੰ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਵਜੋਂ ਸਮਝਣ ਲਈ ਸਰਗਰਮੀ ਨਾਲ ਹਿੱਸਾ ਲਿਆ।

ਪ੍ਰੋਗਰਾਮ ਦੀ ਸਮਾਪਤੀ ਧੰਨਵਾਦ  ਮਤੇ ਨਾਲ ਹੋਈ, ਜਿਸ ਵਿੱਚ ਵਿਭਾਗ ਨੇ ਟੈਕਸ ਪ੍ਰਸ਼ਾਸਨ ਵਿੱਚ ਇਨੋਵੇਸ਼ਨ, ਪਾਰਦਰਸ਼ਿਤਾ ਅਤੇ ਵਿਸ਼ਲੇਣਾਤਮਕ ਉੱਤਮਤਾ ਨੂੰ ਪ੍ਰੋਤਸਾਹਿਤ ਕਰਨ ਦੇ ਆਪਣੇ ਸੰਕਲਪ ਨੂੰ ਮੁੜ ਦੁਹਰਾਇਆ।

 

Tags: Income Tax Department , Vidisha Kalra , Komal Jogpal , Tax Audit Reports as Risk Analysis Tools , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD