Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਨੰਬਰਦਾਰ ਯੂਨੀਅਨ ਸਬ ਤਹਿਸੀਲ ਬਨੂੜ ਵੱਲੋਂ ਕੋਮਲ ਮਿੱਤਲ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਚੈੱਕ ਭੇਟ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Oct 2025

Last updated on: Oct 08, 2025, 17:34 IST

ਪੰਜਾਬ ਨੰਬਰਦਾਰ ਯੂਨੀਅਨ, ਸਬ ਤਹਿਸੀਲ ਬਨੂੜ ਵੱਲੋਂ ਅੱਜ ਪ੍ਰਧਾਨ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੂੰ 1.20 ਲੱਖ ਰੁਪਏ ਦਾ ਚੈੱਕ ਸੂਬੇ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੌਂਪਿਆ ਗਿਆ। ਡਿਪਟੀ ਕਮਿਸ਼ਨਰ ਨੇ ਸਬ ਤਹਿਸੀਲ ਬਨੂੜ ਦੇ ਨੰਬਰਦਾਰਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੜ੍ਹ ਪੀੜਤਾਂ ਨੂੰ ਪੁਨਰ ਵਸੇਬੇ ਲਈ ਮਦਦ ਦੀ ਅਤਿਅੰਤ ਲੋੜ ਹੈ ਅਤੇ ਇਸ ਲਈ ਜਿੰਨੀ ਵੀ ਮਦਦ, ਉਹਨਾਂ ਦੇ ਮੁੜ ਵਸੇਬੇ ਲਈ ਕੀਤੀ ਜਾਵੇ, ਉਹ ਉਨ੍ਹਾਂ ਦੇ ਨੁਕਸਾਨ ਦੇ ਮੁਕਾਬਲੇ ਭਾਵੇਂ ਥੋੜ੍ਹੀ ਹੈ ਪਰ ਹੌਸਲਾ ਅਫ਼ਜ਼ਾਈ ਲਈ ਕਾਫੀ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਤੇ ਵੱਖ-ਵੱਖ ਐਨ ਜੀ ਓਜ਼ ਵੱਲੋਂ ਇਹਨਾਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੱਡੇ ਪੱਧਰ ਤੇ ਅੱਗੇ ਆ ਕੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਲੋਕਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮਦਦ ਭੇਜੀ ਗਈ ਹੈ ਅਤੇ ਜ਼ਿਲਾ ਰੈਡ ਕ੍ਰਾਸ ਸੁਸਾਇਟੀ ਵੱਲੋਂ ਵੀ ਸਮੇਂ-ਸਮੇਂ ਤੇ  ਮਦਦ ਭੇਜੀ ਗਈ ਹੈ।

ਇਸ ਮੌਕੇ ਮੌਜੂਦ ਨੰਬਰਦਾਰਾਂ ਚ ਪੰਜਾਬ ਪ੍ਰਧਾਨ ਜਰਨੈਲ ਸਿੰਘ ਝਰਮੜੀ, ਸਤਨਾਮ ਸਿੰਘ ਲਾਂਡਰਾ, ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਮੋਹਾਲੀ, ਕੁਲਜੀਤ ਸਿੰਘ ਖਾਸਪੁਰ ਪ੍ਰਧਾਨ ਬਨੂੜ ਤਹਿਸੀਲ, ਜਗਤਾਰ ਸਿੰਘ ਬਾਸਮਾ ਸੀਨੀਅਰ ਮੀਤ ਪ੍ਰਧਾਨ, ਸਤਨਾਮ ਸਿੰਘ ਸੱਤਾ ਖਜਾਨਚੀ, ਕੁਲਵੰਤ ਸਿੰਘ ਧਰਮਗੜ੍ਹ ਨੰਬਰਦਾਰ, ਕੁਲਦੀਪ ਸਿੰਘ ਮਾਨ ਮੀਤ ਪ੍ਰਧਾਨ ਪੰਜਾਬ, ਹਰਪਾਲ ਸਿੰਘ ਮੀਤ ਪ੍ਰਧਾਨ ਪੰਜਾਬ, ਸੁਖਦੇਵ ਸਿੰਘ ਨੰਗਲ ਮੀਤ ਪ੍ਰਧਾਨ,  ਬਹਾਦਰ ਸਿੰਘ ਨੰਬਰਦਾਰ, ਰਘਵੀਰ ਸਿੰਘ ਖੇੜਾ ਗੱਜੂ ਨੰਬਰਦਾਰ, ਸਵਰਨ ਸਿੰਘ ਬਾਜਵਾ ਨੰਬਰਦਾਰ ਬਨੂੜ,  ਸੁਰਿੰਦਰ ਸਿੰਘ ਨੰਬਰਦਾਰ ਬੂਟਾ ਸਿੰਘ ਵਾਲਾ, ਜਸਵੰਤ ਸਿੰਘ ਨੰਬਰਦਾਰ ਕਰਾਲਾ ਅਤੇ ਇਸ ਤੋਂ ਇਲਾਵਾ ਹੋਰ ਵੀ ਨੰਬਰਦਾਰ ਮੌਜੂਦ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD