Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narendra Singh Shergill

Web Admin

Web Admin

5 Dariya News

ਚੰਡੀਗੜ੍ਹ , 09 Oct 2025

Last updated on: Oct 09, 2025, 16:23 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇੱਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ।

ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇੱਕ ਕਮੇਟੀ ਬਣਾਈ ਜਾਵੇ। ਜਿਸ ਵਿੱਚ ਵਿੱਤ ਵਿਭਾਗ ਦਾ ਇੱਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤੇ ਜਾਣ। 

ਵਿੱਤ ਮੰਤਰੀ ਚੀਮਾ ਨੇ ਇਸ ਨਵ-ਗਠਿਤ ਕਮੇਟੀ ਨੂੰ ਯੂਨੀਅਨ ਦੇ ਮੁੱਦਿਆਂ ਦੇ ਹੱਲ ਵਾਸਤੇ ਵਿਸ਼ੇਸ਼ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਪ੍ਰਸਤਾਵ ਨੂੰ ਜਲਦ ਅਤੇ ਠੋਸ ਹੱਲ ਲਈ ਬਾਅਦ ਵਿੱਚ ਕੈਬਨਿਟ ਸਬ-ਕਮੇਟੀ ਨੂੰ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। 

ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਵਿੱਚ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਅਤੇ ਵਧੀਕ ਐਡਵੋਕੇਟ ਜਨਰਲ ਟੀ.ਪੀ.ਐਸ ਵਾਲੀਆ ਸ਼ਾਮਲ ਸਨ। ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਪਵਨਦੀਪ ਸਿੰਘ ਅਤੇ ਜਸਬੀਰ ਸਿੰਘ ਨੇ ਵਿੱਤ ਮੰਤਰੀ ਅੱਗੇ ਯੂਨੀਅਨ ਦਾ ਪੱਖ ਰੱਖਿਆ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narendra Singh Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD