Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਣਬੀਰ ਭੁੱਲਰ ਨੇ ਫਿਰੋਜ਼ਪੁਰ ਸ਼ਹਿਰ ਤੋਂ ਬਾਰੇ ਕੇ ਤੱਕ ਸੜਕ ਦੀ ਰਿਪੇਅਰ ਦਾ ਰੱਖਿਆ ਨੀੰਹ ਪੱਥਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 10 Oct 2025

Last updated on: Oct 10, 2025, 16:01 IST

ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਅੱਜ ਕੁੱਲ 1.48 ਕਰੋੜ ਰੁਪਏ ਦੀ ਲਾਗਤ ਨਾਲ ਫਿਰੋਜ਼ਪੁਰ ਸ਼ਹਿਰ ਤੋਂ ਚੌੰਕੀ ਮੱਬੋ ਕੇ (ਬਾਰੇ ਕੇ ਤੱਕ 4.4 ਕਿਲੋਮੀਟਰ) ਸੜਕ ਦੀ ਸਪੈਸ਼ਲ ਰਿਪੇਅਰ ਅਤੇ ਮੇਨਟਨੰਸ ਦੇ ਕੰਮ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ. ਹਰਭਜਨ ਸਿੰਘ ਈਟੀਓ ਦੀ ਰਹਿਨੁਮਾਈ ਹੇਠ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਦੇਣ ਲਈ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਦਾ ਕੰਮ ਲਗਾਤਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਅਧੀਨ ਪੈਂਦੀਆਂ ਕੁੱਲ 21 ਸੜਕਾਂ ਜਿਹਨਾਂ ਦੀ ਲੰਬਾਈ 36.44 ਕਿਲੋਮੀਟਰ ਹੈ ਅਤੇ ਇਹਨਾਂ ਦੀ ਮੁਰੰਮਤ 'ਤੇ 6.82 ਕਰੋੜ ਰੁਪਏ ਅਤੇ ਮੇਨਟਨੰਸ ਲਾਗਤ 1.58 ਕਰੋੜ ਰੁਪਏ (ਕੁੱਲ ਲਾਗਤ 8.41 ਕਰੋੜ ਰੁਪਏ) ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੜਕ ਬਣਨ ਤੋਂ ਅਗਲੇ ਪੰਜ ਸਾਲ ਦੀ ਮੇਨਟਨੰਸ ਜਾਂ ਰਿਪੇਅਰ ਦਾ ਕੰਮ ਵੀ ਠੇਕੇਦਾਰ ਵੱਲੋਂ ਹੀ ਕੀਤਾ ਜਾਵੇਗਾ।

ਇਸ ਮੌਕੇ ਹਿਮਾਂਸ਼ੂ ਠੱਕਰ ਪੀ.ਏ., ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ, ਐਸ.ਡੀ.ਓ. ਸਿਮਰਨ ਕੌਰ, ਜੇ.ਈ. ਰਜਨੀਸ਼ ਸਹਿਗਲ, ਗੁਰਭੇਜ ਸਿੰਘ, ਰਾਜ ਬਹਾਦਰ ਸਿੰਘ, ਰਜਨੀਸ਼ ਸ਼ਰਮਾ, ਮੇਜਰ ਸਿੰਘ ਟੁਰਨਾ, ਦੀਪਕ ਨਾਰੰਗ, ਸਲਵਿੰਦਰ ਐਮ.ਸੀ  ਬਿੱਟੂ, ਦਿਲਬਾਗ ਸਰਪੰਚ ਅਤੇ ਸਥਾਨਕ ਲੋਕ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD