Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਐਡਵੋਕੇਟ ਅਮਰਪਾਲ ਸਿੰਘ ਵਲੋਂ ਘੁਮਾਣ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਉਦਘਾਟਨ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 10 Oct 2025

Last updated on: Oct 10, 2025, 17:06 IST

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਘੁਮਾਣ ਵਿਖੇ ਵੱਖ-ਵੱਖ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜ ਲਈ ਸਫਲ ਉਪਰਾਲੇ ਕੀਤੇ ਹਨ, ਜਿਸ ਦੇ ਚੱਲਦਿਆਂ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਘੁਮਾਣ -ਭੱਟੀਵਾਲ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਰੋਡ ਤੋਂ ਵਾਇਆ ਗੁਰਦੁਆਰਾ ਤਪਿਆਣਾ ਸਾਹਿਬ - ਡੇਰਾ ਬਾਬਾ ਜੈਮਲ ਸਿੰਘ ਘੁਮਾਣ ਲਿੰਕ ਸੜਕਾਂ ਦੇ ਉਦਘਾਟਨ ਕੀਤੇ ਗਏ ਹਨ। ਇਸ ਤੋਂ ਇਲਾਵਾ ਹੋਰ ਵੀ ਪਿੰਡਾਂ ਵਿੱਚ ਸੜਕ ਬਣਾਉਣ ਦੇ ਕੰਮ ਕੀਤੇ ਜਾ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਪਿੰਡਾਂ ਦੇ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਵਿੱਚ ਸ਼ਾਨਦਾਰ ਪਾਰਕਾਂ ਦੀ ਉਸਾਰੀ ਕੀਤੀ ਗਈ ਹੈ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਏ ਜਾ ਰਹੇ ਹਨ।

ਇਸ ਮੌਕੇ ਸਰਪੰਚ ਨਰਿੰਦਰ ਸਿੰਘ ਘੁਮਾਣ, ਪਰਮਬੀਰ ਸਿੰਘ ਰਾਣਾ ਸਲਾਹਕਾਰ ਅਤੇ ਜ਼ਿਲ੍ਹਾ ਪ੍ਰਧਾਨ, ਐਸ.ਡੀ.ਓ ਪੀ.ਡਬਲਿਊ.ਡੀ ਕੰਵਲਜੀਤ, ਪੀ.ਏ ਸੁਖਦੇਵ ਸਿੰਘ ਰੋਮੀ, ਪੀ.ਏ ਰਾਜੂ ਭਿੰਡਰ, ਹਰਜਿੰਦਰ ਸਿੰਘ ਯਾਦਪੁਰ ਹਲਕਾ ਸੰਗਠਨ ਇੰਚਾਰਜ, ਹਨੀ ਦਿਓਲ, ਜੋਨੀ ਘੁਮਾਣ ਅਤੇ ਸਾਬਕਾ ਚੇਅਰਮੈਨ ਕੁਲਵੰਤ ਬੀਰ ਸਿੰਘ ਮੌਜੂਦ ਸਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD