Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਗੁਰਮੀਤ ਖੁੱਡੀਆਂ ਨੇ ਮੰਡੀ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਬੀਤੀਂ ਸ਼ਾਮ ਤੱਕ ਜ਼ਿਲ੍ਹੇ ਵਿੱਚ 4040 ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਗੁਰਮੀਤ ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 10 Oct 2025

Last updated on: Oct 10, 2025, 17:20 IST

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕੇ ਦੇ ਪਿੰਡ ਕਬਰਵਾਲਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀਂ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 7420 ਮੀਟਰਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ  4040 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੱਲ ਸ਼ਾਮ ਖਰੀਦੇ ਗਏ ਝੋਨੇ ਵਿੱਚੋਂ 1920 ਮੀਟਰਕ ਟਨ ਝੋਨਾ ਪਨਗ੍ਰੇਨ ਨੇ, 763 ਮੀਟਰਕ ਟਨ ਝੋਨਾ ਮਾਰਕਫੈੱਡ ਨੇ, 567 ਮੀਟਰਕ ਟਨ ਝੋਨਾ ਪਨਸਪ, 740 ਮੀਟਰਕ ਟਨ ਝੋਨਾ ਵੇਅਰ ਹਾਊਸ ਅਤੇ 65 ਮੀਟਰਕ ਟਨ ਝੋਨਾ ਪ੍ਰਾਈਵੇਟ ਵਪਾਰੀਆਂ ਨੇ ਖਰੀਦਿਆ ਹੈ।

ਕੈਬਨਿਟ ਮੰਤਰੀ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਉਨ੍ਹਾਂ ਕਿਸਾਨਾਂ ਨੂੰ  ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD