Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਟੀ ਬੈਨਿਥ ਨੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫ਼ੋਰਸ ਨਾਲ ਕੀਤੀ ਮੀਟਿੰਗ

ਪੋਲੀਓ 'ਤੇ ਜਿੱਤ ਲਈ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾਂ ਰਹੇ, ਡਿਪਟੀ ਕਮਿਸ਼ਨਰ

T Benith, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 10 Oct 2025

Last updated on: Oct 10, 2025, 17:49 IST

ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਵੱਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਟੀਮ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ, ਨਾਲ ਮੀਟਿੰਗ ਕੀਤੀ ਗਈ ਤਾਂ ਜੋ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਹੋਣ ਵਾਲੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਤਹਿਤ ਕੋਈ ਵੀ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹੇ।

ਡਾ. ਹਰਜੀਤ ਸਿੰਘ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਯੋਗ ਅਗਵਾਈ ਹੇਠ 48976 ਬੱਚਿਆਂ ( 0ਤੋਂ 5 ਸਾਲ) ਨੂੰ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਦੌਰਾਨ ਹਰ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 43 ਸੁਪਰਵਾਇਜ਼ਰੀ ਟੀਮਾਂ ਵੱਲੋਂ ਜ਼ਿਲ੍ਹਾ ਅਤੇ ਬਲਾਕ ਲੈਵਲ ਤੋਂ ਸੁਪਰਵਿਜ਼ਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਕੁੱਲ 243 ਰੈਗੂਲਰ ਬੂਥ ਲਗਾਏ ਜਾਣਗੇ ਅਤੇ 9 ਟਰਾਂਜਿਟ ਟੀਮਾਂ ਵੱਲੋਂ ਬੱਸ ਸਟੈਡਾਂ , ਰੇਲਵੇ ਸਟੇਸ਼ਨਾਂ 'ਤੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ 13 ਮੋਬਾਇਲ ਟੀਮਾਂ ਵੱਲੋਂ ਭੱਠੇ, ਫੈਕਟਰੀਆਂ, ਉਸਾਰੀ ਅਧੀਨ ਇਮਾਰਤਾਂ ਤੇ ਦੂਰ-ਦੁਰਾਡੇ ਬੈਠੇ ਪਰਵਾਸੀ ਮਜਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਮਿਤੀ 13 ਅਪ੍ਰੈਲ ਅਤੇ 14 ਅਪ੍ਰੈਲ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਟੀਮਾਂ ਵੱਲੋਂ ਰਹਿ ਗਏ ਬੱਚਿਆਂ ਨੂੰ ਘਰ-ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ।

ਇਸ ਸਮੇਂ ਸੁਨੀਤਇੰਦਰ ਸਿੰਘ ਡੀ ਈ ਓ (ਸੈਕੰਡਰੀ), ਬਲਜਿੰਦਰ ਪਾਲ ਸਿੰਘ ਡਿਪਟੀ ਡੀ ਈ ਓ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ,  ਡਾ. ਕੰਵਲਜੀਤ ਸਿੰਘ ਬਾਜਵਾ, ਡਾ.ਰਵਿੰਦਰ ਮਹਿਤਾ,  ਡਾ. ਬਾਂਕੇ ਬਿਹਾਰੀ ਆਈ.ਐਮ.ਏ ਦੇ ਮੈਂਬਰ, ਕੁਲਦੀਪ ਸਿੰਘ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ, ਗੁਰਵਿੰਦਰ ਕੌਰ ਡੀ ਐਸ ਓ ਦਫਤਰ, ਬਲਾਕ ਐਕਸਟੈਨਸ਼ਨ ਐਜੂਕੇਟਰ,ਸਿੱਖਿਆ ਵਿਭਾਗ ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ/ਕਰਮਚਾਰੀ ਅਤੇ ਸਮਾਜ ਸੇਵੀ ਹਾਜ਼ਰ ਸਨ।

 

Tags: T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD